:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਖ਼ਤਮ, ਨਾਰਾਜ਼ ਹੋ ਕੇ ਨਿਕਲੇ ਕਿਸਾਨ ਆਗੂ PRINT ਈ ਮੇਲ
farmers organizations central governmentਨਵੀਂ ਦਿੱਲੀ/ਚੰਡੀਗੜ੍ਹ ਅਕਤੂਬਰ20(ਮੀਡੀਦੇਸਪੰਜਾਬ)- ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ਪਏ ਕਿਸਾਨ ਜਥੇਬੰਦੀਆਂ ਦੀ 7 ਮੈਂਬਰੀ ਕਮੇਟੀ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਵਿਚਾਲੇ ਲੱਗਭਗ ਦੋ ਘੰਟੇ ਚੱਲੀ ਇਹ ਮੀਟਿੰਗ ਬੇਸਿੱਟਾ ਰਹੀ ਹੈ। ਇਸ ਦੇ ਨਾਲ ਹੀ ਸੂਚਨਾ ਇਹ ਵੀ ਮਿਲੀ ਹੈ ਕਿ ਇਸ ਮੀਟਿੰਗ ਵਿਚ ਨਿਰਾਸ਼ ਹੋ ਕੇ ਨਿਕਲੇ ਕਿਸਾਨ ਆਗੂਆਂ ਨੇ ਮੀਟਿੰਗ ਦਾ ਬਾਇਕਾਟ ਕਰ ਦਿੱਤਾ ਹੈ ਅਤੇ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ।

ਇਥੇ ਕ੍ਰਿਸ਼ੀ ਭਵਨ ਵਿਚ ਹੋ ਰਹੀ ਮੀ‌ਟਿੰਗ ਵਿਚ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਰਹੇ ਸਨ ਅਤੇ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਹੋਈ ਇਸ ਪਹਿਲੀ ਮੀਟਿੰਗ ਵਿਚ ਕੋਈ ਸਿੱਟਾ ਨਹੀਂ ਨਿਕਲ ਸਕਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ ਬਣੀਆਂ ਹੋਈਆਂ ਸਨ, ਮੀਟਿੰਗ ਦੌਰਾਨ ਕਿਸਾਨਾਂ ਨੇ ਆਪਣਾ ਪੱਖ ਰੱਖਿਆ ਅਤੇ ਪਹਿਲੀ ਗੱਲ ਇਹ ਰੱਖੀ ਕਿ ਪਹਿਲਾਂ ਕੇਂਦਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ, ਉਸ ਤੋਂ ਬਾਅਦ ਹੀ ਕੋਈ ਗੱਲ ਕੀਤੀ ਜਾਵੇਗੀ।

ਮੀਟਿੰਗ ਤੋਂ ਬਾਅਦ ਖੇਤੀ ਭਵਨ ਦੇ ਬਾਹਰ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਖਿਆ ਕਿ ਕੇਂਦਰ ਜਾਣ ਬੁੱਝ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਮੀਟਿੰਗ ਵਿਚ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਖੇਤੀ ਕਾਨੂੰਨ ਪੜ੍ਹਨ ਅਤੇ ਇਸ ਬਾਰੇ ਸਮਝਾਉਣ ਦੀ ਗੱਲ ਆਖੀ ਗਈ ਪਰ ਇਸ ਕਾਨੂੰਨ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਸਾਫ਼ ਕਿਹਾ ਕਿ ਜਦੋਂ ਤਕ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਕਿਸਾਨਾਂ ਨੇ ਇਸ ਕਾਨੂੰਨ ਦੀਆਂ ਕਾਪੀਆਂ ਪਾੜ ਕੇ ਨਾਅਰੇਬਾਜ਼ੀ ਵੀ ਕੀਤੀ।

 
< Prev   Next >

Advertisements

Advertisement

Advertisement
Advertisement