:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਿਸ਼ਵ ਭਰ ਚ ਇਕ ਹਫ਼ਤੇ ਚ ਮਿਲੇ ਕੋਰੋਨਾ ਦੇ 20 ਲੱਖ ਨਵੇਂ ਮਾਮਲੇ, ਫਰਾਂਸ ਚ ਮੁੜ ਤਾਲਾਬੰਦੀ PRINT ਈ ਮੇਲ
france lock down corona virusਪੈਰਿਸ- ਅਕਤੂਬਰ20(ਮੀਡੀਦੇਸਪੰਜਾਬ)- ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਨੇ ਦੇਸ਼ ਵਿਚ ਦੂਜੀ ਰਾਸ਼ਟਰ ਪੱਧਰੀ ਤਾਲਾਬੰਦੀ ਦੀ ਘੋਸ਼ਣਾ ਕੀਤੀ ਹੈ ਜੋ ਘੱਟ ਤੋਂ ਘੱਟ ਪੂਰੇ ਨਵੰਬਰ ਮਹੀਨੇ ਵਿਚ ਲਾਗੂ ਰਹੇਗਾ। ਓਧਰ ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਦੁਨੀਆ ਭਰ ਵਿਚ ਪਿਛਲੇ ਹਫਤੇ 20 ਲੱਖ ਮਾਮਲੇ ਦਰਜ ਕੀਤੇ ਗਏ ਹਨ। ਮਹਾਮਾਰੀ ਕੋਰੋਨਾ ਵਾਇਰਸ ਦੇ ਫੈਲਣ ਦੇ ਬਾਅਦ ਇੰਨੇ ਘੱਟ ਸਮੇਂ ਵਿਚ ਪਹਿਲੀ ਵਾਰ ਇੰਨੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਡਬਲਿਊ. ਐੱਚ. ਓ. ਨੇ ਕਿਹਾ ਕਿ ਲਗਾਤਾਰ ਦੂਜੇ ਹਫਤੇ ਵਿਚ ਯੂਰਪ ਵਿਚ ਸਭ ਤੋਂ ਜ਼ਿਆਦਾ 13 ਲੱਖ ਮਾਮਲੇ ਸਾਹਮਣੇ ਆਏ ਹਨ।

 

ਮੈਕਰੋਂ ਨੇ ਰਾਸ਼ਟਰ ਦੇ ਨਾਂ ਸੰਬੋਧਨ ਵਿਚ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੀ ਤਾਲਾਬੰਦੀ ਦੀਆਂ ਨਵੀਆਂ ਪਾਬੰਦੀਆਂ ਬਾਰੇ ਜਾਣਕਾਰੀ ਦਿੱਤੀ। ਇਸ ਵਿਚ, ਲੋਕਾਂ ਨੂੰ ਸਿਰਫ ਮਹੱਤਵਪੂਰਨ ਕੰਮਾਂ ਜਾਂ ਸਿਹਤ ਕਾਰਨਾਂ ਕਰਕੇ ਘਰ ਛੱਡਣ ਦੀ ਇਜਾਜ਼ਤ ਦਿੱਤੀ ਜਾਵੇਗੀ। ਰੈਸਟੋਰੈਂਟਾਂ ਅਤੇ ਬਾਰਾਂ ਵਰਗੇ ਗੈਰ-ਜ਼ਰੂਰੀ ਕਾਰੋਬਾਰ ਬੰਦ ਰਹਿਣਗੇ ਜਦੋਂਕਿ ਸਕੂਲ ਅਤੇ ਫੈਕਟਰੀਆਂ ਖੁੱਲ੍ਹੇ ਰਹਿਣਗੇ। ਫਰਾਂਸ ਵਿਚ ਕੋਵਿਡ -19 ਕਾਰਨ ਹੋਈਆਂ ਮੌਤਾਂ ਦੀ ਗਿਣਤੀ ਅਪ੍ਰੈਲ ਤੋਂ ਬਾਅਦ ਦੇ ਉੱਚ ਪੱਧਰ 'ਤੇ ਹੈ। ਮੰਗਲਵਾਰ ਨੂੰ 33,000 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਮੈਕਰੋਂ ਨੇ ਕਿਹਾ ਕਿ ਦੂਜੀ ਲਹਿਰ ਦਾ ਖ਼ਤਰਾ ਦੇਸ਼ ਵਿਚ ਆ ਗਿਆ ਹੈ, ਇਸ ਵਿਚ ਕੋਈ ਸ਼ੱਕ ਨਹੀਂ ਕਿ ਇਹ ਪਹਿਲਾਂ ਨਾਲੋਂ ਵਧੇਰੇ ਖ਼ਤਰਨਾਕ ਹੋਵੇਗੀ।

 
< Prev   Next >

Advertisements


Advertisement
Advertisement
Advertisement