:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੱਜ ਫੇਸਬੁੱਕ ਤੇ ਜਨਤਾ ਸਾਹਮਣੇ ਰੂ-ਬ-ਰੂ ਹੋਣਗੇ ਕੈਪਟਨ ਅਮਰਿੰਦਰ ਸਿੰਘ PRINT ਈ ਮੇਲ
captain amarinder singhਜਲੰਧਰ ਅਕਤੂਬਰ20(ਮੀਡੀਆਦੇਸਪੰਜਾਬ)-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫੇਸਬੁੱਕ ਜ਼ਰੀਏ ਜਨਤਾ ਦੇ ਸਾਹਮਣੇ ਰੂ-ਬ-ਰੂ ਹੋਣਗੇ। ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਵੱਲੋਂ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ 7.30 ਦੇ ਕਰੀਬ ਉਹ ਆਪਣੇ ਪ੍ਰੋਗਰਾਮ #ਆਸਕਕੈਪਟਨ ਜ਼ਰੀਏ ਲਾਈਵ ਹੋਣਗੇ। ਇਸ ਦੌਰਾਨ ਮੁੱਖ ਮੰਤਰੀ ਜਨਤਾ ਦੇ ਕਈ ਵੱਡੇ ਸਵਾਲਾਂ ਦੇ ਵੀ ਜਵਾਬ ਦੇਣਗੇ।


PunjabKesari

ਇਥੇ ਦੱਸਣਯੋਗ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਨਤਾ ਦੇ ਨਾਲ ਕੋਰੋਨਾ ਵਾਇਰਸ ਦੌਰਾਨ ਰੂ-ਬ-ਰੂ ਹੁੰਦੇ ਆ ਰਹੇ ਹਨ। ਇਸ 'ਚ ਉਹ ਸਰਕਾਰ ਦੀਆਂ ਕੋਵਿਡ-19 ਨਾਲ ਸਬੰਧਤ ਨੀਤੀਆਂ ਦਾ ਵੀ ਖੁਲਾਸਾ ਕਰਦੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਖੇਤੀ ਬਿੱਲਾਂ ਦੇ ਸਬੰਧ 'ਚ ਵੀ ਪੁੱਛੇ ਜਾਣ ਵਾਲੇ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ।

 
< Prev   Next >

Advertisements