:: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ   :: ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਨੇ ਦਿੱਤਾ ਅਸਤੀਫ਼ਾ   :: 2022 ਤੱਕ ਮਿਲ ਸਕਦਾ ਹੈ ਨਵੇਂ ਸੰਸਦ ਭਵਨ ਦਾ ਤੋਹਫ਼ਾ ! ਅੱਜ ਤੋਂ ਨਿਰਮਾਣ ਕੰਮ ਸ਼ੁਰੂ   :: ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰ ਦੇ ਖੇਤੀ ਕਾਨੂੰਨਾਂ ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ PRINT ਈ ਮੇਲ
navjot sidhu central governmentਅੰਮ੍ਰਿਤਸਰ  23-ਨਵੰਬਰ-(ਮੀਡੀਦੇਸਪੰਜਾਬ)  ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਵਾਰ ਫਿਰ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਕੇਂਦਰ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਆਖਿਆ ਹੈ ਕਿ ਇਹ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ ਹੈ ਸਗੋਂ ਇਹ ਸਾਡੇ ਵਜੂਦ ਦੀ ਨਿੱਜੀ ਲੜਾਈ ਹੈ। ਜਿਸ ਨੂੰ ਅਸੀਂ ਸਿਸਟਮ ਦੇ ਖ਼ਿਲਾਫ਼ ਲੜਨਾ ਹੈ। ਹਲਕੇ ਦਾ ਦੌਰਾ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਆਖਿਆ ਕਿ ਪਿਛਲੇ 25-30 ਸਾਲਾਂ ਤੋਂ ਪੰਜਾਬ ਨੂੰ ਢਾਹ ਲਗਾਈ ਜਾ ਰਹੀ ਹੈ ਅਤੇ ਹੁਣ ਤਾਂ ਕੇਂਦਰ ਨੇ ਸਾਡੇ ਵਜੂਦ 'ਤੇ ਸਿੱਧੀ ਸੱਟ ਮਾਰੀ ਹੈ, ਜਿਸ ਦੇ ਚੱਲਦੇ ਕੇਂਦਰ ਸਾਡਾ ਸਭ ਕੁੱਝ ਖੋਹ ਕੇ ਤਿੰਨ-ਚਾਰ ਧਨਾਢਾ ਨੂੰ ਦੇਣਾ ਚਾਹੁੰਦੀ ਹੈ।

ਸਿੱਧੂ ਨੇ ਕਿਹਾ ਕਿ ਮੱਸਾ ਰੰਗੜ ਅਤੇ ਅਹਿਮਦਸ਼ਾਹ ਅਬਦਾਲੀ ਨੇ ਵੀ ਪੰਜਾਬ 'ਤੇ ਚੜ੍ਹਾਈ ਕੀਤੀ ਸੀ ਅਤੇ ਉਦੋਂ ਵੀ ਪੰਜਾਬੀ ਖੜ੍ਹੇ ਰਹੇ ਸਨ, ਹੁਣ ਵੀ ਸਰਕਾਰ ਦੀ ਅੜੀ ਨਿਕਲ ਹੀ ਜਾਵੇਗੀ। ਸਿੱਧੂ ਨੇ ਕਿਹਾ ਕਿ ਕੇਂਦਰ ਨੇ ਸਾਡਾ ਜੀ. ਐੱਸ. ਟੀ. ਲੈ ਕੇ ਸਾਨੂੰ ਹੀ ਨਹੀਂ ਮੋੜਿਆ, ਉਪਰੋਂ ਅਜਿਹੇ ਕਾਨੂੰਨ ਲਗਾ ਕੇ ਸਾਡੀ ਕਿਸਾਨ ਦੀ ਖੁਦ ਮੁਖਤਿਆਰੀ ਖੋਹ ਕੇ ਤਿੰਨ-ਚਾਰ ਕਾਰਪੋਰੇਟ ਘਰਾਣਿਆਂ ਦੇ ਜੇਬ ਵਿਚ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਕ ਬਲੂ ਪਰਿੰਟ, ਇਕ ਰੋਡ ਮੈਪ, ਇਕ ਏਜੰਡਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਦੇਖ ਰਹੇ ਹਨ ਕਿ ਮਸਲੇ 'ਚੋਂ ਕੌਣ ਕੱਢੇਗਾ। ਸਿੱਧੂ ਨੇ ਕਿਹਾ ਕਿ ਰਾਹ ਪਾਉਣ ਵਾਲੀਆਂ ਪਾਰਟੀਆਂ ਹੁੰਦੀਆਂ ਹਨ ਅਤੇ ਕੋਈ ਵੀ ਪਾਰਟੀ ਚੰਗੀ ਮਾੜੀ ਨਹੀਂ ਸਗੋਂ ਪਾਰਟੀਆਂ ਨੂੰ ਚਲਾਉਣ ਵਾਲੇ ਲੋਕ ਚੰਗੇ ਮਾੜੇ ਹੁੰਦੇ ਹਨ।

 
< Prev   Next >

Advertisements


Advertisement
Advertisement
Advertisement
Advertisement