:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ PRINT ਈ ਮੇਲ
delhi bjp leader zulfiqar qureshi assassinatedਨਵੀਂ ਦਿੱਲੀ 23-ਨਵੰਬਰ-(ਮੀਡੀਆਦੇਸਪੰਜਾਬ)ਕੋਰੋਨਾ ਆਫ਼ਤ ਦਰਮਿਆਨ ਦੇਸ਼ ਦੀ ਰਾਜਧਾਨੀ 'ਚ ਅਪਰਾਧ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇੱਥੇ ਆਏ ਦਿਨ ਕਤਲ ਹੋ ਰਹੇ ਹਨ। ਹੁਣ ਦਿੱਲੀ ਦੇ ਨੰਦ ਨਗਰੀ ਇਲਾਕੇ ਦੇ ਸੁੰਦਰ ਨਗਰੀ 'ਚ ਸੋਮਵਾਰ ਨੂੰ ਕੁਝ ਅਣਪਛਾਤੇ ਬਦਮਾਸ਼ਾਂ ਨੇ ਭਾਜਪਾ ਦੇ ਨੇਤਾ ਅਤੇ ਆਰ.ਟੀ.ਆਈ. ਵਰਕਰ ਜੁਲਫਿਕਾਰ ਕੁਰੈਸ਼ੀ ਦਾ ਗੋਲੀ ਮਾਰ ਕੇ ਕਤਲ à¨•à¨° ਦਿੱਤਾ। ਦੱਸਣਯੋਗ ਹੈ ਕਿ ਪੱਛਮੀ ਬੰਗਾਲ 'ਚੋਂ ਵੀ

ਆਏ ਦਿਨ ਭਾਜਪਾ ਨੇਤਾ ਦੇ ਕਤਲ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਉਦੋਂ ਅੰਜਾਮ ਦਿੱਤਾ ਗਿਆ, ਜਦੋਂ ਜੁਲਫਿਕਾਰ ਕੁਰੈਸ਼ੀ ਸਵੇਰੇ ਨਮਾਜ਼ ਪੜ੍ਹਨ ਲਈ ਮਸਜਿਦ ਜਾ ਰਹੇ ਸਨ। ਦੋਸ਼ੀਆਂ ਨੇ ਮਸਜਿਦ ਦੇ ਬਾਹਰ ਹੀ ਗੋਲੀਬਾਰੀ ਕਰਦੇ ਹੋਏ ਜੁਲਫਿਕਾਰ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਦੋਸ਼ੀਆਂ ਨੇ ਕੁਰੈਸ਼ੀ ਦੇ ਪੁੱਤ 'ਤੇ ਵੀ ਚਾਕੂ ਨਾਲ ਹਮਲਾ ਕੀਤਾ। ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। 

ਸੂਚਨਾ ਮਿਲਣ 'ਤੇ ਦਿੱਲੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਭਾਜਪਾ ਨੇਤਾ ਜੁਲਫਿਕਾਰ ਕੁਰੈਸ਼ੀ ਦੇ ਪੁੱਤ ਨੂੰ ਸਵਾਮੀ ਦਿਆਨੰਦ ਹਸਪਤਾਲ 'ਚ ਦਾਖ਼ਲ ਕਰਵਾਇਆ। ਪੁਲਸ ਨੇ ਦੱਸਿਆ ਕਿ ਕੁਰੈਸ਼ੀ ਦੇ ਪੁੱਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਲਾਂਕਿ ਪੁਲਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਪੁਲਸ ਹੁਣ ਜੁਲਫਿਕਾਰ ਕੁਰੈਸ਼ੀ ਦੇ ਪਰਿਵਾਰ ਤੋਂ ਪੁੱਛ-ਗਿੱਛ ਕਰ ਰਹੀ ਹੈ। ਦੱਸਣਯੋਗ ਹੈ ਕਿ ਦਿੱਲੀ ਪੁਲਸ ਵਲੋਂ ਹਾਲੇ ਤੱਕ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

 
< Prev   Next >

Advertisements