:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲਾ: ਨੂੰਹ ਨੂੰ ਸੱਸ-ਸਹੁਰੇ ਦੇ ਘਰ ਰਹਿਣ ਦਾ ਪੂਰਨ ਅਧਿਕਾਰ PRINT ਈ ਮੇਲ
supreme court landmark decision daughter in law husband homeਨਵੀਂ ਦਿੱਲੀ-ਅਕਤੂਬਰ20(ਮੀਡੀਦੇਸਪੰਜਾਬ)- ਸੁਪਰੀਮ ਕੋਰਟ ਨੇ ਅੱਜ ਯਾਨੀ ਵੀਰਵਾਰ ਨੂੰ ਨੂੰਹ ਦੇ ਪੱਖ 'ਚ ਇਤਿਹਾਸਕ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਘਰੇਲੂ ਹਿੰਸਾ ਐਕਟ ਦੇ ਅਧੀਨ ਨੂੰਹ ਨੂੰ ਆਪਣੇ ਪਤੀ ਦੇ ਮਾਤਾ-ਪਿਤਾ ਦੇ ਘਰ 'ਚ ਰਹਿਣ ਦਾ ਅਧਿਕਾਰ ਹੈ। ਜਸਟਿਸ ਅਸ਼ੋਕ ਭੂਸ਼ਣ ਦੀ ਪ੍ਰਧਾਨਗੀ ਵਾਲੀ ਤਿੰਨ ਜੱਜਾਂ ਨੇ ਤਰੁਣ ਬੱਤਰਾ ਮਾਮਲੇ 'ਚ 2 ਜੱਜਾਂ ਦੀ ਬੈਂਚ ਦੇ ਫੈਸਲੇ ਨੂੰ ਪਲਟ ਦਿੱਤਾ ਹੈ।

ਦੱਸਣਯੋਗ ਹੈ ਕਿ ਤਰੁਣ ਬੱਤਰਾ ਮਾਮਲੇ 'ਚ 2 ਜੱਜਾਂ ਦੀ ਬੈਂਚ ਨੇ ਕਿਹਾ ਸੀ ਕਿ ਕਾਨੂੰਨ 'ਚ ਧੀਆਂ (ਨੂੰਹਾਂ), ਆਪਣੇ ਪਤੀ ਦੇ ਮਾਤਾ-ਪਿਤਾ ਦੀ ਜਾਇਦਾਦ 'ਚ ਨਹੀਂ ਰਹਿ ਸਕਦੀਆਂ। ਹੁਣ ਤਿੰਨ ਮੈਂਬਰੀ ਬੈਂਚ ਨੇ ਤਰੁਣ ਬੱਤਰਾ ਦੇ ਫੈਸਲੇ ਨੂੰ ਪਲਟਦੇ ਹੋਏ 6-7 ਸਵਾਲਾਂ ਦੇ ਜਵਾਬ ਦਿੱਤੇ ਹਨ। ਕੋਰਟ ਨੇ ਕਿਹਾ ਕਿ ਪਤੀ ਦੀ ਵੱਖ-ਵੱਖ ਜਾਇਦਾਦ 'ਚ ਹੀ ਨਹੀਂ ਸਗੋਂ ਸਾਂਝੇ ਘਰ 'ਚ ਵੀ ਨੂੰਹ ਦਾ ਅਧਿਕਾਰ ਹੈ।

 
< Prev   Next >

Advertisements


Advertisement
Advertisement
Advertisement