:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੱਦਾਖ ਨੂੰ ਚੀਨ ਦਾ ਹਿੱਸਾ ਦਿਖਾਉਣ ਦਾ ਮਾਮਲਾ, ਸੰਸਦੀ ਕਮੇਟੀ ਨੇ ਕਿਹਾ- ਟਵਿੱਟਰ ਦਾ ਜਵਾਬ ਕਾਫ਼ੀ ਨਹੀਂ PRINT ਈ ਮੇਲ
ladakh china twitter parliamentary committee reply meenakshi lekhiਨਵੀਂ ਦਿੱਲੀ- ਅਕਤੂਬਰ20(ਮੀਡੀਦੇਸਪੰਜਾਬ)-ਲੱਦਾਖ ਨੂੰ ਚੀਨ ਦੇ ਹਿੱਸੇ ਦੇ ਤੌਰ 'ਤੇ ਦਿਖਾਉਣ ਦੇ ਸੰਬੰਧ 'ਚ ਸੰਸਦੀ ਕਮੇਟੀ ਦੇ ਸਾਹਮਣੇ ਟਵਿੱਟਰ ਦਾ ਸਪੱਸ਼ਟੀਕਰਨ ਕਾਫ਼ੀ ਨਹੀਂ ਹੈ ਅਤੇ ਇਹ ਅਪਰਾਧਕ ਕੰਮ ਦੀ ਤਰ੍ਹਾਂ ਹੈ, ਜਿਸ ਲਈ 7 ਸਾਲ ਜੇਲ ਦੀ ਸਜ਼ਾ ਦਾ ਪ੍ਰਬੰਧ ਹੈ। ਕਮੇਟੀ ਦੇ ਪ੍ਰਧਾਨ ਮੀਨਾਕਸ਼ੀ ਲੇਖੀ ਨੇ ਬੁੱਧਵਾਰ ਨੂੰ ਇਹ ਗੱਲ ਕਹੀ। ਲੇਖੀ ਨੇ ਕਹਿਾ ਕਿ ਟਵਿੱਟਰ ਦੇ ਪ੍ਰਤੀਨਿਧੀ ਡਾਟਾ ਸੁਰੱਖਿਆ ਬਿੱਲ, 2019 'ਤੇ ਸੰਸਦੀ

 ਦੀ ਸੰਯੁਕਤ ਕਮੇਟੀ ਦੇ ਸਾਹਮਣੇ ਪੇਸ਼ ਹੋਏ ਅਤੇ ਲੱਦਾਖ ਦੀ ਚੀਨ ਦੇ ਹਿੱਸੇ ਦੇ ਤੌਰ 'ਤੇ ਦਿਖਾਉਣ ਲਈ ਮੈਂਬਰਾਂ ਨੇ ਉਨ੍ਹਾਂ ਤੋਂ ਸਵਾਲ ਪੁੱਛੇ। ਲੇਖੀ ਨੇ ਕਿਹਾ,''ਕਮੇਟੀ ਦੀ ਰਾਏ ਹੈ ਕਿ ਲੱਦਾਖ ਨੂੰ ਚੀਨ ਦੇ ਹਿੱਸੇ ਦੇ ਤੌਰ 'ਤੇ ਦਿਖਾਉਣ ਦੇ ਸੰਬੰਧ 'ਚ ਟਵਿੱਟਰ ਦਾ ਸਪੱਸ਼ਟੀਕਰਨ ਕਾਫ਼ੀ ਨਹੀਂ ਹੈ।'' 

ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਟਵਿੱਟਰ ਦੇ ਪ੍ਰਤੀਨਿਧੀਆਂ ਨੇ ਕਮੇਟੀ ਨੂੰ ਦੱਸਿਆ ਕਿ ਸੋਸ਼ਲ ਮੀਡੀਆ ਕੰਪਨੀ ਭਾਰਤ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੀ ਹੈ। ਲੇਖੀ ਨੇ ਕਿਹਾ,''ਇਹ ਸਿਰਫ਼ ਸੰਵੇਦਨਸ਼ੀਲਤਾ ਦਾ ਮਾਮਲਾ ਨਹੀਂ ਹੈ, ਇਹ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਦਾ ਮਾਮਲਾ ਹੈ। ਲੱਦਾਖ ਨੂੰ ਚੀਨੀ ਹਿੱਸੇ ਦੇ ਤੌਰ 'ਤੇ ਦਿਖਾਉਣਾ ਅਪਰਾਧ ਦੇ ਸਮਾਨ ਹੈ, ਜਿਸ ਲਈ 7 ਸਾਲ ਜੇਲ ਦੀ ਸਜ਼ਾ ਦਾ ਪ੍ਰਬੰਧ ਹੈ।'' ਟਵਿੱਟਰ ਇੰਡੀਆ ਵਲੋਂ ਕਮੇਟੀ ਦੇ ਸਾਹਮਣੇ ਸੀਨੀਅਰ ਪ੍ਰਬੰਧਕ, ਪਬਲਿਕ ਪਾਲਿਸੀ ਸ਼ਗੁਫਤਾ ਕਾਮਰਾਨ, ਵਕੀਲ ਆਯੂਸ਼ੀ ਕਪੂਰ, ਪਾਲਿਸੀ ਸੰਚਾਰ ਅਧਿਕਾਰੀ ਪਲੱਵੀ ਵਾਲੀਆ ਅਤੇ ਕਾਰਪੋਰੇਟ ਸੁਰੱਖਿਆ ਅਧਿਕਾਰੀ ਮਨਵਿੰਦਰ ਬਾਲੀ ਪੇਸ਼ ਹੋਏ। ਇਲੈਕਟ੍ਰਾਨਿਕਸ, ਸੂਚਨਾ ਅਤੇ ਤਕਨਾਲੋਜੀ ਮੰਤਰਾਲੇ ਅਤੇ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਅਧਿਕਾਰੀ ਵੀ ਕਮੇਟੀ ਦੇ ਸਾਹਮਣੇ ਹਾਜ਼ਰ ਹੋਏ।

 
< Prev   Next >

Advertisements

Advertisement

Advertisement
Advertisement