:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੁਸ਼ਖ਼ਬਰੀ! ਆਸਟ੍ਰੇਲੀਆ ਚ ਆਕਸਫੋਰਡ ਦੀ ਕੋਰੋਨਾ ਵੈਕਸੀਨ ਦਾ ਉਤਪਾਦਨ ਸ਼ੁਰੂ PRINT ਈ ਮੇਲ
australia corona vaccineਸਿਡਨੀ :-10-ਨਵੰਬਰ-(ਮੀਡੀਦੇਸਪੰਜਾਬ)-  ਕੋਰੋਨਾ ਲਾਗ ਦੀ ਮਹਾਮਾਰੀ ਨਾਲ ਜੂਝ ਰਹੀ ਦੁਨੀਆ ਦੇ ਲਈ ਆਸਟ੍ਰੇਲੀਆ ਤੋਂ ਵੱਡੀ ਰਾਹਤ ਅਤੇ ਆਸ ਭਰੀ ਖ਼ਬਰ ਆਈ ਹੈ। ਆਸਟ੍ਰੇਲੀਆ ਦੀ ਸੀ.ਐੱਸ.ਐੱਲ. ਲਿਮੀਟਿਡ ਕੰਪਨੀ ਨੇ ਆਕਸਫੋਰਡ-ਐਸਟ੍ਰੇਜੇਨੇਕਾ ਦੀ ਕੋਰੋਨਾਵਾਇਰਸ ਵੈਕਸੀਨ ਦਾ ਉਤਪਾਦਨ ਸ਼ੁਰੂ ਕਰ ਦਿੱਤਾ ਹੈ। ਆਸਟ੍ਰੇਲੀਆਈ ਮੀਡੀਆ ਨੇ ਦਾਅਵਾ ਕੀਤਾ ਕਿ ਸੋਮਵਾਰ ਤੱਕ ਕੰਪਨੀ ਵਿਕਟੋਰੀਆ ਵਿਚ ਵੈਕਸੀਨ ਦੀਆਂ 3 ਕਰੋੜ ਖੁਰਾਕਾਂ ਦੇ ਉਤਪਾਦਨ ਦੇ ਦਾਇਰੇ ਵਿਚ ਪਹੁੰਚ ਗਈ ਹੈ।

ਸਿਡਨੀ ਜੇ 2ਜੀ.ਬੀ. ਰੇਡੀਓ ਦੇ ਮੁਤਾਬਕ, ਆਸਟ੍ਰੇਲੀਆ ਦੇ ਸਿਹਤ ਮੰਤਰੀ ਗ੍ਰੇਗ ਹੁੰਟ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹੰਟ ਨੇ ਰੇਡੀਓ ਨੂੰ ਕਿਹਾ,''ਆਕਸਫੋਰਡ-ਐਸਟ੍ਰਾਜੇਨੇਕਾ ਦੀ ਵੈਕਸੀਨ ਨਾਲ ਟੀਕਾਕਰਨ ਸਵੈ ਇਛੁੱਕ ਹੋਵੇਗਾ ਪਰ ਅਸੀਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਨੂੰ ਲੈਣ ਦੇ ਲਈ ਉਤਸ਼ਾਹਿਤ ਕਰਾਂਗੇ।'' ਸਾਨੂੰ ਵਿਸ਼ਵਾਸ ਹੈ ਕਿ ਆਸਟ੍ਰੇਲੀਆਈ ਆਬਾਦੀ ਦੇ ਹਿਸਾਬ ਨਾਲ ਸਾਡੇ ਕੋਲ ਬਹੁਤ ਜ਼ਿਆਦਾ ਵੈਕਸੀਨ ਹਨ। ਸਿਹਤ ਮੰਤਰੀ ਦੇ ਮੁਤਾਬਕ, ਮਾਰਚ ਵਿਚ ਆਮ ਲੋਕਾਂ ਨੂੰ ਇਸ ਦੀ ਖੁਰਾਕ ਮਿਲਣੀ ਸ਼ੁਰੂ ਹੋ ਜਾਵੇਗੀ। 

ਉੱਥੇ ਸਿਡਨੀ ਮੋਰਨਿੰਗ ਹੇਰਾਲਡ ਅਖ਼ਬਾਰ ਨੇ ਦੱਸਿਆ ਕਿ ਟੀਕੇ ਨੂੰ ਪੂਰੀ ਤਰ੍ਹਾਂ ਨਾਲ ਸੰਸਾਧਿਤ ਕਰਨ ਵਿਚ ਸੀ.ਐੱਸ.ਐੱਲ. ਨੂੰ ਲੱਗਭਗ 50 ਦਿਨ ਲੱਗਣਗੇ। ਅਖ਼ਬਾਰ ਦੇ ਮੁਤਾਬਕ, ਵੈਕਸੀਨ ਦੇ ਉਤਪਾਦਨ ਦੇ ਲਈ ਕੰਪਨੀ ਦਾ ਐਸਟ੍ਰਾਜੇਨੇਕਾ ਅਤੇ ਆਸਟ੍ਰੇਲੀਆਈ ਸਰਕਾਰ ਦੇ ਨਾਲ ਵੱਖ-ਵੱਖ ਇਕਰਾਰਨਾਮਾ ਹੈ। ਆਕਸਫੋਰਡ-ਐਸਟ੍ਰਾਜੇਨੇਕਾ ਦੀ ਵੈਕਸੀਨ ਨੂੰ ਹਾਲੇ ਵੀ ਆਸਟ੍ਰੇਲੀਆ ਦੇ ਮੈਡੀਕਲ ਪ੍ਰਸ਼ਾਸਨ ਵੱਲੋ ਮਨਜ਼ੂਰੀ ਦਿੱਤੇ ਜਾਣ ਦੀ ਲੋੜ ਹੈ। ਇਸ ਸਾਲ ਦੇ ਅਖੀਰ ਤੱਕ ਵੈਕਸੀਨ ਦੇ ਤੀਜੇ ਪੜਾਅ ਦਾ ਮੈਡੀਕਲ ਪਰੀਖਣ ਪੂਰਾ ਹੋਣ ਦੀ ਆਸ ਹੈ।
 
< Prev   Next >

Advertisements

Advertisement

Advertisement
Advertisement