:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ PRINT ਈ ਮੇਲ
bihar election result 2020ਪਟਨਾ:-10-ਨਵੰਬਰ-(ਮੀਡੀਦੇਸਪੰਜਾਬ)-  ਬਿਹਾਰ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਯਾਨੀ ਕਿ ਅੱਜ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਬਿਹਾਰ ਵਿਧਾਨ ਸਭਾ ਦੀਆਂ 243 ਸੀਟਾਂ 'ਤੇ ਤਿੰਨ ਪੜਾਵਾਂ 'ਚ ਵੋਟਾਂ ਪਈਆਂ ਸਨ। ਵੋਟਾਂ ਦੀ ਗਿਣਤੀ ਤੋਂ ਅੱਜ ਸਾਫ ਹੋ ਜਾਵੇਗਾ ਕਿ ਬਿਹਾਰ 'ਚ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ ਹੋਵੇਗੀ। ਨਿਤੀਸ਼ ਕੁਮਾਰ ਪਿਛਲੇ 15 ਸਾਲ ਤੋਂ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ 'ਤੇ ਬਿਰਾਜਮਾਨ ਹਨ। ਦੱਸ ਦੇਈਏ ਕਿ ਤੇਜਸਵੀ ਯਾਦਵ (31) ਮਹਾਗਠਜੋੜ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹਨ। ਇਸ ਵਾਰ ਦੀਆਂ ਚੋਣਾਂ 'ਚ ਉਨ੍ਹਾਂ ਦਾ ਮੁਕਾਬਲਾ ਮੌਜੂਦਾ ਮੁੱਖ ਮੰਤਰੀ ਅਤੇ ਜਦ (ਯੂ) ਨੇਤਾ ਨਿਤੀਸ਼ ਕੁਮਾਰ ਨਾਲ ਹੈ।

ਚੋਣ ਕਮਿਸ਼ਨ ਨੇ ਅੰਕੜਿਆਂ ਮੁਤਾਬਕ ਬਿਹਾਰ ਵਿਧਾਨ ਸਭਾ ਚੋਣਾਂ ਦੀ ਵੋਟਾਂ ਦੀ ਗਿਣਤੀ ਮੁਤਾਬਕ 243 ਸੀਟਾਂ 'ਚੋਂ ਰਾਜਗ 127 ਸੀਟਾਂ 'ਤੇ ਅੱਗੇ ਚੱਲ ਰਿਹਾ ਹੈ, ਜਦਕਿ ਮਹਾਗਠਜੋੜ 100 ਸੀਟਾਂ 'ਤੇ ਲੀਡ ਬਣਾਏ ਹੋਏ ਹਨ। ਰੁਝਾਨਾਂ ਵਿਚ ਭਾਜਪਾ 73 ਸੀਟਾਂ 'ਤੇ ਅੱਗੇ ਚੱਲ ਰਹੀ ਹੈ, ਜਦਕਿ ਸਹਿਯੋਗੀ ਜਦ (ਯੂ) 46 ਸੀਟਾਂ 'ਤੇ ਅਤੇ ਵੀ. ਆਈ. ਪੀ. ਪਾਰਟੀ 7 ਸੀਟਾਂ 'ਤੇ ਲੀਡ ਕਰ ਰਹੀ ਹੈ। ਮਹਾਗਠਜੋੜ ਵਿਚ ਰਾਜਦ 62 ਸੀਟਾਂ 'ਤੇ ਅੱਗੇ ਚੱਲ ਰਹੀ ਹੈ, ਜਦਕਿ ਕਾਂਗਰਸ 20 ਸੀਟਾਂ 'ਤੇ ਅੱਗੇ ਚੱਲ ਰਹੀ ਹੈ। 

243 ਸੀਟਾਂ 'ਤੇ ਪਈਆਂ ਚੋਣਾਂ ਵਿਚ ਐੱਨ. ਡੀ. ਏ. (ਭਾਜਪਾ, ਜੇ. ਡੀ. ਯੂ., ਵੀ. ਆਈ. ਪੀ, ਹਮ), ਮਹਾਗਠਜੋੜ (ਰਾਜਦ, ਕਾਂਗਰਸ, ਖੱਬੇ ਪੱਖੀ ਪਾਰਟੀ), ਗਰੈਂਡ ਯੂਨਾਈਟੇਡ ਸੈਕਯੂਲਰ ਫਰੰਟ, ਲੋਜਪਾ ਸਮੇਤ ਹੋਰ ਦਲ ਮੈਦਾਨ ਵਿਚ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ 10 ਨਵੰਬਰ ਯਾਨੀ ਕਿ ਕੱਲ੍ਹ ਦੇ ਚੋਣ ਨਤੀਜਿਆਂ 'ਤੇ ਟਿਕੀਆਂ ਹਨ।

 
< Prev   Next >

Advertisements

Advertisement

Advertisement
Advertisement