:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਥਾਈਲੈਂਡ ਚ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ, ਦੇਸ਼ ਚ ਸਖ਼ਤ ਐਮਰਜੈਂਸੀ ਦੀ ਘੋਸ਼ਣਾ PRINT ਈ ਮੇਲ
thailand declares emergency protestਬੈਂਕਾਂਕ-ਅਕਤੂਬਰ20(ਮੀਡੀਦੇਸਪੰਜਾਬ)- ਥਾਈਲੈਂਡ ਵਿਚ ਰਾਜਤੰਤਰ ਵਿਚ ਸੁਧਾਰ ਤੇ ਪ੍ਰਧਾਨ ਮੰਤਰੀ ਪ੍ਰਯੁਤ ਚਾਨ ਓਚਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪਿਛਲੇ 3 ਮਹੀਨਿਆਂ ਤੋਂ ਪ੍ਰਦਰਸ਼ਨ ਚੱਲ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਨੂੰ ਰੋਕਣ ਅਤੇ ਵਿਦਿਆਰਥੀਆਂ ਦੇ ਵਿਰੋਧ ਨੂੰ ਕੁਚਲਣ ਲਈ ਦੇਸ਼ ਵਿਚ ਸਖ਼ਤ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ ਹੈ। ਪੁਲਸ ਨੇ ਘੱਟ ਤੋਂ ਘੱਟ 20 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਹੈ। ਐਮਰਜੈਂਸੀ ਤਹਿਤ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਅਤੇ ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਖ਼ਬਰਾਂ ਦੇ ਪ੍ਰਕਾਸ਼ਨ 'ਤੇ ਰੋਕ ਲਗਾ ਦਿੱਤੀ ਗਈ ਹੈ।

  ਥਾਈਲੈਂਡ ਦੀ ਪੁਲਸ ਨੇ ਪ੍ਰਧਾਨ ਮੰਤਰੀ ਦੇ ਦਫ਼ਤਰ ਦੇ ਬਾਹਰ ਰਾਤ ਭਰ ਡੇਰਾ ਬਣਾ ਕੇ ਬੈਠੇ ਰਹੇ ਲੋਕਤੰਤਰ ਸਮਰਥਕ ਪ੍ਰਦਰਸ਼ਨਕਾਰੀਆਂ ਦੇ ਸਮੂਹ ਨੂੰ ਵੀਰਵਾਰ ਨੂੰ ਤਿੱਤਰ-ਬਿੱਤਰ ਕਰ ਦਿੱਤਾ। ਪ੍ਰਧਾਨ ਮੰਤਰੀ ਨੇ ਰਾਜਧਾਨੀ ਖੇਤਰ ਵਿਚ ਐਮਰਜੈਂਸੀ ਲਾਗੂ ਕਰ ਦਿੱਤੀ ਹੈ ਤਾਂ ਕਿ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਥਾਈਲੈਂਡ ਵਿਚ ਕੋਰੋਨਾ ਵਾਰਇਰਸ ਦੇ ਮੱਦੇਨਜ਼ਰ ਲਾਗੂ ਪਾਬੰਦੀਆਂ ਕਾਰਨ ਪਹਿਲਾਂ ਹੀ ਦੇਸ਼ ਵਿਚ ਐਮਰਜੈਂਸੀ ਵਰਗੀ ਸਥਿਤੀ ਹੈ। ਪੁਲਸ ਕਾਰਵਾਈ ਤੋਂ ਪਹਿਲਾਂ ਹੀ ਪ੍ਰਦਰਸ਼ਨਕਾਰੀਆਂ ਦੇ ਇਕ ਨੇਤਾ ਨੇ ਪੀ. ਐੱਮ. ਦਫ਼ਤਰ ਵਿਚ ਰੈਲੀ ਖ਼ਤਮ ਕਰਨ ਦੀ ਘੋਸ਼ਣਾ ਕਰ ਦਿੱਤੀ ਸੀ, ਜਿਸ ਮਗਰੋਂ ਕਈ ਪ੍ਰਦਰਸ਼ਨਕਾਰੀ ਉੱਥੋਂ ਜਾ ਚੁੱਕੇ ਸਨ, ਹਾਲਾਂਕਿ ਇਸ ਦੇ ਬਾਵਜੂਦ 100 ਤੋਂ ਵੱਧ ਲੋਕ ਇੱਥੇ ਮੌਜੂਦ ਸਨ। ਪ੍ਰਦਰਸ਼ਨਕਾਰੀਆਂ ਦਾ ਦਾਅਵਾ ਹੈ ਕਿ ਫ਼ੌਜ ਮੁਖੀ ਰਹੇ ਪ੍ਰਧਾਨ ਮੰਤਰੀ ਨੇ 2014 ਵਿਚ ਤਖ਼ਤਾਪਲਟ ਕਰਕੇ ਦੇਸ਼ ਦੀ ਸੱਤਾ 'ਤੇ ਕਬਜ਼ਾ ਕੀਤਾ ਸੀ। ਉਨ੍ਹਾਂ ਦੀ ਹੀ ਅਗਵਾਈ ਵਿਚ ਥਾਈਲੈਂਡ ਵਿਚ 2016 ਵਿਚ ਨਵਾਂ ਸੰਵਿਧਾਨ ਲਾਗੂ ਹੋਇਆ ਸੀ, ਜਿਸ ਵਿਚ ਕਈ ਅਜਿਹੇ ਨਿਯਮ ਬਣਾਏ ਗਏ ਸਨ ਜੋ ਮਨੁੱਖੀ ਅਧਿਕਾਰ ਦੇ ਖ਼ਿਲਾਫ਼ ਸਨ।

 
< Prev   Next >

Advertisements

Advertisement
Advertisement
Advertisement