:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕੀ ਇਤਿਹਾਸ ਦਾ ਨਵਾਂ ਅਧਿਆਏ ਲਿਖਣ ਨੂੰ ਤਿਆਰ : ਕਮਲਾ ਹੈਰਿਸ PRINT ਈ ਮੇਲ
usa kamla harrisਵਾਸ਼ਿੰਗਟਨ 11-ਨਵੰਬਰ-(ਮੀਡੀਦੇਸਪੰਜਾਬ)- ਅਮਰੀਕਾ ਦੀ ਨਵੀਂ ਚੁਣੀ ਗਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਕਿ ਉਹ ਅਤੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਅਮਰੀਕਾ ਦੇ ਇਤਿਹਾਸ ਦਾ ਇਕ ਨਵਾਂ ਅਧਿਆਏ ਲਿਖਣ ਨੂੰ ਤਿਆਰ ਹਨ ਅਤੇ ਇਸ ਦੀ ਸ਼ੁਰੂਆਤ ਉਹ ਕੰਮਕਾਜੀ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਵਾਲੀ ਆਰਥਿਕਤਾ ਦੀ ਉਸਾਰੀ ਕਰਨ ਨਾਲ ਕਰਨਗੇ। ਬਾਈਡੇਨ ਦੇ ਦਲ ਵਲੋਂ ਐਤਵਾਰ ਨੂੰ ਵੈੱਬਸਾਈਟ ’ਤੇ ਜਾਰੀ ਕੀਤੀ ਗਈ ਸੂਚੀ ’ਚ ਕੋਵਿਡ-19 ਮਹਾਮਾਰੀ ਨਾਲ ਨਜਿੱਠਣਾ, ਆਰਥਿਕਤਾ ਨੂੰ ਬਿਹਤਰ ਬਣਾਉਣਾ, ਨਸਲੀ ਸਮਾਨਤਾ ਅਤੇ ਜਲਵਾਯੂ ਤਬਦੀਲੀ ਵਰਗੇ ਮੁੱਦੇ ਉਨ੍ਹਾਂ ਦੀਆਂ ਮੁੱਢਲੀਆਂ ਚਾਰ ਪਹਿਲਾਂ ਵਿਚੋਂ ਹਨ।

ਕੋਰੋਨਾ ਨਾਲ ਹੋਰ 2 ਲੱਖ ਲੋਕਾਂ ਦੀ ਹੋ ਸਕਦੀ ਹੈ ਮੌਤ : ਬਾਈਡੇਨ

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡੇਨ ਨੇ ਕਿਹਾ ਹੈ ਕਿ ਕੋਰੋਨਾ ਦੀ ਵੈਕਸੀਨ ਲੋਕਾਂ ਕੋਲ ਮੁਹੱਈਆ ਹੋਣ ਤੱਕ ਦੇਸ਼ ’ਚ ਹੋਰ 2 ਲੱਖ ਲੋਕਾਂ ਦੀ ਮੌਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਦੇਸ਼ ’ਚ ਔਸਤਮ ਰੋਜ਼ਾਨਾ 1000 ਲੋਕਾਂ ਦੀ ਮੌਤ ਹੋ ਰਹੀ ਹੈ।

ਉੱਥੇ ਹੀ, ਡੋਨਾਲਡ ਟਰੰਪ ਨੇ ਖੁਰਾਕ ਅਤੇ ਡਰੱਗ ਪ੍ਰਸ਼ਾਸਨ (ਐੱਫ. ਡੀ. ਏ.) ਅਤੇ ਦਵਾਈ ਕੰਪਨੀ ਫਾਈਜਰ ’ਤੇ ਕੋਵਿਡ-19 ਟੀਕੇ ਦਾ ਐਲਾਨ ਰੋਕਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਜਾਣਬੁੱਝ ਕੇ ਟੀਕੇ ਦਾ ਐਲਾਨ ਨਹੀਂ ਕਾਤੀ ਗਿਆ ਕਿਉਂਕਿ ਇਸ ਨਾਲ ਉਨ੍ਹਾਂ ਦੀ ਜਿੱਤ ਹੋ ਸਕਦੀ ਸੀ।

 
< Prev   Next >

Advertisements

Advertisement

Advertisement
Advertisement