:: ਕਿਸਾਨ ਅੰਦੋਲਨ ਖ਼ਿਲਾਫ਼ ਸੁਪਰੀਮ ਕੋਰਟ ਚ ਪਟੀਸ਼ਨ ਦਾਖ਼ਲ   :: ਬ੍ਰਿਟੇਨ : ਭਾਰਤੀ ਅਧਿਆਪਕ ਨੂੰ ਮਿਲਿਆ 7 ਕਰੋੜ ਰੁਪਏ ਦਾ ਗਲੋਬਲ ਟੀਚਰ ਪ੍ਰਾਈਜ਼   :: ਜੰਮੂ-ਕਸ਼ਮੀਰ ਚ DDC ਦੇ ਦੂਜੇ ਪੜਾਅ ਲਈ ਪੈ ਰਹੀਆਂ ਵੋਟਾਂ, 321 ਉਮੀਦਵਾਰ ਮੈਦਾਨ ਚ   :: ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ ਤੇ ਲਾਏ ਡੇਰੇ (ਤਸਵੀਰਾਂ)   :: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ PRINT ਈ ਮੇਲ
coronavirus coin vaishno devi photo moneyਨੈਸ਼ਨਲ ਡੈਸਕ ਅਕਤੂਬਰ20(ਮੀਡੀਦੇਸਪੰਜਾਬ)- ਕੋਰੋਨਾ ਆਫ਼ਤ ਦਰਮਿਆਨ ਤੁਹਾਨੂੰ ਘਰ ਬੈਠੇ ਲੱਖਪਤੀ ਬਣਨ ਦਾ ਮੌਕਾ ਮਿਲ ਰਿਹਾ ਹੈ। ਇਸ ਲਈ ਤੁਸੀਂ ਕੋਈ ਮਿਹਨਤ ਵਾਲਾ ਕੰਮ ਨਹੀਂ ਕਰਨਾ ਹੈ ਸਗੋਂ ਤੁਹਾਡੇ ਕੋਲ ਇਕ ਖਾਸ ਤਰ੍ਹਾਂ ਦਾ 5-10 ਰੁਪਏ ਦਾ ਸਿੱਕਾ ਹੋਣਾ ਚਾਹੀਦਾ, ਜਿਸ ਨੂੰ ਦੇ ਕੇ ਤੁਸੀਂ ਲੱਖਾਂ ਰੁਪਏ ਕਮਾ ਸਕਦੇ ਹੋ। ਮੀਡੀਆ ਰਿਪੋਰਟ ਅਨੁਸਾਰ, ਇੰਡੀਆ ਮਾਰਟ ਦੀ ਵੈੱਬਸਾਈਟ 'ਤੇ ਪੁਰਾਣੇ ਸਿੱਕਿਆਂ ਅਤੇ ਨੋਟਾਂ ਦੀ ਨੀਲਾਮੀ ਹੋ ਰਹੀ ਹੈ। ਜੇਕਰ ਤੁਹਾਡੇ ਕੋਲ ਵੈਸ਼ਣੋ ਮਾਤਾ ਦੀ ਫੋਟੋ ਵਾਲਾ 5 ਅਤੇ 10 ਰੁਪਏ ਦਾ ਸਿੱਕਾ ਹੈ ਤਾਂ ਇਹ ਤੁਹਾਨੂੰ ਲੱਖਾਂ ਰੁਪਏ ਦਿਵਾ ਸਕਦਾ ਹੈ। ਪੈਸੇ ਕਮਾਉਣ ਦਾ ਜ਼ਰੀਆ ਇੰਨੀਂ ਦਿਨੀਂ ਈ-ਕਾਮਰਸ ਵੈੱਬਸਾਈਟ 'ਤੇ ਵੀ ਟਰੈਂਡ ਕਰ ਰਿਹਾ ਹੈ।

ਦੱਸਣਯੋਗ ਹੈ ਕਿ ਮਾਤਾ ਵੈਸ਼ਣੋ ਦੇਵੀ ਦੀ ਫੋਟੋ ਵਾਲੇ ਇਨ੍ਹਾਂ ਸਿੱਕਿਆਂ ਨੂੰ ਸਾਲ 2002 'ਚ ਜਾਰੀ ਕੀਤਾ ਗਿਆ ਸੀ। ਇਨ੍ਹਾਂ ਸਿੱਕਿਆਂ ਨੂੰ ਪਾਉਣ ਲਈ ਲੋਕ ਲੱਖਾਂ ਰੁਪਏ ਦੇਣ ਲਈ ਤਿਆਰ ਹਨ। ਜਿਨ੍ਹਾਂ ਕੋਲ ਇਹ ਸਿੱਕੇ ਹਨ, ਉਹ ਨੀਲਾਮੀ 'ਚ ਵੇਚ ਕੇ 10 ਲੱਖ ਰੁਪਏ ਤੱਕ ਕਮਾ ਸਕਦੇ ਹਨ। ਇਸ ਤੋਂ ਇਲਾਵਾ ਤੁਸੀਂ ਇਨ੍ਹਾਂ ਸਿੱਕਿਆਂ ਦੀ ਬੋਲੀ ਦੌਰਾਨ ਕੀਮਤ ਘੱਟ-ਵੱਧ ਵੀ ਕਰ ਸਕਦੇ ਹੋ। ਇੰਡੀਆ ਮਾਰਟ 'ਤੇ ਇਨ੍ਹਾਂ ਨੋਟਾਂ ਨੂੰ ਘਰ ਬੈਠੇ ਚੰਗੀ ਕੀਮਤ 'ਤੇ ਵੇਚਿਆ ਜਾ ਸਕਦਾ ਹੈ, ਇਨ੍ਹਾਂ ਵੀ ਪਲੇਟਫਾਰਮਸ 'ਤੇ ਇਸ ਨੋਟ ਦੀ ਸ਼ਾਨਦਾਰ ਕੀਮਤ ਮਿਲੇਗੀ।

 
< Prev   Next >

Advertisements

Advertisement
Advertisement
Advertisement