:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ 5ਵੀਂ ਬਣਿਆ UNHRC ਦਾ ਮੈਂਬਰ PRINT ਈ ਮੇਲ
pakistan becomes 5th un memberਇਸਲਾਮਾਬਾਦ ਅਕਤੂਬਰ20(ਮੀਡੀਦੇਸਪੰਜਾਬ)- ਪਾਕਿਸਤਾਨ ਦੇ ਖਰਾਬ ਮਨੁੱਖੀ ਅਧਿਕਾਰ ਰਿਕਾਰਡ ਨੂੰ ਲੈ ਕੇ ਵੱਖ-ਵੱਖ ਮਨੁੱਖੀ ਅਧਿਕਾਰ ਗਰੁੱਪਾਂ ਦੇ ਵਿਰੋਧ ਦੇ ਬਾਵਜੂਦ ਸੰਯੁਕਤ ਰਾਸ਼ਟਰ ਮਨੁੱਖ ਅਧਿਕਾਰ ਪ੍ਰੀਸ਼ਦ 'ਚ ਉਸ ਨੂੰ ਦੁਬਾਰਾ ਚੁਣਿਆ ਗਿਆ ਹੈ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਸਰਵਉੱਚ ਮਨੁੱਖੀ ਅਧਿਕਾਰ ਬਾਡੀਜ਼ ਲਈ ਏਸ਼ੀਆ ਪ੍ਰਸ਼ਾਂਤ ਖੇਤਰ ਦੀਆਂ ਚਾਰ ਸੀਟਾਂ 'ਤੇ ਪੰਜ ਉਮੀਦਵਾਰਾਂ 'ਚੋਂ ਪਾਕਿਸਤਾਨ ਨੂੰ ਸਭ ਤੋਂ ਜ਼ਿਆਦਾ ਵੋਟ ਮਿਲੇ। 

ਸੰਯੁਕਤ ਰਾਸ਼ਟਰ ਮਹਾਸਭਾ 'ਚ ਗੁਪਤ ਵੋਟਾਂ 'ਚੋਂ ਪਾਕਿਸਤਾਨ ਨੂੰ 169 ਵੋਟ ਮਿਲੇ। ਇਸ ਦੇ ਬਾਅਦ ਉਜ਼ਬੇਕਿਸਤਾਨ ਨੂੰ 164, ਨੇਪਾਲ ਨੂੰ 150 ਅਤੇ ਚੀਨ ਨੂੰ 139 ਵੋਟ ਮਿਲੇ। 193 ਮੈਂਬਰੀ ਮਹਾਸਭਾ 'ਚ ਸਾਊਦੀ ਅਰਬ ਨੂੰ ਸਿਰਫ 90 ਵੋਟ ਮਿਲ ਪਾਏ ਅਤੇ ਉਹ ਇਸ ਦੌੜ 'ਚੋਂ ਬਾਹਰ ਹੋ ਗਏ। 
ਮਨੁੱਖੀ ਅਧਿਕਾਰ ਪ੍ਰੀਸ਼ਦ ਦੇ ਨਿਯਮਾਂ ਦੇ ਤਹਿਤ ਭਗੌਲਿਕ ਪ੍ਰਤੀਨਿਧੀ ਸੁਨਿਸ਼ਚਿਤ ਕਰਨ ਲਈ ਵੱਖ-ਵੱਖ ਖੇਤਰਾਂ ਨੂੰ ਸੀਟਾਂ ਅਲਾਟ ਕੀਤੀਆਂ ਜਾਂਦੀਆਂ ਹਨ। 47 ਮੈਂਬਰੀ ਮਨੁੱਖੀ ਅਧਿਕਾਰ ਪ੍ਰੀਸ਼ਦ 'ਚ 15 ਮੈਂਬਰਾਂ ਨੂੰ ਚੋਣਾਂ ਤੋਂ ਪਹਿਲਾਂ ਹੀ ਹੋ ਚੁੱਕਾ ਸੀ ਕਿਉਂਕਿ ਹੋਰ ਸਾਰੇ ਖੇਤਰੀ ਗਰੁੱਪ ਦੇ ਮੈਂਬਰ ਬਿਨ੍ਹਾਂ ਵਿਰੋਧ ਕੀਤੇ ਚੁਣੇ ਗਏ। 
ਪਿਛਲੇ ਹਫਤੇ ਯੂਰਪ, ਅਮਰੀਕਾ ਅਤੇ ਕੈਨੇਡਾ ਦੇ ਮਨੁੱਖੀ ਅਧਿਕਾਰਾਂ ਗਰੁੱਪਾਂ ਦੇ ਇਕ ਗਠਬੰਧਨ ਨੇ ਸੰਯੁਕਤ ਰਾਸ਼ਟਰ ਦੇ ਮੈਂਬਰਾਂ 'ਚੋਂ ਚੀਨ, ਰੂਸ, ਸਾਊਦੀ ਅਰਬ, ਕਿਊਬਾ, ਪਾਕਿਸਤਾਨ ਅਤੇ ਉਜ਼ਬੇਕਿਸਤਾਨ ਦੀ ਚੋਣ ਦਾ ਵਿਰੋਧ ਕਰਨ ਦੀ ਬੇਨਤੀ ਕੀਤੀ ਸੀ ਅਤੇ ਕਿਹਾ ਸੀ ਕਿ ਇਨ੍ਹਾਂ ਦੇਸ਼ਾਂ ਦਾ ਮਨੁੱਖ ਅਧਿਕਾਰ ਰਿਕਾਰਡ ਉਨ੍ਹਾਂ ਨੂੰ ਇਸ ਦੇ ਲਈ ਅਯੋਗ ਕਰਾਰ ਦਿੰਦਾ ਹੈ। ਰੂਸ ਅਤੇ ਕਿਊਬਾ ਪਹਿਲਾਂ ਹੀ ਬਿਨ੍ਹਾਂ ਕਿਸੇ ਵਿਰੋਧ ਦੇ ਚੁਣੇ ਗਏ ਹਨ। 
ਪਾਕਿਸਤਾਨ ਫ਼ਿਲਹਾਲ ਇਕ ਜਨਵਰੀ 2018 ਤੋਂ ਮਨੁੱਖੀ ਅਧਿਕਾਰ ਪ੍ਰੀਸ਼ਦ ਦਾ ਮੈਂਬਰ ਹੈ। ਫਿਰ ਤੋਂ ਚੁਣੇ ਜਾਣ 'ਤੇ ਉਸ ਨੂੰ ਪ੍ਰੀਸ਼ਦ ਦੇ ਮੈਂਬਰ ਦੇ ਤੌਰ 'ਤੇ ਤਿੰਨ ਸਾਲ ਦਾ ਇਕ ਦੂਜਾ ਕਾਰਜਕਾਲ ਮਿਲ ਗਿਆ ਹੈ ਜੋ ਇਕ ਜਨਵਰੀ 2021 ਤੋਂ ਸ਼ੁਰੂ ਹੋਵੇਗਾ। ਮਨੁੱਖੀ ਅਧਿਕਾਰ ਪ੍ਰੀਸ਼ਦ ਦੀ ਸਥਾਪਨਾ 2006 'ਚ ਹੋਈ ਸੀ, ਇਸ ਦੇ ਬਾਅਦ ਇਹ ਪੰਜਵਾਂ ਮੌਕਾ ਹੈ ਜਦੋਂ ਪਾਕਿਸਤਾਨ ਸੰਯੁਕਤ ਰਾਸ਼ਟਰ ਮਨੁੱਖ ਅਧਿਕਾਰ ਦੇ ਸਰਵਉੱਚ ਬਾਡੀਜ਼ ਲਈ ਚੋਣੇ ਗਏ ਹਨ।
 
< Prev   Next >

Advertisements


Advertisement
Advertisement
Advertisement