:: 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ   :: ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ   :: 11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ   :: ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ ਚ ਕਿਸਾਨ ਹਿੱਤ ਨਹੀਂ   :: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ   :: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
3 ਚਰਚਾਂ ਅੱਗ ਲਾਉਣ ਦੇ ਦੋਸ਼ ਚ ਲੂਈਸੀਆਨਾ ਦੇ ਇਕ ਵਿਅਕਤੀ ਨੂੰ 25 ਸਾਲ ਦੀ ਕੈਦ PRINT ਈ ਮੇਲ

usa  church fireਫਰਿਜ਼ਨੋ04 ਨਵੰਬਰ(ਮੀਡੀਦੇਸਪੰਜਾਬ)- ਲੂਈਸੀਆਨਾ ਦੇ ਇਕ ਵਿਅਕਤੀ ਨੂੰ ਇਸ ਖੇਤਰ ਦੀਆਂ ਤਿੰਨ ਚਰਚਾਂ ਨੂੰ ਉਸ ਦੁਆਰਾ ਅੱਗ ਲਾਉਣ ਦੇ ਦੋਸ਼ ਨੂੰ ਮੰਨਣ ਤੇ ਸਜ਼ਾ ਸੁਣਾਈ ਗਈ ਹੈ। ਇਸ ਵਿਅਕਤੀ ਦੁਆਰਾ ਆਪਣੇ-ਆਪ ਨੂੰ "ਬਲੈਕ ਮੈਟਲ" ਸੰਗੀਤਕਾਰ ਵਜੋਂ ਮਸ਼ਹੂਰ ਕਰਨ ਲਈ ਤਿੰਨ ਅਫਰੀਕੀ ਅਮਰੀਕੀ ਚਰਚਾਂ ਨੂੰ ਸਾੜ ਦਿੱਤਾ ਗਿਆ ਸੀ। ਜਿਸ ਦੇ ਦੋਸ਼ ਤਹਿਤ ਅਦਾਲਤ ਵਲੋਂ ਸੋਮਵਾਰ ਨੂੰ 25 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਅਤੇ ਚਰਚਾਂ ਨੂੰ 2.6 ਮਿਲੀਅਨ ਡਾਲਰ ਦਾ ਭੁਗਤਾਨ ਕਰਨ ਦਾ ਆਦੇਸ਼ ਵੀ ਦਿੱਤਾ ਗਿਆ। 

  

ਸੰਯੁਕਤ ਰਾਜ ਦੇ ਅਟਾਰਨੀ ਅਲੈਗਜ਼ੈਂਡਰ ਵੈਨ ਹੁੱਕ ਨੇ ਇਕ ਨਿਊਜ਼ ਰੀਲੀਜ਼ ਵਿਚ ਦੱਸਿਆ ਕਿ ਲਫੈਯੇਟ ਦੇ ਜ਼ਿਲ੍ਹਾ ਜੱਜ ਰਾਬਰਟ ਸਮਰਹੇਜ ਨੇ ਹੋਲਡੇਨ ਮੈਥਿਊਜ਼ ਨਾਮ ਦੇ ਇਸ 23 ਸਾਲਾ ਵਿਅਕਤੀ ਨੂੰ ਸ਼ਜਾ ਦਿੱਤੀ ਹੈ ਜੋ ਕਿ ਪਹਿਲਾਂ ਹੀ 18 ਮਹੀਨੇ  ਜੇਲ ਵਿਚ ਰਿਹਾ ਹੈ। ਇੱਕ ਬਿਆਨ ਅਨੁਸਾਰ ਮੈਥਿਊਜ਼ ਨੇ 1990 ਦੇ ਦਹਾਕੇ ਵਿਚ ਨਾਰਵੇ ਵਿਚ ਇਸ ਤਰ੍ਹਾਂ ਦੇ ਅਪਰਾਧ ਦੀ ਨਕਲ ਕਰਦਿਆਂ 'ਬਲੈਕ ਮੈਟਲ' ਸੰਗੀਤਕਾਰ ਵਜੋਂ ਉਸ ਦੀ ਪ੍ਰੋਫਾਈਲ ਬਨਾਉਣ ਲਈ ਇਨ੍ਹਾਂ ਇਮਾਰਤਾਂ ਦੀ ਧਾਰਮਿਕ ਮਹੱਤਤਾ ਕਰਕੇ ਅੱਗ ਲਗਾਉਣ ਦਾ ਦੋਸ਼ ਮੰਨਿਆ ਹੈ ਕਿਉਂਕਿ ਨਾਰਵੇ ਵਿੱਚ ਬਲੈਕ ਮੈਟਲ ਸੰਗੀਤ ਦੀ ਕਿਸਮ ਨੂੰ ਕੁਝ ਮਾਮਲਿਆਂ ਵਿਚ ਈਸਾਈ ਗਿਰਜਾਘਰਾਂ ਵਿਚ ਅੱਗ ਲਾਉਣ ਨਾਲ ਜੋੜਿਆ ਗਿਆ ਹੈ। 

ਇਸ ਵਿਅਕਤੀ ਨੂੰ ਰਾਜ ਅਤੇ ਕੇਂਦਰ ਪੱਧਰ ਤੇ ਦੋਸ਼ੀ ਮੰਨਿਆ ਗਿਆ ਸੀ। ਜ਼ਿਕਰਯੋਗ ਹੈ ਕਿ ਮਾਰਚ ਅਤੇ ਅਪ੍ਰੈਲ 2019 ਵਿੱਚ ਇਹ ਤਿੰਨੇ ਚਰਚ ਸੜ ਗਏ ਸਨ ਪਰ ਅੱਗ ਲੱਗਣ ਵੇਲੇ ਚਰਚ ਖਾਲੀ ਸਨ ਅਤੇ ਕੋਈ ਵੀ ਜ਼ਖਮੀ ਨਹੀਂ ਹੋਇਆ ਸੀ। ਇਹ ਮੁੱਖ ਤੌਰ ਤੇ ਅਫਰੀਕੀ ਅਮਰੀਕੀ ਈਸਾਈਆਂ ਲਈ ਇਕੱਠੇ ਹੋਣ, ਅਰਦਾਸ ਕਰਨ, ਪੂਜਾ ਕਰਨ ਅਤੇ ਉਨ੍ਹਾਂ ਦੇ ਵਿਸ਼ਵਾਸ ਕਰਨ ਦੀ ਜਗ੍ਹਾ ਸਨ, ਜਿਨ੍ਹਾਂ ਨੂੰ ਦੋਸ਼ੀ ਨੇ ਅੱਗ ਦੇ ਹਵਾਲੇ ਕਰ ਦਿੱਤਾ ਸੀ।

 
< Prev   Next >

Advertisements


Advertisement
Advertisement
Advertisement
Advertisement