:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੱਦਾਖ, ਜੰਮੂ-ਕਸ਼ਮੀਰ ਭਾਰਤ ਦੇ ਅਟੁੱਟ ਅੰਗ, ਚੀਨ ਨੂੰ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ : ਵਿਦੇਸ਼ ਮੰਤਰਾਲੇ PRINT ਈ ਮੇਲ
ladakh jammu and kashmir india integral part china ministry of external affairsਨਵੀਂ ਦਿੱਲੀ- ਅਕਤੂਬਰ20(ਮੀਡੀਦੇਸਪੰਜਾਬ)-ਚੀਨ ਦੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਲੱਦਾਖ ਅਤੇ ਜੰਮੂ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹਨ। ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਚੀਨ ਨੂੰ ਦਖਲਅੰਦਾਜ਼ੀ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਚੀਨ ਦੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਕੇਂਦਰ ਸ਼ਾਸਿਤ ਪ੍ਰਦੇਸ਼ ਭਾਰਤ ਦੇ ਅਭਿੰਨ ਅੰਗ ਹਨ। ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਚੀਨ ਨੂੰ ਟਿੱਪਣੀ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।

PunjabKesari
ਸ਼੍ਰੀਵਾਸਤਵ ਨੇ ਅੱਗੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵੀ ਭਾਰਤ ਦਾ ਇਕ ਅਭਿੰਨ ਅੰਗ ਹੈ, ਇਸ ਤੱਥ ਨੂੰ ਕਈ ਪੱਧਰਾਂ 'ਤੇ ਚੀਨੀ ਪੱਖ ਨੂੰ ਵੀ ਸਪੱਸ਼ਟ ਰੂਪ ਨਾਲ ਜ਼ਾਹਰ ਕੀਤਾ ਗਿਆ ਹੈ, ਜਿਸ 'ਚ ਸਰਵਉੱਚ ਪੱਧਰ ਵੀ ਸ਼ਾਮਲ ਹੈ। ਸਰਕਾਰ ਲੋਕਾਂ ਦੀ ਰੋਜ਼ੀ-ਰੋਟੀ, ਆਰਥਿਕ ਕਲਿਆਣ 'ਚ ਸੁਧਾਰ ਲਈ ਬੁਨਿਆਦੀ ਢਾਂਚਾ ਬਣਾਉਣ 'ਤੇ ਜ਼ੋਰ ਦੇ ਰਹੀ ਹੈ। ਸਰਕਾਰ ਆਰਥਿਕ ਵਿਕਾਸ ਲਈ ਸਰਹੱਦੀ ਖੇਤਰਾਂ ਦੇ ਵਿਕਾਸ ਅਤੇ ਭਾਰਤ ਦੀ ਸੁਰੱਖਿਆ, ਰਣਨੀਤਕ ਜ਼ਰੂਰਤ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦੇ ਰਹੀ ਹੈ।

 
< Prev   Next >

Advertisements


Advertisement
Advertisement
Advertisement