:: ਕਿਸਾਨ ਅੰਦੋਲਨ ਖ਼ਿਲਾਫ਼ ਸੁਪਰੀਮ ਕੋਰਟ ਚ ਪਟੀਸ਼ਨ ਦਾਖ਼ਲ   :: ਬ੍ਰਿਟੇਨ : ਭਾਰਤੀ ਅਧਿਆਪਕ ਨੂੰ ਮਿਲਿਆ 7 ਕਰੋੜ ਰੁਪਏ ਦਾ ਗਲੋਬਲ ਟੀਚਰ ਪ੍ਰਾਈਜ਼   :: ਜੰਮੂ-ਕਸ਼ਮੀਰ ਚ DDC ਦੇ ਦੂਜੇ ਪੜਾਅ ਲਈ ਪੈ ਰਹੀਆਂ ਵੋਟਾਂ, 321 ਉਮੀਦਵਾਰ ਮੈਦਾਨ ਚ   :: ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ ਤੇ ਲਾਏ ਡੇਰੇ (ਤਸਵੀਰਾਂ)   :: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ PRINT ਈ ਮੇਲ
pm modi address nationਨਵੀਂ ਦਿੱਲੀ:ਅਕਤੂਬਰ20(ਮੀਡੀਦੇਸਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਰਾਸ਼ਟਰ ਦੇ ਨਾਮ ਸੰਦੇਸ਼ ਦਿੱਤਾ। ਇਸ ਬਾਰੇ ਉਨ੍ਹਾਂ ਅੱਜ ਦੁਪਹਿਰ ਟਵੀਟ ਕਰ ਕੇ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਕੋਰੋਨਾ ਕਾਲ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਇਹ 7ਵਾਂ ਸੰਬੋਧਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ 'ਚ  ਕੋਰੋਨਾ ਵਾਇਰਸ ਦੀ ਮਹਾਮਾਰੀ ਬਾਰੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਖ਼ਿਲਾਫ ਲੜਾਈ ਵਿਚ ਜਨਤਾ ਕਰਫਿਊ ਤੋਂ ਲੈ ਕੇ ਅੱਜ ਤੱਕ ਦੇਸ਼ ਨੇ ਲੰਬੀ ਲੜਾਈ ਲੜੀ ਹੈ ਪਰ ਅਜੇ ਕੋਰੋਨਾ ਖ਼ਿਲਾਫ ਲੜਾਈ ਜਾਰੀ ਹੈ। ਤਿਉਹਾਰਾਂ ਦੇ ਮੌਸਮ ਵਿਚ ਬਜ਼ਾਰਾਂ ਵਿਚ ਰੌਣਕ ਪਰਤ ਰਹੀ ਹੈ ਪਰ ਸਾਨੂੰ ਇਹ ਨਹੀਂ ਭੁੱਲਣਾ ਕਿ ਤਾਲਾਬੰਦੀ ਭਾਵੇਂ ਹੀ ਹਟੀ ਹੈ ਪਰ ਵਾਇਰਸ ਨਹੀਂ ਗਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਭਲੀ ਸਥਿਤੀ ਨੂੰ ਵਿਗੜਨ ਨਹੀਂ ਦੇਣਾ ਹੈ। ਭਾਰਤ ਦੇ ਹਾਲਤ ਦੁਨੀਆ ਤੋਂ ਬਿਹਤਰ ਹਨ। ਦੇਸ਼ 'ਚ ਕੋਰੋਨਾ ਰਿਕਵਰੀ ਰੇਟ ਕਾਫੀ ਵੱਧ ਹਨ। ਦੇਸ਼ 'ਚ 12 ਹਜ਼ਾਰ ਕੁਆਰੰਟੀਨ ਸੈਂਟਰ ਹਨ। ਸਾਡੇ ਡਾਕਟਰਾਂ, ਨਰਸ, ਸਿਹਤ ਕਾਮਿਆਂ ਨੇ ਇੰਨੀ ਵੱਡੀ ਆਬਾਦੀ ਦੀ ਨਿਸਵਾਰਥ ਸੇਵਾ ਕਰ ਰਹੇ ਹਨ। ਇਨ੍ਹਾਂ ਸਾਰਿਆਂ ਦੀਆਂ ਕੋਸ਼ਿਸ਼ਾਂ ਵਿਚ ਇਹ ਸਮਾਂ ਲਾਪ੍ਰਵਾਹ ਹੋਣ ਦਾ ਨਹੀਂ ਹੈ। ਕਈ ਲੋਕਾਂ ਨੇ ਸਾਵਧਾਨੀ ਵਰਤਣਾ ਬੰਦ ਕਰ ਦਿੱਤਾ ਹੈ। ਇਹ ਠੀਕ ਨਹੀਂ ਹੈ। ਜੇਕਰ ਤੁਸੀਂ ਲਾਪ੍ਰਵਾਹੀ ਵਰਤ ਰਹੇ ਹੋ, ਬਿਨਾਂ ਮਾਸਕ ਦੇ ਬਾਹਰ ਜਾ ਰਹੇ ਹੋ ਤਾਂ ਇਹ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਵੱਡੇ ਸੰਕਟ ਵਿਚ ਪਾ ਰਹੇ ਹਨ।

ਕੋਰੋਨਾ ਵੈਕਸੀਨ ਬਾਰੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਦੋਂ ਤੱਕ ਵੈਕਸੀਨ ਨਹੀਂ, ਉਦੋਂ ਤੱਕ ਕੋਈ ਢਿੱਲ ਨਹੀਂ। ਭਾਰਤ ਵਿਚ ਵੈਕਸੀਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਪੂਰੀ ਦੁਨੀਆ 'ਚ ਵੈਕਸੀਨ ਦਾ ਕੰਮ ਜਾਰੀ ਹੈ। ਥੋੜ੍ਹੀ ਜਿਹੀ ਲਾਪ੍ਰਵਾਹੀ ਖੇਡ ਵਿਗਾੜ ਸਕਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਸੁਰੱਖਿਅਤ ਦੇਖਣਾ ਚਾਹੁੰਦਾ ਹਾਂ।

 
< Prev   Next >

Advertisements

Advertisement
Advertisement
Advertisement