:: ਕਿਸਾਨ ਅੰਦੋਲਨ ਖ਼ਿਲਾਫ਼ ਸੁਪਰੀਮ ਕੋਰਟ ਚ ਪਟੀਸ਼ਨ ਦਾਖ਼ਲ   :: ਬ੍ਰਿਟੇਨ : ਭਾਰਤੀ ਅਧਿਆਪਕ ਨੂੰ ਮਿਲਿਆ 7 ਕਰੋੜ ਰੁਪਏ ਦਾ ਗਲੋਬਲ ਟੀਚਰ ਪ੍ਰਾਈਜ਼   :: ਜੰਮੂ-ਕਸ਼ਮੀਰ ਚ DDC ਦੇ ਦੂਜੇ ਪੜਾਅ ਲਈ ਪੈ ਰਹੀਆਂ ਵੋਟਾਂ, 321 ਉਮੀਦਵਾਰ ਮੈਦਾਨ ਚ   :: ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ ਤੇ ਲਾਏ ਡੇਰੇ (ਤਸਵੀਰਾਂ)   :: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ PRINT ਈ ਮੇਲ

bjp leader farmers resignਮੋਗਾ  ਅਕਤੂਬਰ20(ਮੀਡੀਦੇਸਪੰਜਾਬ)-ਖੇਤੀ ਬਿੱਲ ਪਾਸ ਕਾਰਨ ਤੋਂ ਬਾਅਦ ਭਾਜਪਾ ਨੂੰ ਪੰਜਾਬ ਵਿਚ ਲਗਾਤਾਰ ਝਟਕੇ ਲੱਗ ਰਹੇ ਹਨ। ਹੁਣ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਕਿਸਾਨ ਵਿੰਗ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਪਾਰਟੀ 'ਚੋਂ ਅਸਤੀਫ਼ਾ ਦੇ ਦਿੱਤਾ ਹੈ। ਦਰਅਸਲ ਇਨ੍ਹਾਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ 13 ਦਿਨਾਂ ਤੋਂ ਤਰਲੋਚਨ ਗਿੱਲ ਦੇ ਘਰ ਦੇ ਬਾਹਰ ਕਿਸਾਨਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਸੀ ਪਰ ਅੱਜ ਭਾਜਪਾ ਆਗੂ ਪਾਰਟੀ 'ਚੋਂ ਅਸਤੀਫਾ ਦੇ ਕੇ ਕਿਸਾਨਾਂ ਦੀ ਹਿਮਾਇਤ 'ਤੇ ਆ ਗਏ ਹਨ।

PunjabKesari

ਤਰਲੋਚਨ ਸਿੰਘ ਗਿੱਲ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਿਹੜਾ ਕਿਸਾਨਾਂ ਲਈ ਬਿਆਨ ਦਿੱਤਾ ਗਿਆ ਹੈ, ਇਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਉਹ ਵੀ ਮੰਨਦੇ ਹਨ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਨਾਲ ਪੰਜਾਬ ਦਾ ਕਿਸਾਨ ਅਤੇ ਹੋਰ ਵਰਗ ਨੂੰ ਭਾਰੀ ਨੁਕਸਾਨ ਪੁੱਜੇਗੀ, ਇਸ ਲਈ ਉਨ੍ਹਾਂ ਆਪਣੇ ਵਲੋਂ ਪੂਰੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ, ਜਿਸ ਕਾਰਨ ਹੁਣ ਉਨ੍ਹਾਂ ਭਾਜਪਾ 'ਚੋਂ ਅਸਤੀਫ਼ਾ ਦੇ ਕੇ ਕਿਸਾਨਾਂ ਦੇ ਨਾਲ ਖੜ੍ਹਨ ਦਾ ਫ਼ੈਸਲਾ ਲਿਆ ਹੈ।

 
< Prev   Next >

Advertisements

Advertisement

Advertisement
Advertisement