:: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ   :: ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਨੇ ਦਿੱਤਾ ਅਸਤੀਫ਼ਾ   :: 2022 ਤੱਕ ਮਿਲ ਸਕਦਾ ਹੈ ਨਵੇਂ ਸੰਸਦ ਭਵਨ ਦਾ ਤੋਹਫ਼ਾ ! ਅੱਜ ਤੋਂ ਨਿਰਮਾਣ ਕੰਮ ਸ਼ੁਰੂ   :: ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਰਟੀ ਵਿਚ ਬੈਠੇ ਸਾਰੇ ਸੀਨੀਅਰ ਚੋਟੀ ਦੇ ਨੇਤਾਵਾਂ 'ਤੇ ਹਰ ਵੇਲੇ ਬਾਜ਼ ਅੱਖ ਰੱਖ ਕੇ ਦੇਖ ਰਹੇ ਹਨ PRINT ਈ ਮੇਲ

shomani akali dal sukhdev singh dhindsaਲੁਧਿਆਣਾ 23-ਨਵੰਬਰ-(ਮੀਡੀਦੇਸਪੰਜਾਬ)  ਸ਼ੋਮਣੀ ਅਕਾਲੀ ਦਲ 'ਚੋਂ ਭਾਵੇਂ ਬਾਗੀ ਹੋ ਕੇ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੇ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਬਣਾ ਕੇ ਵੱਡਾ ਖਲਾਅ ਪੈਦਾ ਕੀਤਾ ਸੀ ਪਰ ਹੁਣ ਜੋ ਵੱਡੇ ਧਮਾਕੇ ਹੋਣ ਦੀ ਖ਼ਬਰ ਰਾਜਨੀਤਕ ਹਲਕਿਆਂ ਵਿਚ ਉੱਡੀ ਹੈ, ਜੇਕਰ ਉਸ ਨੂੰ ਸੱਚ ਮੰਨਿਆ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ ਵਿਚ ਬੈਠੇ ਦੋ ਵੱਡੇ ਕੱਦ ਦੇ ਚੋਟੀ ਦੇ ਨੇਤਾ ਦਿਨੇ ਤਾਰੇ ਦਿਖਾਉਣ ਵਰਗੀ ਕਾਰਵਾਈ ਨੂੰ ਕਿਸੇ ਵੇਲੇ ਵੀ ਅੰਜਾਮ ਦੇ ਸਕਦੇ ਹਨ।

ਅੱਤ ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਅਕਾਲੀ ਦਲ ਦੇ ਤਾਜ਼ੇ ਹਾਲਾਤ 'ਤੇ ਭਾਜਪਾ ਨਾਲ ਗਠਜੋੜ ਟੁੱਟ ਜਾਣ 'ਤੇ ਇਹ ਦੋਵੇਂ ਵੱਡੇ ਕੱਦ ਦੇ ਨੇਤਾ ਭਵਿੱਖ ਵਿਚ ਵੱਡੀ ਪਾਰੀ ਖੇਡਣ ਦੇ ਰੋਂਅ ਵਿਚ ਹਨ। ਭਾਵੇਂ ਸ਼੍ਰੋਮਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਾਰਟੀ ਵਿਚ ਬੈਠੇ ਸਾਰੇ ਸੀਨੀਅਰ ਚੋਟੀ ਦੇ ਨੇਤਾਵਾਂ 'ਤੇ ਹਰ ਵੇਲੇ ਬਾਜ਼ ਅੱਖ ਰੱਖ ਕੇ ਦੇਖ ਰਹੇ ਹਨ ਪਰ ਪਿਛਲੇ ਮਹੀਨੇ ਤੋਂ ਇਹ ਦੋਵੇਂ ਨੇਤਾ ਪਾਰਟੀ ਵਿਚ ਆਪਣੇ ਪੱਧਰ 'ਤੇ ਗੱਲਬਾਤ ਕਰਕੇ ਚਰਚਾ ਵਿਚ ਆਮ ਹੀ ਦੇਖੇ ਜਾ ਸਕਦੇ ਹਨ ਸੂਤਰਾਂ ਨੇ ਇਹ ਵੱਡਾ ਇਸ਼ਾਰਾ ਕੀਤਾ ਕਿ ਦਿੱਲੀ ਬੈਠੀ ਭਾਜਪਾ ਵੀ 2022 ਵਿਚ ਕਿਸੇ ਸਿੱਖ ਵੱਡੇ ਕੱਦ ਦੇ ਨੇਤਾ ਨੂੰ ਚੋਣਾਂ ਵਿਚ ਮੁੱਖ ਮੰਤਰੀ ਦਾ ਲਾੜਾ ਬਣਾਉਣ ਲਈ ਹੁਣ ਤੋਂ ਜੋੜ-ਤੋੜ ਲਗਾਉਣ ਲੱਗ ਪਈ ਹੈ ਜਿਸ ਕਰਕੇ ਰਾਜਸੀ ਹਲਕਿਆਂ ਵਿਚ ਇਹ ਚਰਚਾ ਵੀ ਹੈ ਕਿ ਕਿਧਰੇ ਭਾਜਪਾ ਨਵਾਂ ਚੰਦ ਨਾ ਚਾੜ੍ਹ ਦੇਵੇ ਤੇ ਜਿਹੜੇ ਦੋ ਆਗੂਆਂ ਬਾਰੇ ਘੁਸਰ-ਮੁਸਰ ਹੋ ਰਹੀ ਹੈ, ਉਹ ਦਿਨੇ ਤਾਰੇ ਨਾ ਦਿਖਾ ਦੇਣਾ।

 
< Prev   Next >

Advertisements


Advertisement
Advertisement
Advertisement
Advertisement