:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐੱਸ.ਸੀ.ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ: ਧਰਮਸੋਤ PRINT ਈ ਮੇਲ
new scholarship scheme  sc students  dharamsotਚੰਡੀਗੜ੍ਹ:ਅਕਤੂਬਰ20(ਮੀਡੀਆਦੇਸਪੰਜਾਬ)- ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ, ਕਿਉਂ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀ ਐਸ.ਸੀ. ਵਜੀਫ਼ਾ ਸਕੀਮ ਦਾ ਖਾਤਮਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਹੱਥ ਪਿੱਛੇ ਖਿੱਚਣ ਮਗਰੋਂ ਆਪਣੇ ਪੱਧਰ ਉੱਤੇ ਡਾ. ਬੀ.ਆਰ. ਅੰਬੇਦਕਰ ਐਸ. ਸੀ. ਪੋਸਟ ਮੈਟ੍ਕਿ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਕੀਤੀ ਜਾ ਰਹੀ ਹੈ।

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇੱਕ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਐਸ.ਸੀ. ਵਿਦਿਆਰਥੀ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਦੇ ਸਮਰੱਥ ਬਣਨਗੇ। ਇਸ ਤਹਿਤ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਦੇਣ ਲਈ ਇਸ ਸਕੀਮ ਦਾ ਦਾਇਰਾ ਵਧਾਉਣ ਵਾਸਤੇ ਆਮਦਨੀ ਸਬੰਧੀ ਮਾਪਦੰਡ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤਾ ਹੈ, ਜਿਸ ਨਾਲ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਸਕੀਮ ਦਾ ਲਾਭ ਮਿਲੇਗਾ। à¨®à©°à¨¤à¨°à©€ ਨੇ ਦੱਸਿਆ ਕਿ ਨਵੀਂ ਵਜੀਫ਼ਾ ਸਕੀਮ ਨਾਲ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਉਨਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ, ਜੋ ਪੰਜਾਬ ਦੇ ਵਸਨੀਕ ਹਨ ਅਤੇ ਪੰਜਾਬ ਤੋਂ (ਚੰਡੀਗੜ ਸਮੇਤ) ਦਸਵੀਂ ਪਾਸ ਕਰ ਚੁੱਕੇ ਹਨ। ਉਨਾਂ ਕਿਹਾ ਕਿ ਇਸ ਸਕੀਮ ਦਾ ਕੁੱਲ ਵਿੱਤੀ ਬੋਝ ਲਗਭਗ 600 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਇਸ ਵਿੱਚੋਂ ਸੂਬਾ ਸਰਕਾਰ ਵੱਲੋਂ ਪ੍ਰਾਈਵੇਟ ਅਦਾਰਿਆਂ ਨੂੰ 60 ਫੀਸਦੀ ਰਾਸ਼ੀ ਦੀ ਪ੍ਰਤੀਪੂਰਤੀ ਕੀਤੀ ਜਾਵੇਗੀ। 

ਸ. ਧਰਮਸੋਤ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਨੇ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਨੂੰ 25 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਪਰ ਉੱਚ ਵਿੱਦਿਅਕ ਸੰਸਥਾਵਾਂ ਵਿੱਚ ਜ਼ਿਆਦਾ ਫੀਸਾਂ ਹੋਣ ਕਾਰਨ ਵਿਦਿਆਰਥੀਆਂ ਨੂੰ ਦਾਖਲਾ ਲੈਣ ਵਿੱਚ ਅੜਿੱਕਾ ਬਣਦਾ ਸੀ, ਜਿਸ ਨੂੰ ਦੂਰ ਕਰਦਿਆਂ ਪੰਜਾਬ ਸਰਕਾਰ ਨੇ ਹੁਣ ਇਹ ਵਿੱਤੀ ਬੋਝ ਆਪ ਚੁੱਕਣ ਦਾ ਫੈਸਲਾ ਕੀਤਾ ਹੈ। à¨¸. ਧਰਮਸੋਤ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗ਼ਰੀਬ, ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਜੱਗ ਜ਼ਾਹਰ ਹੋ ਚੁੱਕੀਆਂ ਹਨ। ਹੁਣ ਜਦੋਂ ਕਿ ਵਕਤ ਹੈ ਕਿ ਇਨਾਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਜਾਵੇ, ਤਾਂ ਆਮ ਆਦਮੀ ਪਾਰਟੀ ਤੇ ਸ਼ੋ੍ਮਣੀ ਅਕਾਲੀ ਦਲ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਸਰਕਾਰ ਦਾ ਵਿਰੋਧ ਕਰ ਰਹੀਆਂ ਹਨ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕੋਲ ਅੱਜ ਕੋਈ ਸਿਆਸੀ ਮੁੱਦਾ ਨਹੀਂ ਰਿਹਾ, ਉਹ ਬੇਵਜ੍ਹਾ ਹੀ ਵਿਰੋਧ ਕਰਕੇ ਲੋਕਾਂ ਦਾ ਧਿਆਨ ਖਿੱਚਣ ਦਾ ਅਸਫ਼ਲ ਯਤਨ ਕਰ ਰਹੀਆਂ ਹਨ। 

ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਦਿੱਲੀ ਜਾ ਕੇ ਡੇਰਾ ਲਾਉਣ ਤੇ ਕੇਂਦਰ ਸਰਕਾਰ ਦਾ ਵਿਰੋਧ ਕਰਨ ਦੀ ਸਲਾਹ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਸਮਝਣ ਦੀ ਕੋਸ਼ਿਸ਼ ਕਰਨ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕ 'ਚ ਕੰਮ ਕੌਣ ਕਰ ਰਿਹਾ ਹੈ ਅਤੇ ਵਿਰੋਧ 'ਚ ਕੌਣ। ਉਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਸਮੁੱਚੀਆਂ ਸਥਿਤੀਆਂ ਸਮਝ ਕੇ ਹੀ ਵਿਰੋਧ ਕਰਨ ਦੀ ਜ਼ਰੂਰਤ ਹੈ, ਨਹੀਂ ਤਾਂ ਇਹ ਸਮਾਂ ਬਰਬਾਦ ਕਰਨ ਦਾ ਹੀ ਇਕ ਢਕਵੰਜ ਮਾਤਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਗ਼ਰੀਬਾਂ, ਮਹਿਲਾਵਾਂ ਦੀ ਭਲਾਈ ਤੋਂ ਇਲਾਵਾ ਹਰ ਖੇਤਰ 'ਚ ਵਿਲੱਖਣ ਕਾਰਜ ਕਰ ਰਹੀ ਹੈ।

 
< Prev   Next >

Advertisements