:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੈਦਾ ਹੁੰਦੇ ਹੀ ਬੱਚੇ ਨੇ ਡਾਕਟਰ ਦੇ ਚਿਹਰੇ ਤੋਂ ਹਟਾਇਆ ਮਾਸਕ, ਮਿਲਿਆ ਕੋਰੋਨਾ ਦੇ ਖਤਮ ਹੋਣ ਦਾ ਸ਼ੁੱਭ ਸੰਕੇਤ PRINT ਈ ਮੇਲ
uae newborn baby doctor maskਦੁਬਈ ਅਕਤੂਬਰ20(ਮੀਡੀਦੇਸਪੰਜਾਬ)- ਦੁਨੀਆ ਭਰ ਵਿਚ ਲੋਕ ਕੋਰੋਨਾਵਾਇਰਸ ਮਹਾਮਾਰੀ ਤੋਂ ਪਰੇਸ਼ਾਨ ਹਨ। ਇਸ ਜਾਨਲੇਵਾ ਵਾਇਰਸ ਨੇ ਜ਼ਿੰਦਗੀ ਨੂੰ ਇਸ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਕਿ ਹੁਣ ਲੋਕਾਂ ਨੇ ਕੁਝ ਚੰਗਾ ਸੋਚਣਾ ਬੰਦ ਹੀ ਕਰ ਦਿੱਤਾ ਹੈ। ਨਾ ਇਸ ਵਾਇਰਸ ਦੇ ਇਨਫੈਕਸ਼ਨ ਵਿਚ ਗਿਰਾਵਟ ਆ ਰਹੀ ਹੈ ਅਤੇ ਨਾ ਹੀ ਇਸ ਦਾ ਕੋਈ ਇਲਾਜ ਮਿਲ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇਕ ਨਵਜੰਮੇ ਬੱਚੇ ਦੀ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਨੂੰ ਲੋਕ ਕੋਰੋਨਾ ਦਾ ਖਾਤਮੇ ਦੀ ਆਸ ਦੱਸ ਰਹੇ ਹਨ। ਇਸ ਤਸਵੀਰ ਨੇ ਪੂਰੀ ਦੁਨੀਆ ਦਾ ਧਿਆਨ ਆਪਣੇ ਵੱਲ ਆਕਰਸ਼ਿਤ ਕੀਤਾ ਹੈ।

ਤਸਵੀਰ ਵਿਚ ਇਕ ਬੱਚਾ ਪੈਦਾ ਹੁੰਦੇ ਹੀ ਡਾਕਟਰ ਦੇ ਚਿਹਰੇ ਤੋਂ ਮਾਸਕ ਹਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਤਸਵੀਰ ਨੂੰ ਇੰਸਟਾਗ੍ਰਮ 'ਤੇ ਯੂ.ਏ.ਈ. ਦੇ ਗਾਇਨੋਕੌਲੋਜੀਸਟ ਡਾਕਟਰ ਸਮੀਰ ਚੇਏਬ ਵੱਲੋਂ ਸ਼ੇਅਰ ਕੀਤਾ ਗਿਆ ਸੀ। ਤਸਵੀਰ ਵਿਚ ਦੇਖਿਆ ਜਾ ਸਕਦਾ ਹੈਕਿ ਨਵਜੰਮਾ ਬੱਚਾ ਉਹਨਾਂ ਦੇ ਚਿਹਰੇ ਤੋਂ ਮਾਸਕ ਹਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਉਹਨਾਂ ਦੇ ਮਾਸਕ ਨੂੰ ਹੇਠਾਂ ਵੱਲ ਖਿੱਚਦਾ ਹੈ ਤਾਂ ਜੋ ਉਹਨਾਂ ਦੀ ਮੁਸਕਾਨ ਦਿਖਾਈ ਦੇ ਸਕੇ। ਚੇਏਬ ਨੇ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਤਸਵੀਰ ਸ਼ੇਅਰ ਕਰਦਿਆਂ ਲਿਖਿਆ,''ਅਸੀਂ ਸਾਰੇ ਸੰਕੇਤ ਚਾਹੁੰਦੇ ਹਾਂ ਕਿ ਕਦੋਂ ਸਾਡੇ ਚਿਹਰੇ ਤੋਂ ਮਾਸਕ ਹਟੇਗਾ।'' 

ਸੋਸ਼ਲ ਮੀਡੀਆ 'ਤੇ ਇਹ ਤਸਵੀਰ ਵਾਇਰਲ ਹੋ ਚੁੱਕੀ ਹੈ। ਇਸ ਤਸਵੀਰ 'ਤੇ ਹਜ਼ਾਰਾਂ ਲਾਈਕਸ ਆ ਚੁੱਕੇ ਹਨ। ਕਈ ਲੋਕਾਂ ਨੇ ਇਸ ਨੂੰ ਇਕ ਬਿਹਤਰ ਭਵਿੱਖ ਦੇ ਲਈ ਇਕ ਸੰਕੇਤ ਦੇ ਰੂਪ ਵਿਚ ਦੇਖਿਆ ਜਦਕਿ ਹੋਰ ਨੇ ਕਿਹਾ ਕਿ ਉਹ ਉਹਨਾਂ ਦੇ ਲ ਸਾਲ 2020 ਤੱਕ ਦਾ ਸਾਰ ਅੰਸ਼ ਹੈ।ਇਕ ਵਿਅਕਤੀ ਨੇ ਲਿਖਿਆ,''ਅਸੀਂ ਸਾਰੇ ਜਲਦੀ ਹੀ ਮਾਸਕ ਉਤਾਰ ਦੇਵਾਂਗੇ।'' ਜਦਕਿ ਦੂਜੇ ਵਿਅਕਤੀ ਨੇ ਕਿਹਾ,''ਇਹ 2020 ਦੀ ਤਸਵੀਰ ਹੋਣੀ ਚਾਹੀਦੀ ਹੈ।'' ਇਕ ਯੂਜ਼ਰ ਨੇ  ਇਸ 'ਤੇ ਕੁਮੈਂਟ ਕੀਤਾ ਕਿ ਸ਼ਾਇਦ ਹੁਣ ਜਲਦੀ ਹੀ ਮਾਸਕ ਉਤਾਰਨ ਦਾ ਸਮਾਂ ਆ ਜਾਵੇਗਾ। ਉੱਥੇ ਕੁਝ ਲੋਕਾਂ ਨੇ ਇਸ ਨੂੰ ਹੁਣ ਤੱਕ ਦੀ ਸਭ ਤੋਂ ਖੂਬਸੂਰਤ ਪੋਸਟ ਦੱਸਿਆ।

 
< Prev   Next >

Advertisements

Advertisement

Advertisement
Advertisement