:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
USA : ਰਾਸ਼ਟਰਪਤੀ ਚੋਣਾਂ ਚ ਸਭ ਤੋਂ ਵੱਧ ਵੋਟਿੰਗ ਦਾ ਨਵਾਂ ਰਿਕਾਰਡ PRINT ਈ ਮੇਲ
usa election 2020 joe biden donald trumpਵਾਸ਼ਿੰਗਟਨ :-09-ਨਵੰਬਰ-(ਮੀਡੀਦੇਸਪੰਜਾਬ)-  ਅਮਰੀਕਾ ਵਿਚ 2020 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਜੋਅ ਬਾਈਡੇਨ ਦੀ ਜਿੱਤ ਹੋ ਚੁੱਕੀ ਹੈ ਪਰ ਅਜੇ ਵੀ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਹੁਣ ਤੱਕ ਦੀਆਂ ਵੋਟਾਂ ਦੀ ਗਿਣਤੀ ਵਿਚ ਸਭ ਤੋਂ ਵੱਧ ਵੋਟਿੰਗ ਦਾ ਨਵਾਂ ਰਿਕਾਰਡ ਬਣ ਚੁੱਕਾ ਹੈ।

ਸੰਯੁਕਤ ਰਾਜ ਅਮਰੀਕਾ ਐਤਵਾਰ ਤੱਕ ਹੋਈ ਵੋਟਾਂ ਦਾ ਗਿਣਤੀ ਵਿਚ 62 ਫੀਸਦੀ ਲੋਕਾਂ ਦੀ ਵੋਟਿੰਗ ਦੀ ਪੁਸ਼ਟੀ ਹੋ ਚੁੱਕੀ ਹੈ, ਜੋ 2008 ਵਿਚ ਹੋਈ ਵੋਟਿੰਗ ਤੋਂ 0.4 ਫੀਸਦੀ ਜ਼ਿਆਦਾ ਹੈ, ਜਦੋਂ ਅਮਰੀਕਾ ਨੇ ਬਰਾਕ ਓਬਾਮਾ ਨੂੰ ਦੇਸ਼ ਦੇ ਪਹਿਲੇ ਗੈਰ-ਗੋਰੇ ਰਾਸ਼ਟਰਪਤੀ ਵਜੋਂ ਚੁਣਿਆ ਸੀ। ਹੁਣ ਤੱਕ 14.8 ਕਰੋੜ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। ਇਨ੍ਹਾਂ ਵਿਚ ਰਾਸ਼ਟਰਪਤੀ ਅਹੁਦੇ ਦੇ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਈਡੇਨ ਨੂੰ 7.5 ਕਰੋੜ ਵੋਟਾਂ ਮਿਲੀਆਂ ਹਨ , ਜੋ ਕਿ ਹੁਣ ਤੱਕ ਦੇ ਇਤਿਹਾਸ ਵਿਚ ਕਿਸੇ ਵੀ ਰਾਸ਼ਟਰਪਤੀ ਉਮੀਦਵਾਰ ਨੂੰ ਮਿਲੀਆਂ ਸਭ ਤੋਂ ਵੱਧ ਵੋਟਾਂ ਹਨ।

ਉੱਥੇ ਹੀ, ਅਮਰੀਕਾ ਦੇ ਰਾਸ਼ਟਰਪਤੀ ਅਤੇ ਰੀਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਨੂੰ 7 ਕਰੋੜ ਵੋਟਾਂ ਮਿਲੀਆਂ ਹਨ। ਅੰਕੜਿਆਂ ਦੇ ਨਿਸ਼ਚਿਤ ਤੌਰ 'ਤੇ ਵਧਣ ਦੀ ਸੰਭਾਵਨਾ ਹੈ ਕਿਉਂਕਿ ਅਧਿਕਾਰੀ ਅਜੇ ਵੀ ਵੋਟਾਂ ਦੀ ਗਿਣਤੀ ਕਰ ਰਹੇ ਹਨ। ਹਾਲਾਂਕਿ ਚੋਣ ਮਾਹਰਾਂ ਨੇ ਹੁਣ ਤੋਂ ਨਾਗਰਿਕ ਭਾਗੀਦਾਰੀ ਦੇ ਪਿੱਛੇ ਦੀ ਤਾਕਤ 'ਤੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਹੈ। ਅਮਰੀਕਾ ਰਾਸ਼ਟਰਪਤੀ ਚੋਣਾਂ ਵਿਚ ਜੋਅ ਬਾਈਡੇਨ ਨੂੰ ਜੇਤੂ ਘੋਸ਼ਿਤ ਕੀਤਾ ਜਾ ਚੁੱਕਾ ਹੈ ਤੇ ਟਰੰਪ ਵਾਰ- ਵਾਰ ਕਹਿ ਰਹੇ ਹਨ ਕਿ ਇਨ੍ਹਾਂ ਚੋਣਾਂ ਵਿਚ ਘੁਟਾਲਾ ਹੋਇਆ ਹੈ।
 
< Prev   Next >

Advertisements

Advertisement

Advertisement
Advertisement