:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਹਿਮ ਖ਼ਬਰ : ਪੰਜਾਬ ਸਰਕਾਰ ਵਲੋਂ ਵਿਰਾਸਤ-ਏ-ਖ਼ਾਲਸਾ ਭਲਕੇ ਤੋਂ ਖੋਲ੍ਹਣ ਦਾ ਫ਼ੈਸਲਾ PRINT ਈ ਮੇਲ
virasat a khalsa corona epidemic touristsਸ੍ਰੀ ਆਨੰਦਪੁਰ ਸਾਹਿਬ :-10-ਨਵੰਬਰ-(ਮੀਡੀਆਦੇਸਪੰਜਾਬ)-  ਕੋਰੋਨਾ ਮਹਾਮਾਰੀ ਕਰਕੇ ਬੰਦ ਕੀਤਾ ਗਿਆ ਵਿਰਾਸਤ-ਏ-ਖ਼ਾਲਸਾ 11 ਨਵੰਬਰ ਤੋਂ ਦੇਸ਼-ਵਿਦੇਸ਼ ਦੇ ਸੈਲਾਨੀ ਲਈ ਮੁੜ ਖੋਲ੍ਹਿਆ ਜਾ ਰਿਲਈਹਾ ਹੈ। ਸੈਲਾਨੀਆਂ ਲਈ ਖੋਲ੍ਹਣ ਲਈ ਵਿਰਾਸਤ-ਏ-ਖ਼ਾਲਸਾ ਦੇ ਸਮੁੱਚੇ ਕੰਪਲੈਕਸ ਨੂੰ ਸੈਨੀਟਾਈਜ਼ ਕਰਵਾਇਆ ਜਾ ਰਿਹਾ ਹੈ ਅਤੇ ਇਸ ਕੰਮ ਦੇ ਮੁਕੰਮਲ ਹੋਣ ਤੋਂ ਬਾਅਦ 11 ਨਵੰਬਰ ਨੂੰ ਮੁੜ ਇਸ ਨੂੰ ਸੈਲਾਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ।

ਕੋਵਿਡ-19 ਤੋਂ ਬਚਾਅ ਲਈ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਏ ਸੈਲਾਨੀ ਵਿਰਾਸਤ-ਏ-ਖ਼ਾਲਸਾ ਨੂੰ ਵੇਖ ਸਕਣਗੇ। ਇਸ ਲਈ ਥਰਮਲ ਸਕੈਨਿੰਗ, ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣ ਤੋਂ ਇਲਾਵਾ ਸੈਨੀਟਾਈਜ਼ਰ ਆਦਿ ਦੀ ਵਰਤੋਂ ਲਾਜ਼ਮੀ ਹੋਵੇਗੀ।

ਪੰਜਾਬ ਸਰਕਾਰ ਦੇ ਟੂਰਿਜ਼ਮ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ  à¨¸à¨°à¨•à¨¾à¨° ਵੱਲੋਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਭਲਕੇ 11 ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਜਿੱਥੇ ਪ੍ਰਬੰਧਕਾਂ ਵੱਲੋਂ ਸਮੁੱਚੇ ਵਿਰਾਸਤ-ਏ-ਖ਼ਾਲਸਾ ਕੰਪਲੈਕਸ ਨੂੰ ਪੂਰੀ ਤਰ੍ਹਾਂ ਨਾਲ ਸੈਨੇਟਾਈਜ਼ ਕੀਤਾ ਜਾ ਰਿਹਾ ਹੈ, ਉਥੇ ਹੀ ਆਉਣ ਵਾਲੇ ਸੈਲਾਨੀਆਂ ਨੂੰ ਗ੍ਰਹਿ ਮੰਤਰਾਲੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਕੋਵਿਡ ਬਚਾਅ ਲਈ ਸਾਵਧਾਨੀਆਂ ਦਾ ਪਾਲਣ ਕਰਨਾ ਹੋਵੇਗਾ।

 
< Prev   Next >

Advertisements