:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ PRINT ਈ ਮੇਲ
modi govt gives 520 crore package to jammu kashmir and ladakhਨਵੀਂ ਦਿੱਲੀ/ਲੱਦਾਖਅਕਤੂਬਰ20(ਮੀਡੀਦੇਸਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਕੇਂਦਰੀ ਕੈਬਨਿਟ ਨੇ ਜੰਮੂ-ਕਸ਼ਮੀਰ ਅਤੇ ਲੱਦਾਖ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ 520 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਨੂੰ ਮਨਜ਼ੂਰੀ ਦਿੱਤੀ ਹੈ। ਇਹ 5 ਸਾਲ ਦੇ ਸਮੇਂ ਲਈ ਹੈ। ਕੇਂਦਰੀ ਕੈਬਨਿਟ ਨੇ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਦੀਨਦਿਆਲ ਅੰਤਯੋਦਿਆ ਯੋਜਨਾ, ਰਾਸ਼ਟਰੀ ਪੇਂਡੂ ਰੋਜ਼ੀ-ਰੋਟੀ ਮਿਸ਼ਨ ਲਈ 520 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦਿੱਤੇ ਜਾਣ ਦੀ ਮਨਜ਼ੂਰੀ ਦਿੱਤੀ ਹੈ।

ਕੇਂਦਰ ਨੇ ਕਿਹਾ ਕਿ ਇਸ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਜ਼ਰੂਰਤ ਦੇ ਆਧਾਰ 'ਤੇ ਮਿਸ਼ਨ ਤਹਿਤ ਉੱਚਿਤ ਧਨ ਯਕੀਨੀ ਕਰਵਾਇਆ ਜਾਵੇਗਾ। ਨਾਲ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਸਾਰੇ ਕੇਂਦਰ ਪ੍ਰਾਯੋਜਿਤ ਅਤੇ ਮੁੱਖ ਯੋਜਨਾਵਾਂ ਨੂੰ ਸਮੇਂ ਸਿਰ ਲਿਆਉਣਾ ਭਾਰਤ ਸਰਕਾਰ ਦਾ ਟੀਚਾ ਹੈ। ਇਸ ਦਾ ਉਦੇਸ਼ ਗਰੀਬ ਪਰਿਵਾਰਾਂ ਨੂੰ ਦੀਨਦਿਆਲ ਅੰਤਯੋਦਿਆ ਯੋਜਨਾ, ਰਾਸ਼ਟਰੀ ਪੇਂਡੂ ਰੋਜ਼ੀ-ਰੋਟੀ ਮਿਸ਼ਨ ਤਹਿਤ ਰੋਜ਼ੀ-ਰੋਟੀ ਦੇ ਨਾਲ-ਨਾਲ ਸੰਸਥਾਵਾਂ ਅਤੇ ਬੈਂਕਾਂ ਤੋਂ ਵਿੱਤੀ ਸਾਧਨਾਂ ਜ਼ਰੀਏ ਪਰਿਵਾਰ ਦੀ ਇਕ ਬੀਬੀ ਨੂੰ ਖ਼ੁਦ ਸਹਾਇਤਾ ਸਮੂਹ 'ਚ ਸ਼ਾਮਲ ਕਰਨਾ ਹੈ।       

ਇਹ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਬਦਲਦੇ ਹਾਲਾਤ ਨੂੰ ਵੇਖਦੇ ਹੋਏ ਗ੍ਰਾਮੀਣ ਪਰਿਵਾਰਾਂ ਅਤੇ ਬੀਬੀ ਸਸ਼ਕਤੀਕਰਨ ਦੇ ਲਿਹਾਜ਼ ਨਾਲ ਜੀਵਨ ਦੇ ਪੱਧਰ ਨੂੰ ਸੁਧਾਰਨ ਦਾ ਕੰਮ ਕਰੇਗਾ। ਓਧਰ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਇਸ ਵਿਸ਼ੇਸ਼ ਪੈਕੇਜ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਗ੍ਰਾਮੀਣ ਪਰਿਵਾਰਾਂ ਦੇ ਜੀਵਨ ਪੱਧਰ ਵਿਚ ਸੁਧਾਰ ਹੋਵੇਗਾ ਅਤੇ ਬੀਬੀ ਸਸ਼ਕਤੀਕਰਨ ਨੂੰ ਹੱਲਾ-ਸ਼ੇਰੀ ਮਿਲੇਗੀ।

 
< Prev   Next >

Advertisements

Advertisement

Advertisement
Advertisement