:: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ   :: ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਨੇ ਦਿੱਤਾ ਅਸਤੀਫ਼ਾ   :: 2022 ਤੱਕ ਮਿਲ ਸਕਦਾ ਹੈ ਨਵੇਂ ਸੰਸਦ ਭਵਨ ਦਾ ਤੋਹਫ਼ਾ ! ਅੱਜ ਤੋਂ ਨਿਰਮਾਣ ਕੰਮ ਸ਼ੁਰੂ   :: ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਾਈਡੇਨ ਅੱਜ ਕਰ ਸਕਦੇ ਹਨ ਮੰਤਰੀ ਮੰਡਲ ਦਾ ਐਲਾਨ PRINT ਈ ਮੇਲ
biden can announce cabinet todayਵਿਲਮਿੰਗਟਨ 24-ਨਵੰਬਰ-(ਮੀਡੀਦੇਸਪੰਜਾਬ)  ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਆਪਣੇ ਮੰਤਰੀ ਮੰਡਲ ਦਾ ਐਲਾਨ ਮੰਗਲਵਾਰ ਨੂੰ ਕਰ ਸਕਦੇ ਹਨ। ਇਸ ਤੋਂ ਇਲਾਵਾ ਟਰੰਪ ਪ੍ਰਸ਼ਾਸਨ ਵੱਲੋਂ ਕਈ ਤਰ੍ਹਾਂ ਦੀਆਂ ਰੁਕਾਵਟਾਂ ਪੈਦਾ ਕਰਨ ਦੇ ਬਾਵਜੂਦ ਜਨਵਰੀ ਵਿਚ ਨਵੇਂ ਪ੍ਰਸ਼ਾਸਨ ਦੇ ਆਉਣ ਦੀ ਤਿਆਰੀ ਵੀ ਚੱਲ ਰਹੀ ਹੈ ਅਤੇ ਇਸ ਦੀ ਯੋਜਨਾ ਕੋਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਹਾਲਾਤ ਨੂੰ ਦੇਖਦੇ ਹੋਏ ਬਣਾਈ ਜਾ ਰਹੀ ਹੈ। ਬਾਈਡੇਨ ਨੇ ਸੰਕਲਪ ਲਿਆ ਹੈ ਕਿ ਉਨ੍ਹਾਂ ਦੀ ਸਰਕਾਰ ਆਧੁਨਿਕ ਇਤਿਹਾਸ ਵਿਚ ਸਭ ਤੋਂ ਜ਼ਿਆਦਾ ਵਿਭਿੰਨਤਾਵਾਂ ਵਾਲੀ ਹੋਵੇਗੀ।

'ਐਂਟਨੀ ਬਲਿੰਕੇਨ ਨੂੰ ਵਿਦੇਸ਼ ਮੰਤਰੀ ਬਣਾ ਸਕਦੇ ਹਨ'
ਬਾਈਡੇਨ ਆਪਣੇ ਭਰੋਸੇਮੰਦ ਵਿਦੇਸ਼ ਨੀਤੀ ਸਲਾਹਕਾਰ ਐਂਟਨੀ ਬਲਿੰਕੇਨ ਨੂੰ ਵਿਦੇਸ਼ ਮੰਤਰੀ ਬਣਾ ਸਕਦੇ ਹਨ। ਮੀਡੀਆ ਵਿਚ ਸੋਮਵਾਰ ਨੂੰ ਆਈਆਂ ਖਬਰਾਂ ਵਿਚ ਇਸ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਓਬਾਮਾ ਦੇ ਦੂਜੇ ਵਾਰ ਰਾਸ਼ਟਰਪਤੀ ਬਣਨ 'ਤੇ ਉਨ੍ਹਾਂ ਦੇ ਪ੍ਰਸ਼ਾਸਨ ਵਿਚ ਬਲਿੰਕੇਨ (58) ਨੇ ਉਪ ਵਿਦੇਸ਼ ਮੰਤਰੀ ਦੇ ਤੌਰ 'ਤੇ ਕੰਮ ਕੀਤਾ ਸੀ। ਬਾਈਡੇਨ ਦੇ ਉਪ-ਰਾਸ਼ਟਰਪਤੀ ਦੇ ਕਾਰਜਕਾਲ ਵਿਚ ਬਲਿੰਕੇਨ ਉਨ੍ਹਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸਨ।

 
< Prev   Next >

Advertisements

Advertisement
Advertisement
Advertisement

Advertisement