:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ ਮੁੰਬਈ ਤੋਂ ਅਹਿਮਦਾਬਾਦ ਦੌੜੇਗੀ ਬੁਲੇਟ ਟ੍ਰੇਨ, ਮੋਦੀ ਦਾ ਸੁਫ਼ਨਾ ਪੂਰਾ ਕਰੇਗੀ ਇਹ ਕੰਪਨੀ PRINT ਈ ਮੇਲ
company got pm modi s dream project mumbai ahmedabad will be completed in 2 hr ਨਵੀਂ ਦਿੱਲੀ ਅਕਤੂਬਰ20(ਮੀਡੀਦੇਸਪੰਜਾਬ)- ਬੁਨਿਆਦੀ ਢਾਂਚੇ ਦੇ ਖੇਤਰ ਦੇ ਦਿੱਗਜ਼ ਲਾਰਸਨ ਅਤੇ ਟੂਬਰੋ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਡਰੀਮ ਪ੍ਰੋਜੈਕਟ ਦਾ ਇਕਰਾਰਨਾਮਾ ਮਿਲਿਆ ਹੈ। ਸਰਕਾਰ ਨੇ ਬੁਲੇਟ ਟ੍ਰੇਨ ਪ੍ਰਾਜੈਕਟ ਲਈ ਕੰਪਨੀ ਨੂੰ 25,000 ਕਰੋੜ ਰੁਪਏ ਦਾ ਠੇਕਾ ਦਿੱਤਾ ਹੈ। ਇਹ ਠੇਕਾ ਮੁੰਬਈ-ਅਹਿਮਦਾਬਾਦ ਦਰਮਿਆਨ ਬੁਲੇਟ ਟ੍ਰੇਨ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਐਲ ਐਂਡ ਟੀ ਦੇ ਨਾਲ ਟਾਟਾ ਪ੍ਰੋਜੈਕਟ-ਜੇ ਕੁਮਾਰ ਇੰਫਰਾ, ਐਨ.ਸੀ.ਸੀ.-ਅਫਕਾਸ ਇੰਫਰਾ ਅਤੇ ਇਰਕਾਨ ਇੰਟਰਨੈਸ਼ਨਲ-ਜੇ.ਐਮ.ਸੀ. ਪ੍ਰੋਜੈਕਟ ਇੰਡੀਆ ਵੀ ਇਸ ਪ੍ਰੋਜੈਕਟ ਦੀ ਦੌੜ ਵਿਚ ਸ਼ਾਮਲ ਸਨ।

ਕੰਪਨੀ ਦੇ ਸੀਈਓ ਨੇ ਦਿੱਤੀ ਜਾਣਕਾਰੀ

ਐਲ.ਐਂਡ.ਟੀ. ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਅਤੇ ਪ੍ਰਬੰਧ ਨਿਰਦੇਸ਼ਕ ਐਸ.ਐਨ. ਸੁਬਰਾਮਣੀਅਮ ਨੇ ਬੁੱਧਵਾਰ ਨੂੰ ਵਿੱਤੀ ਨਤੀਜਿਆਂ ਦੀ ਘੋਸ਼ਣਾ ਦੌਰਾਨ ਕਿਹਾ, 'ਅਸੀਂ ਸਰਕਾਰ ਤੋਂ ਹੁਣ ਤੱਕ ਦਾ ਸਭ ਤੋਂ ਵੱਡਾ ਠੇਕਾ ਹਾਸਲ ਕੀਤਾ ਹੈ। ਇਹ 25,000 ਕਰੋੜ ਰੁਪਏ ਦਾ ਆਰਡਰ ਹੈ। ਇਹ ਸਾਡੇ ਲਈ ਸਭ ਤੋਂ ਵੱਡਾ ਇਕਰਾਰਨਾਮਾ ਹੈ। ਇਸ ਦੇ ਨਾਲ ਹੀ ਇਹ ਇੰਨੀ ਵੱਡੀ ਰਕਮ ਦਾ ਸਭ ਤੋਂ ਵੱਡਾ ਪ੍ਰੋਜੈਕਟ ਆਰਡਰ ਹੈ, ਜੋ ਕਿ ਸਰਕਾਰ ਨੇ ਦਿੱਤਾ ਹੈ।

ਪ੍ਰੋਜੈਕਟ ਨੂੰ 4 ਸਾਲਾਂ 'ਚ ਕੀਤਾ ਜਾਵੇਗਾ ਪੂਰਾ 

ਉਨ੍ਹਾਂ ਕਿਹਾ ਕਿ ਪ੍ਰਾਜੈਕਟ ਨੂੰ ਠੇਕੇ ਤਹਿਤ ਚਾਰ ਸਾਲਾਂ ਵਿਚ ਪੂਰਾ ਕੀਤਾ ਜਾਣਾ ਹੈ। ਨੈਸ਼ਨਲ ਹਾਈ ਸਪੀਡ ਰੇਲ ਕਾਰਪੋਰੇਸ਼ਨ ਨੇ 24 ਸਤੰਬਰ ਨੂੰ ਅਹਿਮਦਾਬਾਦ-ਮੁੰਬਈ ਬੁਲੇਟ ਰੇਲ ਪ੍ਰਾਜੈਕਟ ਲਈ ਲਗਭਗ 1.08 ਲੱਖ ਕਰੋੜ ਰੁਪਏ ਦੀ ਬੋਲੀ ਖੋਲ੍ਹ ਦਿੱਤੀ ਹੈ। ਇਸ ਵਿਚ ਗੁਜਰਾਤ ਵਿਚ ਪੈ ਰਹੇ ਪ੍ਰਾਜੈਕਟ ਦਾ ਇਕ ਹਿੱਸਾ ਸ਼ਾਮਲ ਹੈ।

2 ਘੰਟਿਆਂ 'ਚ ਪੂਰਾ ਹੋਵੇਗਾ ਅਹਿਮਦਾਬਾਦ ਤੋਂ ਮੁੰਬਈ ਤੱਕ ਦਾ ਸਫ਼ਰ

ਸਰਕਾਰ ਦੀ ਬੁਲੇਟ ਟ੍ਰੇਨ ਸ਼ੁਰੂ ਹੋਣ ਤੋਂ ਬਾਅਦ ਮੁੰਬਈ ਤੋਂ ਦੋ ਘੰਟਿਆਂ 'ਚ ਅਹਿਮਦਾਬਾਦ ਤੱਕ ਪਹੁੰਚਿਆ ਜਾ ਸਕਦਾ ਹੈ। ਇਸ ਪ੍ਰਾਜੈਕਟ ਵਿਚ ਕਰੀਬ 47 ਫ਼ੀਸਦੀ ਹਿੱਸੇ ਨੂੰ ਗੁਜਰਾਤ ਵਿਚ ਵਾਪੀ ਤੋਂ ਵਡੋਦਰਾ ਦੇ ਵਿਚਾਲੇ ਰੱਖਿਆ ਜਾਵੇਗਾ।

 
< Prev   Next >

Advertisements

Advertisement
Advertisement
Advertisement