:: ਕਿਸਾਨ ਅੰਦੋਲਨ ਖ਼ਿਲਾਫ਼ ਸੁਪਰੀਮ ਕੋਰਟ ਚ ਪਟੀਸ਼ਨ ਦਾਖ਼ਲ   :: ਬ੍ਰਿਟੇਨ : ਭਾਰਤੀ ਅਧਿਆਪਕ ਨੂੰ ਮਿਲਿਆ 7 ਕਰੋੜ ਰੁਪਏ ਦਾ ਗਲੋਬਲ ਟੀਚਰ ਪ੍ਰਾਈਜ਼   :: ਜੰਮੂ-ਕਸ਼ਮੀਰ ਚ DDC ਦੇ ਦੂਜੇ ਪੜਾਅ ਲਈ ਪੈ ਰਹੀਆਂ ਵੋਟਾਂ, 321 ਉਮੀਦਵਾਰ ਮੈਦਾਨ ਚ   :: ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ ਤੇ ਲਾਏ ਡੇਰੇ (ਤਸਵੀਰਾਂ)   :: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ PRINT ਈ ਮੇਲ
chinese troops present at lac with weapons  very serious  security challengeਨਵੀਂ ਦਿੱਲੀ ਅਕਤੂਬਰ20(ਮੀਡੀਦੇਸਪੰਜਾਬ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੂਰਬੀ ਲੱਦਾਖ 'ਚ ਅਸਲ ਕੰਰੋਲ ਲਾਈਨ (ਐੱਲ.ਏ.ਸੀ.) 'ਤੇ ਵੱਡੀ ਗਿਣਤੀ 'ਚ ਹਥਿਆਰਾਂ ਨਾਲ ਲੈਸ ਚੀਨੀ ਫੌਜੀਆਂ ਦੀ ਮੌਜੂਦਗੀ ਭਾਰਤ ਸਾਹਮਣੇ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ ਹੈ। ਜੈਸ਼ੰਕਰ ਨੇ ਕਿਹਾ ਕਿ ਜੂਨ 'ਚ ਲੱਦਾਖ ਸੈਕਟਰ 'ਚ ਭਾਰਤ-ਚੀਨ ਸਰਹੱਦ 'ਤੇ ਹਿੰਸਕ ਝੜਪਾਂ ਦਾ ਬਹੁਤ ਡੂੰਘਾ ਜਨਤਕ ਅਤੇ ਰਾਜਨੀਤਕ ਪ੍ਰਭਾਵ ਰਿਹਾ ਹੈ ਅਤੇ ਇਸ ਨਾਲ ਭਾਰਤ ਅਤੇ ਚੀਨ ਵਿਚਾਲੇ ਰਿਸ਼ਤਿਆਂ 'ਚ ਗੰਭੀਰ ਰੂਪ ਨਾਲ ਉਥੱਲ-ਪੁਥਲ ਦੀ ਸਥਿਤੀ ਬਣੀ ਹੈ।

ਏਸ਼ੀਆ ਸੋਸਾਇਟੀ ਵਲੋਂ ਆਯੋਜਿਤ ਆਨਲਾਇਨ ਪ੍ਰੋਗਰਾਮ 'ਚ ਜੈਸ਼ੰਕਰ ਨੇ ਕਿਹਾ, ‘‘ਸਰਹੱਦ ਦੇ ਉਸ ਹਿੱਸੇ 'ਚ ਅੱਜ ਵੱਡੀ ਗਿਣਤੀ 'ਚ ਫੌਜੀ (ਪੀ.ਐੱਲ.ਏ. ਦੇ) ਮੌਜੂਦ ਹਨ, ਉਹ ਹਥਿਆਰਾਂ ਨਾਲ ਲੈਸ ਹਨ ਅਤੇ ਇਹ ਸਾਡੇ ਸਾਹਮਣੇ ਬਹੁਤ ਹੀ ਗੰਭੀਰ ਸੁਰੱਖਿਆ ਚੁਣੌਤੀ ਹੈ। ਪੂਰਬੀ ਲੱਦਾਖ ਦੀ ਗਲਵਾਨ ਘਾਟੀ 'ਚ 15 ਜੂਨ ਨੂੰ ਹਿੰਸਕ ਝੜਪ 'ਚ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋ ਗਏ ਸਨ ਜਿਸ ਤੋਂ ਬਾਅਦ ਦੋਨਾਂ ਦੇਸ਼ਾਂ ਵਿਚਾਲੇ ਤਣਾਅ ਬਹੁਤ ਵੱਧ ਗਿਆ ਸੀ। ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਦੇ ਜਵਾਨ ਵੀ ਮਾਰੇ ਗਏ ਸਨ ਪਰ ਉਸਨੇ ਸਪੱਸ਼ਟ ਗਿਣਤੀ ਨਹੀਂ ਦੱਸੀ। 

ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਪਿਛਲੇ 30 ਸਾਲ 'ਚ ਚੀਨ ਨਾਲ ਸੰਬੰਧ ਬਣਾਏ ਅਤੇ ਇਸ ਰਿਸ਼ਤੇ ਦਾ ਆਧਾਰ ਅਸਲ ਕੰਟਰੋਲ ਲਾਈਨ 'ਤੇ ਅਮਨ-ਸ਼ਾਂਤੀ ਰਹੀ ਹੈ। ਉਨ੍ਹਾਂ ਕਿਹਾ ਕਿ 1993 ਤੋਂ ਲੈ ਕੇ ਕਈ ਸਮਝੌਤੇ ਹੋਏ ਜਿਨ੍ਹਾਂ ਨੇ ਉਸ ਸ਼ਾਂਤੀ ਅਤੇ ਅਮਨ ਦੀ ਰੂਪ ਰੇਖਾ ਤਿਆਰ ਕੀਤੀ, ਜਿਸ ਨੇ ਸਰਹੱਦੀ ਖੇਤਰਾਂ 'ਚ ਆਉਣ ਵਾਲੇ ਫੌਜੀ ਬਲਾਂ ਨੂੰ ਸੀਮਤ ਕੀਤਾ ਅਤੇ ਇਹ ਨਿਰਧਾਰਤ ਕੀਤਾ ਕਿ ਸਰਹੱਦ ਦਾ ਪ੍ਰਬੰਧਨ ਕਿਵੇਂ ਕੀਤਾ ਜਾਵੇ ਅਤੇ ਸਰਹੱਦ 'ਤੇ ਤਾਇਨਾਤ ਫੌਜੀ ਇੱਕ-ਦੂਜੇ ਦੀ ਵੱਲ ਵਧਣ 'ਤੇ ਕਿਵੇਂ ਸਲੂਕ ਕਰਨ।
 
< Prev   Next >

Advertisements


Advertisement
Advertisement
Advertisement