:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਿੰਗ ਕਮਾਂਡਰ ਅਭਿਨੰਦਨ ਦੀ ਰਿਹਾਈ ਬਾਰੇ ਵੱਡਾ ਖੁਲਾਸਾ! ਕੰਬ ਰਹੇ ਸੀ ਜਨਰਲ ਬਾਜਵਾ ਦੇ ਪੈਰ, ਕੁਰੈਸ਼ੀ ਦੇ ਮੱਥੇ 'ਤੇ ਸੀ ਪ PRINT ਈ ਮੇਲ
ਵਿੰਗ ਕਮਾਂਡਰ ਅਭਿਨੰਦਨ ਦੀ ਰਿਹਾਈ ਬਾਰੇ ਵੱਡਾ ਖੁਲਾਸਾ! ਕੰਬ ਰਹੇ ਸੀ ਜਨਰਲ ਬਾਜਵਾ ਦੇ ਪੈਰ, ਕੁਰੈਸ਼ੀ ਦੇ ਮੱਥੇ 'ਤੇ ਸੀ ਪਸੀਨਾ ਇਸਲਾਮਾਬਾਦ: ਅਕਤੂਬਰ20(ਮੀਡੀਦੇਸਪੰਜਾਬ)- ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੇ ਪਿਛਲੇ ਸਾਲ 27 ਫਰਵਰੀ ਨੂੰ ਪਾਕਿਸਤਾਨੀ ਐਫ-16 ਲੜਾਕੂ ਜਹਾਜ਼ ਨੂੰ ਡੇਗਿਆ ਸੀ। ਹਾਲਾਂਕਿ, ਇਸ ਤੋਂ ਬਾਅਦ ਉਨ੍ਹਾਂ ਦਾ ਜਹਾਜ਼ ਵੀ ਕ੍ਰੈਸ਼ ਹੋ ਗਿਆ ਤੇ ਉਹ ਪੀਓਕੇ ਵਿੱਚ ਡਿੱਗ ਗਿਆ ਸੀ। ਇਸ ਮੁੱਦੇ ਨੂੰ ਲੈ ਕੇ ਅੱਜ ਵੀ ਪਾਕਿਸਤਾਨ ਵਿੱਚ ਰਾਜਨੀਤੀ ਜਾਰੀ ਹੈ।


ਬੁੱਧਵਾਰ ਨੂੰ ਸੰਸਦ ਵਿੱਚ ਬੋਲਦਿਆਂ ਇੱਕ ਪਾਕਿਸਤਾਨੀ ਸਾਂਸਦ ਨੇ ਦਾਅਵਾ ਕੀਤਾ ਕਿ ਇਮਰਾਨ ਖ਼ਾਨ ਸਰਕਾਰ ਨੇ ਅਚਾਨਕ ਭਾਰਤ ਦੇ ਹਮਲੇ ਦੇ ਡਰੋਂ ਪਾਕਿਸਤਾਨੀ ਸੈਨਾ ਵੱਲੋਂ ਹਿਰਾਸਤ ਵਿੱਚ ਲਏ ਗਏ ਭਾਰਤੀ ਹਵਾਈ ਸੈਨਾ ਦੇ ਪਾਇਲਟ ਅਭਿਨੰਦਨ ਵਰਧਮਾਨ ਨੂੰ ਰਿਹਾਅ ਕਰ ਦਿੱਤਾ ਸੀ।

ਪਾਕਿਸਤਾਨੀ ਸਾਂਸਦ ਅਯਾਜ ਸਾਦਿਕ ਨੇ ਸੰਸਦ ਵਿੱਚ ਦਾਅਵਾ ਕੀਤਾ, “ਮੈਨੂੰ ਯਾਦ ਹੈ ਮਹਿਮੂਦ ਸ਼ਾਹ ਕੁਰੈਸ਼ੀ ਉਸ ਬੈਠਕ ਵਿੱਚ ਮੌਜੂਦ ਸੀ ਜਿੱਥੇ ਇਮਰਾਨ ਖ਼ਾਨ ਨੇ ਸ਼ਮੂਲੀਅਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਕੁਰੈਸ਼ੀ ਦੇ ਪੈਰ ਕੰਬ ਰਹੇ ਸੀ, ਮੱਥੇ  'ਤੇ ਪਸੀਨੇ ਆ ਰਿਹਾ ਸੀ। ਕੁਰੈਸ਼ੀ ਨੇ ਸਾਨੂੰ ਕਿਹਾ, ਰੱਬ ਦੀ ਖ਼ਾਤਰ, ਇਸ ਨੂੰ ਵਾਪਸ ਜਾਣ ਦਿਓ, ਕਿਉਂਕਿ ਰਾਤ 9 ਵਜੇ ਭਾਰਤ ਪਾਕਿਸਤਾਨ 'ਤੇ ਹਮਲਾ ਕਰ ਰਿਹਾ ਹੈ।"


ਅਯਾਜ ਸਾਦਿਕ ਨੇ ਅੱਗੇ ਕਿਹਾ ਕਿ ਭਾਰਤ ਹਮਲਾ ਨਹੀਂ ਕਰਨ ਜਾ ਰਿਹਾ ਸੀ। ਪਾਕਿਸਤਾਨ ਸਰਕਾਰ ਨੇ ਸਿਰਫ ਗੋਡੇ ਟੇਕ ਅਭਿਨੰਦਨ ਨੂੰ ਵਾਪਸ ਭੇਜਣਾ ਸੀ ਜੋ ਉਨ੍ਹਾਂ ਨੇ ਕੀਤਾ।

ਇਮਰਾਨ ਖ਼ਾਨ ਨੇ ਖ਼ੁਦ ਅਭਿਨੰਦਨ ਨੂੰ ਭਾਰਤ ਭੇਜਣ ਦਾ ਐਲਾਨ ਕੀਤਾ ਸੀ:

ਜਦੋਂ ਭਾਰਤ ਸਰਕਾਰ ਨੂੰ ਅਧਿਕਾਰਤ ਤੌਰ 'ਤੇ ਪਤਾ ਲੱਗਿਆ, ਤਾਂ ਉਨ੍ਹਾਂ ਨੇ ਬਗੈਰ ਸ਼ਰਤ ਅਭਿਨੰਦਨ ਨੂੰ ਵਾਪਸ ਕਰਨ ਲਈ ਕਿਹਾ। ਇਹ ਭਾਰਤ ਦੀ ਕੂਟਨੀਤੀ ਦਾ ਦਬਾਅ ਸੀ ਕਿ ਪਾਕਿਸਤਾਨ ਸਰਕਾਰ ਨੇ ਤੁਰੰਤ ਫੈਸਲਾ ਲਿਆ ਕਿ ਵਿੰਗ ਕਮਾਂਡਰ ਅਭਿਨੰਦਨ ਨੂੰ ਭਾਰਤ ਵਾਪਸ ਭੇਜਿਆ ਜਾਵੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਖੁਦ 28 ਫਰਵਰੀ ਨੂੰ ਉੱਥੇ ਸੰਸਦ ਵਿਚ ਐਲਾਨ ਕੀਤਾ ਸੀ ਕਿ ਵਿੰਗ ਕਮਾਂਡਰ ਨੂੰ ਵਾਪਸ ਭਾਰਤ ਭੇਜਿਆ ਜਾਵੇਗਾ।

 
< Prev   Next >

Advertisements


Advertisement
Advertisement
Advertisement