:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਖਿਲ ਭਾਰਤੀ ਅਖ਼ਾੜਾ ਪਰੀਸ਼ਦ ਦੇ ਪ੍ਰਧਾਨ ਨੇ ਰਾਧੇ ਮਾਂ ਬਾਰੇ ਦਿੱਤਾ ਵੱਡਾ ਬਿਆਨ PRINT ਈ ਮੇਲ
mahant narendra giri says radhe maa is no monk no sadhviਪ੍ਰਯਾਗਰਾਜਅਕਤੂਬਰ20(ਮੀਡੀਦੇਸਪੰਜਾਬ)- ਅਖਿਲ ਭਾਰਤੀ ਅਖ਼ਾੜਾ ਪਰੀਸ਼ਦ ਦੇ ਪ੍ਰਧਾਨ ਮਹੰਤ ਨਰਿੰਦਰ ਗਿਰੀ ਨੇ ਬੁੱਧਵਾਰ ਯਾਨੀ ਕਿ ਅੱਜ ਰਾਧੇ ਮਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਧੇ ਮਾਂ ਨਾ ਤਾਂ ਸੰਨਿਆਸੀ ਹੈ ਅਤੇ ਨਾ ਹੀ ਸਾਧਵੀ। ਮਹੰਤ ਨੇ ਕਿਹਾ ਕਿ ਰਾਧੇ ਮਾਂ ਦੇ ਟੀ. ਵੀ. ਸ਼ੋਅ 'ਬਿੱਗ ਬੌਸ' ਵਿਚ ਜਾਣ 'ਤੇ ਹੋਏ ਹੰਗਾਮੇ ਅਤੇ ਸਨਾਤਨ ਧਰਮ ਦੀ ਬਦਨਾਮੀ ਨੂੰ ਲੈ ਕੇ ਅਖ਼ਾੜਾ ਪਰੀਸ਼ਦ ਅੱਗੇ ਆਈ ਹੈ। ਅਖ਼ਾੜਾ ਪਰੀਸ਼ਦ ਨੇ ਆਪਣੇ ਆਪ ਨੂੰ ਰਾਧੇ ਮਾਂ ਤੋਂ ਬਿਲਕੁਲ ਦੂਰ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਰਾਧੇ ਮਾਂ ਦਾ ਕਿਸੇ ਵੀ ਅਖ਼ਾੜੇ ਨਾਲ ਕੋਈ ਸੰਬੰਧ ਨਹੀਂ ਹੈ। 

ਪ੍ਰਧਾਨ ਨੇ ਕਿਹਾ ਕਿ ਉਹ ਜੂਨਾ ਅਖ਼ਾੜਾ ਦੀ ਮਹਾਮੰਡਲੇਸ਼ਵਰ ਬਹੁਤ ਸਮਾਂ ਪਹਿਲਾਂ ਬਣਾਈ ਗਈ ਸੀ ਅਤੇ ਜਦੋਂ ਉਨ੍ਹਾਂ ਦੀ ਸੱਚਾਈ ਜੂਨਾ ਅਖ਼ਾੜੇ ਦੇ ਅਹੁਦਾ ਅਧਿਕਾਰੀਆਂ ਨੂੰ ਹੋਈ ਤਾਂ ਰਾਧੇ ਮਾਂ ਨੂੰ ਤੁਰੰਤ ਅਖ਼ਾੜੇ 'ਚੋਂ ਬਾਹਰ ਕਰ ਦਿੱਤਾ ਗਿਆ ਸੀ। ਅੱਜ ਦੀ ਤਾਰੀਖ਼ 'ਚ ਉਹ ਕਿਸੇ ਵੀ ਅਖ਼ਾੜੇ 'ਚ ਕਿਸੇ ਵੀ ਅਹੁਦੇ 'ਤੇ ਨਹੀਂ ਹੈ। ਮਹੰਤ ਨੇ ਕਿਹਾ ਕਿ ਰਾਧੇ ਮਾਂ ਬਿੱਗ ਬੌਸ 'ਚ ਜਾਵੇਗੀ, ਇਹ ਉਨ੍ਹਾਂ ਦਾ ਵਿਅਕਤੀਗਤ ਮਾਮਲਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਰਾਧੇ ਮਾਂ ਨੂੰ ਸਾਧੂ ਸੰਤ ਦੀ ਸ਼੍ਰੇਣੀ ਵਿਚ ਨਾ ਵੇਖੋ। ਉਨ੍ਹਾਂ ਨੇ ਹਿਦਾਇਤ ਦਿੰਦੇ ਹੋਏ ਕਿਹਾ ਕਿ ਜੇਕਰ ਸਾਡੀ ਪਰੰਪਰਾ ਜਾਂ ਸਨਾਤਨ ਧਰਮ ਨਾਲ ਜੁੜੇ ਕਿਸੇ ਵਿਅਕਤੀ ਵਲੋਂ ਅਜਿਹਾ ਕੰਮ ਕੀਤਾ ਜਾਂਦਾ ਹੈ, ਤਾਂ ਉਸ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ 'ਚ ਅਖ਼ਾੜਾ ਪਰੀਸ਼ਦ ਦੇ ਮਹਾਮੰਤਰੀ ਸ਼੍ਰੀ ਹਰੀ ਗਿਰੀ ਨਾਲ ਗੱਲ ਕਰਨਗੇ। ਆਖ਼ੀਰ ਵਿਚ ਉਨ੍ਹਾਂ ਨੇ ਮੁੜ ਕਿਹਾ ਕਿ ਜੋ ਲੋਕ ਰਾਧੇ ਮਾਂ ਦੇ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਟਿੱਪਣੀ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਸਾਧਵੀ ਜਾਂ ਸੰਨਿਆਸਨੀ ਦੀ ਨਜ਼ਰ ਨਾਲ ਨਾ ਵੇਖਣ। ਰਾਧੇ ਮਾਂ ਕੋਈ ਸਾਧੂ ਜਾਂ ਸੰਤ ਨਹੀਂ, ਇਸ ਲਈ ਉਨ੍ਹਾਂ ਨੂੰ ਉਸ ਸ਼੍ਰੇਣੀ 'ਚ ਨਾ ਵੇਖੋ। ਜੋ ਅਖ਼ਾੜੇ ਹਨ, ਉਹ ਧਰਮ ਦੀ ਰੱਖਿਆ ਲਈ ਬਣਾਏ ਗਏ ਹਨ ਅਤੇ ਅਸੀਂ ਸਾਰੇ ਇਸ ਪ੍ਰਤੀ ਵਚਨਬੱਧ ਹਾਂ।

 
< Prev   Next >

Advertisements

Advertisement
Advertisement

Advertisement