:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਹੁਲ ਗਾਂਧੀ ਪੰਜਾਬ ਚ ਸਮਾਰਟ ਵਿਲੇਜ ਮੁਹਿੰਮ ਫੇਸ-2 ਨੂੰ ਭਲਕੇ ਵਰਚੁਅਲੀ ਲਾਂਚ ਕਰਨਗੇ PRINT ਈ ਮੇਲ
rahul gandhi  smart village campaignਜਲੰਧਰ,ਅਕਤੂਬਰ20(ਮੀਡੀਦੇਸਪੰਜਾਬ)-  ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ 17 ਅਕਤੂਬਰ ਨੂੰ ਪੰਜਾਬ ਸਮਾਰਟ ਵਿਲੇਜ ਮੁਹਿੰਮ ਦੇ ਫੇਸ-2 ਨੂੰ ਵਰਚੁਅਲੀ ਲਾਂਚ ਕਰਨਗੇ, ਜਿਸ ਨਾਲ ਸੂਬੇ ਦੇ 13,000 ਤੋਂ ਵੱਧ ਪਿੰਡਾਂ 'ਚ ਇਤਿਹਾਸਿਕ ਵਿਕਾਸ ਦਾ ਅਗਲਾ ਪੜਾਅ ਸ਼ੁਰੂ ਹੋਵੇਗਾ। ਇਸ ਮੁਹਿੰਮ ਨੂੰ ਲਾਂਚ ਕਰਦੇ ਸਮੇਂ ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਵਰਚੁਅਲੀ ਸ਼ਾਮਲ ਹੋਣਗੇ।

ਇਸ ਨੂੰ ਸੂਬੇ ਦੇ 1500 ਗ੍ਰਾਮੀਣ ਸਥਾਨਾਂ 'ਤੇ ਇਕੱਠੇ ਲਾਂਚ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ 'ਚ ਸੂਬੇ ਦੇ ਕੈਬਨਿਟ ਮੰਤਰੀ, ਪੰਜਾਬ ਵਿਧਾਨ ਸਭਾ ਦੇ ਪ੍ਰਧਾਨ, ਉਪ ਪ੍ਰਧਾਨ, ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਵੱਖ-ਵੱਖ ਸਥਾਨਾਂ 'ਤੇ ਵੀਡੀਓ ਕਾਨਫਰੰਸਿੰਗ ਕਰ ਕੇ ਮੌਜੂਦ ਰਹਿਣਗੇ। ਸਾਰੇ ਕਾਂਗਰਸੀ ਵਿਧਾਇਕਾਂ ਨੂੰ ਇਸ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ ਅਤੇ ਨਾਲ ਹੀ ਪਟਿਆਲਾ, ਐੱਸ. ਏ. ਐੱਸ. ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਕੁਝ ਚੁਣੇ ਹੋਏ ਸਰਪੰਚਾਂ ਨੂੰ ਵੀ ਇਸ 'ਚ ਹਿੱਸਾ ਲੈਣ ਲਈ ਕਿਹਾ ਗਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦਾ ਐਲਾਨ ਕਰਦੇ ਹੋਏ ਕਿਹਾ ਕਿ ਗ੍ਰਾਮੀਣ ਪਰਿਵਰਤਨ ਪ੍ਰੋਗਰਾਮ ਦੇ ਫੇਸ-1 ਦੇ ਪੂਰਾ ਹੋਣ ਤੋਂ ਬਾਅਦ ਹੁਣ ਦੂਜੇ ਫੇਸ ਨੂੰ ਸ਼ੁਰੂ ਕਰਦੇ ਹੋਏ 2700 ਕਰੋੜ ਦੀ ਰਾਸ਼ੀ ਦੇ 50,000 ਵਿਕਾਸ ਦੇ ਕੰਮਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਕਾਸ ਕੰਮਾਂ 'ਚ ਗਲੀਆਂ ਅਤੇ ਨਾਲੀਆਂ ਨੂੰ ਪੱਕਾ ਕਰਨ, ਪਾਣੀ ਅਤੇ ਸਫਾਈ ਦੀ ਵਿਵਸਥਾ ਕਰਨ, ਤਾਲਾਬ, ਧਰਮਸ਼ਾਲਾ ਅਤੇ ਭਾਈਚਾਰਕ ਕੇਂਦਰਾਂ ਨੂੰ ਬਣਾਉਣ, ਸ਼ਮਸ਼ਾਨਘਾਟ, ਸਕੂਲ, ਆਂਗਣਵਾੜੀ, ਸਟ੍ਰੀਟ ਲਾਈਟ ਦੀ ਵਿਵਸਥਾ ਕਰਨ ਨੂੰ ਕਿਹਾ ਗਿਆ ਹੈ। ਇਨ੍ਹਾਂ ਸਾਰੇ ਕੰਮਾਂ ਨੂੰ ਇਕੱਠੇ ਸ਼ੁਰੂ ਕਰ ਦਿੱਤਾ ਜਾਏਗਾ ਤਾਂ ਕਿ ਦੇਹਾਤੀ ਖੇਤਰਾਂ 'ਚ ਵਿਕਾਸ ਕੰਮਾਂ ਨੂੰ ਬੜਾਵਾ ਦਿੱਤਾ ਜਾ ਸਕੇ। ਇਨ੍ਹਾਂ ਸਾਰੇ ਕੰਮਾਂ ਨੂੰ ਮੁੱਖ ਮੰਤਰੀ ਅਗਲੇ ਕੁਝ ਮਹੀਨਿਆਂ 'ਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।

 
< Prev   Next >

Advertisements

Advertisement

Advertisement
Advertisement