:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੇਸ਼ਾਵਰ ਮਦਰਸਾ ਧਮਾਕੇ ਨੇ ਖੋਲ੍ਹ ਦਿੱਤੀ ਇਮਰਾਨ ਦੇ ਅੱਤਵਾਦ ਵਿਰੋਧੀ ਦਾਵਿਆਂ ਦੀ ਪੋਲ: ਰਹਿਮਾਨ PRINT ਈ ਮੇਲ
peshawar madrassa blast opens polls on imran  s anti terrorism claims  rehmanਇਸਲਾਮਾਬਾਦ:ਅਕਤੂਬਰ20(ਮੀਡੀਦੇਸਪੰਜਾਬ)- ਪਾਕਿਸਤਾਨ 'ਚ ਵਿਰੋਧੀ ਦਲਾਂ ਦੇ ਗਠਬੰਧਨ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀ.ਡੀ.ਐੱਮ.) ਦੇ ਨੇਤਾ ਅਤੇ ਜ਼ਮੀਅਤ ਓਲੇਮਾ-ਏ-ਇਸਲਾਮ (ਫਜ਼ਲ) ਦੇ ਪ੍ਰਮੁੱਖ ਨੇਤਾ ਮੌਲਾਨਾ ਫਜ਼ਲੁਰ ਰਹਿਮਾਨ ਨੇ ਪੇਸ਼ਾਵਰ ਮਸਜਿਦ ਧਮਾਕੇ ਨੂੰ ਲੈ ਕੇ ਇਮਰਾਨ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਮੌਲਾਨਾ ਫਜ਼ਲੁਰ ਨੇ ਕਿਹਾ ਕਿ ਪੇਸ਼ਾਵਰ ਮਸਜਿਦ ਧਮਾਕੇ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਅੱਤਵਾਦੇ ਦੇ ਖ਼ਿਲਾਫ਼ ਚੁੱਕੇ ਜਾ ਰਹੇ ਦਾਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ।

ਡਾਨ ਨੇ ਰਹਿਮਾਨ ਦੇ ਹਵਾਲੇ ਨਾਲ ਮੌਲਾਨਾ ਫਜ਼ਲੁਰ ਰਹਿਮਾਨ ਨੇ ਸਾਰੇ ਸੁਰੱਖਿਆ ਬਲਾਂ ਦੇ ਪ੍ਰਸ਼ਾਸਕਾਂ ਨੂੰ ਕਿਹਾ ਕਿ ਉਹ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ) ਸਰਕਾਰ ਦੇ ਆਦੇਸ਼ ਦੀ ਉਡੀਕ ਕਰਨ ਦੀ ਬਜਾਏ ਆਪਣੀ ਸੁਰੱਖਿਆ ਦਾ ਖੁਦ ਇੰਤਜ਼ਾਮ ਕਰ ਲੈਣ। ਰਹਿਮਾਨ ਨੇ ਕਿਹਾ ਕਿ ਹਾਲ ਹੀ 'ਚ ਆਯੋਜਿਤ ਪੀ.ਡੀ.ਐੱਮ. ਦੀਆਂ ਰੈਲੀਆਂ ਨੇ ਸਾਬਤ ਕਰ ਦਿੱਤਾ ਕਿ ਲੋਕ ਸੈਨਾ ਦੀ ਚੁਣੀ ਹੋਈ ਸਰਕਾਰ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਦੇਸ਼ ਦੀ ਆਰਥਿਕ ਸਥਿਤੀ ਇੰਨੀ ਖਤਰਨਾਕ ਹੋ ਗਈ ਹੈ ਕਿ ਲੋਕ ਭੁੱਖ ਨਾਲ ਮਰ ਰਹੇ ਹਨ। 


ਰਹਿਮਾਨ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ 'ਤੇ ਇਮਰਾਨ ਸਰਕਾਰ ਨਾਲ ਗੱਲ ਕਰਨ ਲਈ ਤਿਆਰ ਨਹੀਂ, ਹਾਲਾਂਕਿ ਉਨ੍ਹਾਂ ਨੇ ਹੋਰ ਦੇ ਨਾਲ ਗੱਲਬਾਤ ਤੋਂ ਮਨ੍ਹਾ ਨਹੀਂ ਕੀਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਰਾਸ਼ਟਰੀ ਜਵਾਬਦੇਹੀ ਬਿਊਰੋ ਇਮਰਾਨ ਦੀ ਅਗਵਾਈ ਵਾਲੀ ਸਰਕਾਰ ਦੀ ਹੀ ਬੀ-ਟੀਮ ਹੈ। ਸਿੰਧ ਅਤੇ ਗਿਲਗਿਤ ਦੇ ਮਾਮਲੇ 'ਤੇ ਰਹਿਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਦੀ ਭੂਮੀ 'ਤੇ ਕਿਸੇ ਨੂੰ ਵੀ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਕੇਂਦਰ ਵੱਲੋਂ ਮੀਡੀਆ 'ਤੇ ਲਗਾਏ ਜਾ ਰਹੇ ਪ੍ਰਤੀਬੰਧਾਂ 'ਤੇ ਰਹਿਮਾਨ ਨੇ ਕਿਹਾ ਕਿ ਵਿਰੋਧੀ ਦਲ ਆਪਣੇ ਅਧਿਕਾਰਾਂ ਲਈ ਪੱਤਰਕਾਰਾਂ ਦੀ ਲੜਾਈ ਦਾ ਸਮਰਥਨ ਕਰਦੇ ਹਨ।

 
< Prev   Next >

Advertisements

Advertisement
Advertisement
Advertisement