:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਰਾਜਧਾਨੀ ਬਣ ਸਕਦੀ ਹੈ ਦਿੱਲੀ, ਆਪ ਸਰਕਾਰ ਗਲਤ ਰਸਤੇ ਤੇ : ਹਾਈ ਕੋਰਟ PRINT ਈ ਮੇਲ
delhi high court aap government capital coronavirusਨਵੀਂ ਦਿੱਲੀ :-05-ਨਵੰਬਰ-(ਮੀਡੀਦੇਸਪੰਜਾਬ)- ਦਿੱਲੀ ਹਾਈ ਕੋਰਟ ਨੇ ਰਾਸ਼ਟਰੀ ਰਾਜਧਾਨੀ 'ਚ ਕੋਵਿਡ-19 ਮਰੀਜ਼ਾਂ ਦੀ ਵਧਦੀ ਗਿਣਤੀ 'ਤੇ ਨਾਖੁਸ਼ੀ ਜ਼ਾਹਰ ਕਰਦੇ ਹੋਏ ਵੀਰਵਾਰ ਨੂੰ ਟਿੱਪਣੀ ਕੀਤੀ ਕਿ ਦਿੱਲੀ ਜਲਦ ਹੀ 'ਦੇਸ਼ ਦੀ ਕੋਰੋਨਾ ਰਾਜਧਾਨੀ' ਬਣ ਸਕਦੀ ਹੈ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਸੁਬਰਮਣੀਅਮ ਪ੍ਰਸਾਦ ਦੀ ਬੈਂਚ ਨੇ ਕਿਹਾ ਕਿ ਦਿੱਲੀ ਸਰਕਾਰ ਮਹਾਮਾਰੀ ਦੇ ਮਾਮਲੇ 'ਚ ਪੂਰੀ ਤਰ੍ਹਾਂ ਨਾਲ ਗਲਤ ਰਸਤੇ 'ਤੇ ਚੱਲੀ ਗਈ ਹੈ।

ਬੈਂਚ ਨੇ ਕਿਹਾ ਕਿ ਦਿੱਲੀ ਸਰਕਾਰ ਨਾਗਰਿਕਾਂ ਦੀ ਸਿਹਤ ਨੂੰ ਹਲਕੇ 'ਚ ਲੈ ਰਹੀ ਹੈ ਅਤੇ ਇਸ ਮਾਮਲੇ ਨੂੰ ਵੱਖ ਦੇਖਿਆ ਜਾਵੇਗਾ। ਕੋਰਟ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਸਭ ਤੋਂ ਵੱਧ ਜਾਂਚ ਕਰਨ ਸਮੇਤ ਕਈ ਦਾਅਵੇ ਕੀਤੇ ਹਨ ਪਰ ਕੋਵਿਡ-19 ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ।ਬੈਂਚ ਨੇ ਕਿਹਾ,''ਸ਼ਹਿਰ ਜਲਦ ਹੀ ਦੇਸ਼ ਦੀ ਕੋਰੋਨਾ ਰਾਜਧਾਨੀ ਬਣ ਸਕਦਾ ਹੈ। ਇਸ ਲਈ ਤੇਜ਼ੀ ਨਾਲ ਵਧਦੇ ਮਾਮਲੇ ਜ਼ਿੰਮੇਵਾਰ ਹਨ। ਅਸੀਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵਾਂਗੇ।'' ਕੋਰਟ ਨੇ ਇਹ ਟਿੱਪਣੀ ਉੱਤਰੀ ਦਿੱਲੀ ਨਗਰ ਨਿਗਮ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼, ਸਫ਼ਾਈ ਕਰਮੀਆਂ, ਅਧਿਆਪਕਾਂ, ਸੇਵਾਮੁਕਤ ਇੰਜੀਨੀਅਰਾਂ ਅਤੇ ਹੋਰ ਵਰਕਰਾਂ ਦੇ ਬਕਾਇਆ ਤਨਖਾਹ ਦਾ ਭੁਗਤਾਨ ਨਹੀਂ ਕਰਨ ਨੂੰ ਲੈ ਕੇ ਦਾਇਰ ਕੀਤੀਆਂ ਗਈਆਂ ਪਟੀਸ਼ਨਾਂ 'ਤੇ ਸੁਣਵਾਈ ਦੌਰਾਨ ਕੀਤੀ।

 
< Prev   Next >

Advertisements


Advertisement
Advertisement
Advertisement