:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਮੁੰਦਰ ਚ ਚੀਨ ਦੀ ਘੁਸਪੈਠ ਜਾਰੀ, ​ਜਾਪਾਨ ਨੇ ਦਰਜ ਕਰਵਾਇਆ ਵਿਰੋਧ PRINT ਈ ਮੇਲ
china  s infiltration into water sector continues  japan lodges protestਇੰਟਰਨੈਸ਼ਨਲ ਡੈਸਕ :ਅਕਤੂਬਰ20(ਮੀਡੀਦੇਸਪੰਜਾਬ)- ਚੀਨੀ ਤੱਟ ਰੱਖਿਅਕ ਬਲਾਂ ਦੇ ਦੋ ਜਹਾਜ਼ਾਂ ਦੇ ਵਿਵਾਦਿਤ ਪੂਰਬੀ ਚੀਨ ਸਾਗਰ ਦੀਪ ਸਮੂਹ ਨਾਲ ਲੱਗੇ ਜਾਪਾਨੀ ਜਲ ਖੇਤਰ 'ਚ ਘੁਸਪੈਠ ਕਰਨ ਅਤੇ ਮੰਗਲਵਾਰ ਤੱਕ ਲਗਾਤਾਰ ਤੀਸਰੇ ਦਿਨ ਉੱਥੋਂ ਹੱਟਣ ਤੋਂ ਇਨਕਾਰ ਕਰਨ ਤੋਂ ਬਾਅਦ ਜਾਪਾਨ ਨੇ ਚੀਨ ਸਾਹਮਣੇ ਵਿਰੋਧ ਦਰਜ ਕਰਵਾਇਆ ਹੈ। ਇਸ ਦੀ ਜਾਣਕਾਰੀ ਜਾਪਾਨੀ ਅਧਿਕਾਰੀਆਂ ਨੇ ਦਿੱਤੀ। ਜਾਪਾਨੀ ਤੱਟ ਰੱਖਿਅਕ ਅਧਿਕਾਰੀਆਂ ਨੇ ਦੱਸਿਆ ਕਿ ਚੀਨ ਦੇ ਦੋ ਜਹਾਜ਼ ਜਾਪਾਨ ਦੇ ਦਾਅਵੇ ਵਾਲੇ ਜਲ ਖੇਤਰ 'ਚ ਐਤਵਾਰ ਦੀ ਸਵੇਰੇ ਵੜ੍ਹ ਗਏ ਅਤੇ ਮੱਛੀ ਫੜਨ ਵਾਲੀ ਜਾਪਾਨੀ ਕਸ਼ਤੀ ਦੇ ਕੋਲ ਜਾਣ ਦੀ ਕੋਸ਼ਿਸ਼ ਕੀਤੀ ਜਿਸ 'ਤੇ ਚਾਲਕ ਦਲ ਦੇ ਤਿੰਨ ਲੋਕ ਸਵਾਰ ਸਨ।

ਉਨ੍ਹਾਂ ਦੱਸਿਆ ਕਿ ਉਹ ਹੁਣ ਵੀ ਉੱਥੇ ਬਣੇ ਹੋਏ ਹਨ ਅਤੇ ਉੱਥੋ ਨਿਕਲਣ ਦੀ ਜਾਪਾਨੀ ਅਧਿਕਾਰੀਆਂ ਦੇ ਨਿਰਦੇਸ਼ ਅਤੇ ਚਿਤਾਵਨੀ ਨੂੰ ਅਣਸੁਣਿਆ ਕਰ ਰਹੇ ਹਨ। ਚੀਨੀ ਤੱਟ ਰੱਖਿਅਕ ਜਹਾਜ਼ ਨੇਮੀ ਤੌਰ 'ਤੇ ਜਾਪਾਨ ਦੇ ਕੰਟਰੋਲ ਵਾਲੇ ਦੱਖਣੀ ਸੇਂਕਾਕੂ ਟਾਪੂ ਨੇੜੇ ਜਲ ਖੇਤਰ ਦੀ ਉਲੰਘਣਾ ਕਰਦੇ ਰਹਿੰਦੇ ਹਨ। ਇਸ ਖੇਤਰ 'ਤੇ ਚੀਨ ਵੀ ਦਾਅਵਾ ਕਰਦਾ ਹੈ ਅਤੇ ਇਸ ਨੂੰ ਦਿਆਓਯੂ ਦੱਸਦਾ ਹੈ।

ਮੁੱਖ ਕੈਬਨਿਟ ਸਕੱਤਰ ਕਤਸੁਨੋਬੂ ਕਾਤੋ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਦੁਖਦ ਹੈ ਕਿ ਚੀਨੀ ਤੱਟ ਰੱਖਿਅਕ ਬਲਾਂ ਦੇ ਦੋ ਜਹਾਜ਼ ਜਾਪਾਨੀ ਜਲ ਖੇਤਰ 'ਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜਾਪਾਨ ਚੀਨ ਤੋਂ ਇਸ ਦਾ ਸਖ਼ਤ ਵਿਰੋਧ ਕਰਦਾ ਹੈ ਅਤੇ ਮੰਗ ਕਰਦਾ ਹੈ ਕਿ ਚੀਨੀ ਜਹਾਜ਼ ਤੱਤਕਾਲ ਜਾਪਾਨੀ ਜਲ ਖੇਤਰ ਤੋਂ ਨਿਕਲ ਜਾਣ। ਉਨ੍ਹਾਂ ਕਿਹਾ ਕਿ ਜਾਪਾਨ ਆਪਣੇ ਜਲ, ਥਲ ਅਤੇ ਹਵਾ ਖੇਤਰ ਦਾ ਬੇਹੱਦ ਮਜ਼ਬੂਤੀ ਨਾਲ ਬਚਾਅ ਕਰੇਗਾ। ਜਾਪਾਨੀ ਤੱਟ ਰੱਖਿਅਕ ਅਧਿਕਾਰੀਆਂ ਨੇ ਕਿਹਾ ਕਿ ਚਾਲਕ ਦਲ ਦੇ ਤਿੰਨ ਮੈਬਰਾਂ ਦੇ ਨਾਲ ਮੱਛੀ ਫੜਨ ਵਾਲੀ ਕਿਸ਼ਤੀ ਪੂਰੀ ਤਰ੍ਹਾਂ ਸੁਰੱਖਿਅਤ ਹੈ।

 
< Prev   Next >

Advertisements

Advertisement

Advertisement
Advertisement