:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੋਅ ਬਾਈਡੇਨ ਦੀ ਟੀਮ ਚ ਸ਼ਾਮਲ ਭਾਰਤੀ ਮੂਲ ਦੀ ਮਾਲਾ ਅਡਿਗਾ, ਮਿਲੀ ਇਹ ਜ਼ਿੰਮੇਵਾਰੀ PRINT ਈ ਮੇਲ
usa  mala adigaਵਾਸ਼ਿੰਗਟਨ 22-ਨਵੰਬਰ-(ਮੀਡੀਆਦੇਸਪੰਜਾਬ)-ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਆਪਣੀ ਵ੍ਹਾਈਟ ਹਾਊਸ ਟੀਮ ਬਣਾਉਣ ਵਿਚ ਜੁਟੇ ਹੋਏ ਹਨ। ਇਸ ਦੇ ਨਾਲ ਹੀ ਉਹਨਾਂ ਨੇ ਓਬਾਮਾ ਪ੍ਰਸ਼ਾਸਨ ਦੇ ਚਾਰ ਅਧਿਕਾਰੀਆਂ ਨੂੰ ਉੱਚ ਅਹੁਦੇ ਦਿੱਤੇ ਹਨ। ਇਸ ਟੀਮ ਵਿਚ ਭਾਰਤੀ ਮੂਲ ਦੀ ਮਾਲਾ ਅਡਿਗਾ ਵੀ ਸ਼ਾਮਲ ਹਨ। ਓਬਾਮਾ ਪ੍ਰਸ਼ਾਸਨ ਵਿਚ ਚੀਫ ਆਫ ਸਟਾਫ ਰਹੀ ਕੈਥੀ ਰਸੇਲ ਵ੍ਹਾਈਟ ਹਾਊਸ ਆਫਿਸ ਆਫ ਪ੍ਰੈਜੀਡੈਂਸ਼ਲ ਪਰਸਨਲ ਦੀ ਡਾਇਰੈਕਟਰ ਦੇ ਤੌਰ 'ਤੇ ਕੰਮ ਕਰੇਗੀ। ਉਹ ਪ੍ਰਬੰਧਕੀ ਅਹੁਦਿਆਂ ਦੇ ਲਈ ਐਪਲੀਕੇਸ਼ਨਾਂ ਦੀ ਜਾਂਚ ਕਰੇਗੀ। ਉੱਥੇ ਲੂਇਸਾ ਟੇਰੇਲ ਡਿਪਟੀ ਚੀਫ ਆਫ ਸਟਾਫ ਦੇ ਤੌਰ 'ਤੇ ਹੋਣਗੇ।

ਮਾਲਾ ਕਰੇਗੀ ਇਹ ਕੰਮ
ਓਬਾਮਾ ਪ੍ਰਸ਼ਾਸਨ ਵਿਚ ਜਿਲ ਬਾਈਡੇਨ ਦੇ ਸੋਸ਼ਲ ਸੈਕਟਰੀ ਰਹੇ ਕਾਰਲੋਸ ਐਲਿਹੋਨਦੋ ਹਾਲੇ ਵੀ ਉਹੀ ਅਹੁਦਾ ਸੰਭਾਲਣਗੇ। ਮਾਲਾ ਅਡਿਗਾ ਜਿਲ ਦੀ ਪਾਲਿਸੀ ਡਾਇਰੈਕਟਰ ਦੇ ਤੌਰ 'ਤੇ ਕੰਮ ਕਰੇਗੀ। ਉਹਨਾਂ ਦਾ ਕੰਮ ਫਸਟ ਲੇਡੀ ਦੇ ਤੌਰ 'ਤੇ ਜਿਲ ਦੀਆਂ ਤਰਜੀਹਾਂ ਤੈਅ ਕਰਨਾ ਹੋਵੇਗਾ। ਉਹ ਪਹਿਲਾਂ ਬਾਈਡੇਨ ਫਾਊਂਡੇਸ਼ਨ ਵਿਚ ਉੱਚ ਪੱਧਰੀ ਸਿੱਖਿਆ ਅਤੇ ਸੈਨਾ ਦੇ ਪਰਿਵਾਰਾਂ ਦੀ ਡਾਇਰੈਕਟਰ ਰਹਿ ਚੁੱਕੀ ਹੈ। ਉਹਨਾਂ ਨੇ ਓਬਾਮਾ ਪ੍ਰਸ਼ਾਸਨ ਵਿਚ ਜਿਲ ਬਾਈਡੇਨ ਦੀ ਸਲਾਹਕਾਰ ਦੇ ਤੌਰ 'ਤੇ ਵੀ ਕੰਮ ਕੀਤਾ ਹੈ।

ਬਾਈਡੇਨ ਨੇ ਕਹੀ ਇਹ ਗੱਲ
ਬਾਈਡੇਨ ਨੇ ਆਪਣੀ ਟੀਮ ਦਾ ਐਲਾਨ ਕਰਦਿਆਂ ਕਿਹਾ,''ਮੈਂ ਆਪਣੀ ਟੀਮ ਵਿਚ ਹੋਰ ਵੀ ਮੈਂਬਰਾਂ ਦੇ ਨਾਮ ਦਾ ਐਲਾਨ ਕਰਨ ਵਿਚ ਮਾਣ ਮਹਿਸੂਸ ਕਰ ਰਿਹਾ ਹਾਂ, ਜੋ ਅਮਰੀਕਾ ਵਿਚ ਮੁਸ਼ਕਲ ਸਮੇਂ ਵਿਚ ਤਬਦੀਲੀ ਲਿਆਉਣਗੇ। ਸਾਡੇ ਦੇਸ਼ ਦੇ ਸਾਹਮਣੇ ਜਿਹੜੀਆਂ ਚੁਣੌਤੀਆਂ ਹਨ ਉਹਨਾਂ ਨੂੰ ਪਾਰ ਕਰਨ ਦਾ ਸਮਰਪਣ ਉਹਨਾਂ ਦੇ ਫੁਟਕਲ ਪਿਛੋਕੜ ਅਤੇ ਅਨੁਭਵ ਤੋਂ ਆਉਂਦਾ ਹੈ।ਉਹ ਅਮਰੀਕਾ ਦੇ ਲੋਕਾਂ ਦੀ ਸੇਵਾ ਕਰਨਗੇ ਅਤੇ ਬਿਹਤਰ, ਨਿਆਂਪੂਰਨ ਅਤੇ ਸੰਯੁਕਤ ਦੇਸ਼ ਤਿਆਰ ਕਰਨ ਵਿਚ ਮਦਦ ਕਰਨਗੇ।''

 
< Prev   Next >

Advertisements