:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੋਰਿਸ ਜਾਨਸਨ ਦਾ ਹੈਰਾਨੀਜਨਕ ਬਿਆਨ, ਸ਼ਾਇਦ ਕੋਵਿਡ-19 ਦਾ ਟੀਕਾ ਕਦੇ ਨਾ ਆਵੇ PRINT ਈ ਮੇਲ
uk boris johnsonਗਲਾਸਗੋ ਅਕਤੂਬਰ20(ਮੀਡੀਦੇਸਪੰਜਾਬ)-  ਸਾਰੀ ਦੁਨੀਆ ਇਸ ਵੇਲੇ ਕੋਰੋਨਾਵਾਇਰਸ ਦਾ ਪ੍ਰਕੋਪ ਝੱਲ ਰਹੀ ਹੈ ਅਤੇ ਇਸ ਦੇ ਪੱਕੇ ਇਲਾਜ ਲਈ ਕਿਸੇ ਟੀਕੇ ਜਾਂ ਹੋਰ ਦਵਾਈ ਦਾ ਇੰਤਜਾਰ ਵੀ ਕਰ ਰਹੀ ਹੈ। ਕੋਰੋਨਾਵਾਇਰਸ ਤੋਂ ਜਿਆਦਾ ਪ੍ਰਭਾਵਿਤ ਦੇਸਾਂ ਵਿਚੋਂ ਯੂਕੇ ਵੀ ਹੈ। ਇੱਥੋਂ ਦੇ ਲੋਕ ਦੁਬਾਰਾ ਇਸ ਮਾਰੂ ਵਾਇਰਸ ਦੀ ਲਪੇਟ ਵਿੱਚ ਆ ਰਹੇ ਹਨ।

ਇਸ ਮਹਾਮਾਰੀ ਦੇ ਇਲਾਜ ਦੇ ਸੰਬੰਧ ਵਿੱਚ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਕੋਵਿਡ-19 ਦੇ ਇਲਾਜ ਦਾ ਟੀਕਾ  ਹੋ ਸਕਦਾ ਹੈ ਕਦੇ ਨਾ ਆਵੇ। ਪ੍ਰਧਾਨ ਮੰਤਰੀ ਦੀ ਇਹ ਟਿੱਪਣੀ ਇੰਗਲੈਂਡ ਵਿਚ ਕੋਰੋਨਾਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਨਵੀਂ ਤਿੰਨ-ਪੱਧਰੀ ਤਾਲਾਬੰਦੀ ਦੀ ਘੋਸ਼ਣਾ ਕਰਨ ਤੋਂ ਬਾਅਦ ਇਕ ਲੰਬੀ ਕਾਮਨਜ਼ ਗ੍ਰਿਲਿੰਗ ਦੌਰਾਨ ਸਾਹਮਣੇ ਆਈ। ਇਸ ਸੰਬੰਧ ਵਿੱਚ ਟੋਰੀ ਦੇ ਸਾਬਕਾ ਮੰਤਰੀ ਸਟੀਵ ਬੇਕਰ ਦੇ ਪ੍ਰਸ਼ਨ ਦੇ ਜਵਾਬ ਵਿੱਚ ਜਾਨਸਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਹ ਕੋਈ ਤਾਰੀਖ਼ ਨਹੀਂ ਦੇ ਸਕਦਾ ਕਿ ਸਾਡੇ ਕੋਲ ਇੱਕ ਟੀਕਾ ਆ ਜਾਵੇਗਾ। ਜਿਸ ਤਰ੍ਹਾਂ ਸਾਰਸ ਨਾਮ ਦੀ ਬਿਮਾਰੀ 18 ਸਾਲ ਪਹਿਲਾਂ ਹੋਈ ਸੀ ਅਤੇ ਅਜੇ ਵੀ ਸਾਰਸ ਲਈ ਕੋਈ ਟੀਕਾ ਨਹੀਂ ਹੈ।

 
< Prev   Next >

Advertisements


Advertisement
Advertisement
Advertisement