:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਟਰੰਪ ਨਾਲ ਤਲਾਕ ਤੇ ਮੇਲਾਨੀਆ ਨੇ ਤੋੜੀ ਚੁੱਪੀ, ਅਟਕਲਾਂ ਤੇ ਦਿੱਤਾ ਇਹ ਜਵਾਬ PRINT ਈ ਮੇਲ
usa  melania trumpਵਾਸ਼ਿੰਗਟਨ :-11-ਨਵੰਬਰ-(ਮੀਡੀਦੇਸਪੰਜਾਬ)- ਅਮਰੀਕੀ ਰਾਸ਼ਟਰਪਤੀ ਚੋਣਾਂ ਖਤਮ ਹੋਣ ਦੇ ਬਾਅਦ ਡੋਨਾਲਡ ਟਰੰਪ ਅਤੇ ਫਸਟ ਲੇਡੀ ਮੇਲਾਨੀਆ ਦੇ ਰਿਸ਼ਤੇ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਇੱਥੇ ਤੱਕ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਹਾਂ ਵਿਚ ਤਲਾਕ ਵੀ ਹੋ ਸਕਦਾ ਹੈ। ਇਸ ਵਿਚ ਮੇਲਾਨੀਆ ਨੇ ਦੋਸ਼ ਲਗਾਇਆ ਹੈ ਕਿ ਅਜਿਹਾ ਦਾਅਵਾ ਕਰਨ ਵਾਲੀ ਟਰੰਪ ਦੀ ਸਾਬਕਾ ਰਾਜਨੀਤਕ ਸਹਿਯੋਗੀ ਓਮਾਰੋਸਾ ਮੈਨਿਗਾਲਟ ਨਿਊਮੈਨ ਉਹਨਾਂ ਖਿਲਾਫ਼ ਬੋਲ ਰਹੀ ਹੈ।

ਅਸਲ ਵਿਚ ਨਿਊਮੈਨ ਨੇ ਦਾਅਵਾ ਕੀਤਾ ਕਿ ਟਰੰਪ ਅਤੇ ਮੇਲਾਨੀਆ ਦਾ 15 ਸਾਲਾ ਪੁਰਾਣਾ ਵਿਆਹ ਹੁਣ ਖਤਮ ਹੋ ਗਿਆ ਹੈ। ਉਹਨਾਂ ਨੇ ਕਿਹਾ ਕਿ ਮੇਲਾਨੀਆ ਹਰ ਮਿੰਟ ਦੀ ਗਿਣਤੀ ਕਰ ਰਹੀ ਹੈ। ਇੱਥੇ ਦੱਸ ਦਈਏ ਕਿ ਟਰੰਪ ਅਤੇ ਮੇਲਾਨੀਆ ਵਿਚ ਸੰਬੰਧਾਂ ਵਿਚ ਤਣਾਅ ਦੀ ਗੱਲ ਉੱਠਦੀ ਰਹਿੰਦੀ ਹੈ ਪਰ ਚੋਣਾਂ ਦੇ ਨਤੀਜੇ ਆਉਣ ਦੇ ਬਾਅਦ ਇਸ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋ ਗਈ ਹੈ। 

ਮੇਲਾਨੀਆ ਨੇ ਦਿੱਤਾ ਜਵਾਬ
ਇਸ ਦੌਰਾਨ ਹੀ ਓਮਾਰੋਸਾ ਨੇ ਦਾਅਵਾ ਕੀਤਾ ਕਿ ਟਰੰਪ ਦੇ ਵ੍ਹਾਈਟ ਹਾਊਸ ਤੋਂ ਬਾਹਰ ਆਉਂਦੇ ਹੀ ਮੇਲਾਨੀਆ ਉਹਨਾਂ ਨੂੰ ਤਲਾਕ ਦੇ ਦੇਵੇਗੀ। ਉਹਨਾਂ ਨੇ ਕਿਹਾ ਕਿ ਮੇਲਾਨੀਆ  ਟਰੰਪ ਤੋਂ ਬਦਲਾ ਲੈਣ ਲਈ ਹੁਣ ਕੋਈ ਰਸਤਾ ਲੱਭ ਰਹੀ ਹੈ। ਇਸ 'ਤੇ ਮੇਲਾਨੀਆ ਦੀ ਬੁਲਾਰਨ ਸਟੇਫਨੀ ਗ੍ਰੀਸ਼ਮ ਨੇ ਕਿਹਾ ਹੈ,''ਇਹ ਮੇਲਾਨੀਆ ਨੂੰ ਦੁਖੀ ਕਰਨ ਵਾਲਾ ਹੈ ਕਿ ਉਹ (ਓਮਾਰੋਸਾ) ਅਜਿਹਾ ਬਿਆਨ ਦੇ ਰਹੀ ਹੈ ਅਤੇ ਆਪਣੇ ਮਤਲਬ ਲਈ ਅਜਿਹੀ ਪ੍ਰਤੀਕਿਰਿਆ ਦੇ ਰਹੀ ਹੈ। ਖਾਸ ਕਰ ਕੇ ਉਦੋਂ ਜਦੋਂ ਰਾਸ਼ਟਰਪਤੀ ਨੇ ਉਹਨਾਂ ਨੂੰ ਜਿੰਨੇ ਮੌਕੇ ਦਿੱਤੇ ਹਨ, ਉਸ ਦੇ ਬਾਅਦ।''

 
< Prev   Next >

Advertisements

Advertisement
Advertisement

Advertisement