:: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ   :: ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਨੇ ਦਿੱਤਾ ਅਸਤੀਫ਼ਾ   :: 2022 ਤੱਕ ਮਿਲ ਸਕਦਾ ਹੈ ਨਵੇਂ ਸੰਸਦ ਭਵਨ ਦਾ ਤੋਹਫ਼ਾ ! ਅੱਜ ਤੋਂ ਨਿਰਮਾਣ ਕੰਮ ਸ਼ੁਰੂ   :: ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰੂਸ ਨੇ ਆਪਣੀ ਸਮੁੰਦਰੀ ਸੀਮਾ ਚ ਦਾਖਲ ਹੋਏ ਅਮਰੀਕੀ ਜੰਗੀ ਜਹਾਜ਼ ਨੂੰ ਫੜਿਆ PRINT ਈ ਮੇਲ
russia  american warshipsਮਾਸਕੋ 24-ਨਵੰਬਰ-(ਮੀਡੀਦੇਸਪੰਜਾਬ)    ਰੂਸ ਨੇ ਮੰਗਲਵਾਰ ਨੂੰ ਜਾਪਾਨ ਸਾਗਰ ਦੇ ਨੇੜੇ ਆਪਣੀ ਸਮੁੰਦਰੀ ਸੀਮਾ ਵਿਚ ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋਏ ਅਮਰੀਕੀ ਨੇਵੀ ਦੇ ਇਕ ਜੰਗੀ ਜਹਾਜ਼ ਨੂੰ ਫੜਿਆ। ਇਸ ਗੱਲ ਦੀ ਪੁਸ਼ਟੀ ਖੁਦ ਰੂਸ ਦੇ ਰੱਖਿਆ ਮੰਤਰਾਲੇ ਨੇ ਦਿੱਤੀ ਹੈ। ਭਾਵੇਂਕਿ ਬਾਅਦ ਵਿਚ ਉਸ ਨੂੰ ਛੱਡ ਦਿੱਤਾ ਗਿਆ। ਸਮਾਚਾਰ ਏਜੰਸੀ ਰਾਇਟਰਜ਼ ਦੀ ਰਿਪੋਰਟ ਦੇ ਮੁਤਾਬਕ, ਰੂਸ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ ਇਕ ਰੂਸੀ ਜੰਗੀ ਜਹਾਜ਼ ਨੇ ਜਾਪਾਨ ਸਾਗਰ ਦੇ ਨੇੜੇ ਰੂਸ ਦੇ ਜਲ ਖੇਤਰ ਵਿਚ ਗੈਰ ਕਾਨੂੰਨੀ ਢੰਗ ਨਾਲ ਮੌਜੂਦ ਅਮਰੀਕੀ ਨੇਵੀ ਦੇ ਵਿਨਾਸ਼ਕਾਰੀ ਜਹਾਜ਼ ਨੂੰ ਫੜਿਆ ਹੈ।

ਬਿਆਨ ਜਾਰੀ ਕਰ ਕੇ ਰੂਸੀ ਨੇਵੀ ਦੇ ਐਡਮਿਰਲ ਵਿੰਨੇਰਾਦੋਵ ਨੇ ਕਿਹਾ ਕਿ ਰੂਸੀ ਜੰਗੀ ਜਹਾਜ਼ ਵੱਲੋਂ ਚਿਤਾਵਨੀ ਦਿੱਤੇ ਜਾਣ ਦੇ ਬਾਅਦ ਅਮਰੀਕੀ ਜਹਾਜ਼ ਉਸ ਦੇ ਜਲ ਖੇਤਰ ਤੋਂ ਬਾਹਰ ਚਲਾ ਗਿਆ। ਇੱਥੇ ਦੱਸ ਦਈਏ ਕਿ ਇਸ ਸਮੇਂ ਅਮਰੀਕੀ ਨੇਵੀ ਭਾਰਤ, ਜਾਪਾਨ ਅਤੇ ਆਸਟ੍ਰੇਲੀਆ ਦੀ ਨੇਵੀ ਨਾਲ ਮਿਲ ਕੇ ਹਿੰਦ ਮਹਾਸਾਗਰ ਵਿਚ ਯੁੱਧ ਅਭਿਆਸ ਵੀ ਕਰ ਰਹੀ ਹੈ। ਇਸ ਨੂੰ ਮਾਲਾਬਾਰ ਨੇਵਲ ਐਕਸਰਸਾਈਜ਼ ਦਾ ਨਾਮ ਦਿੱਤਾ ਗਿਆ ਹੈ। ਇਸ ਯੁੱਧ ਅਭਿਆਸ ਵਿਚ ਨਿਮਿਤਜ਼ ਜੰਗੀ ਜਹਾਜ਼ ਨੇ ਵੀ ਹਿੱਸਾ ਲਿਆ ਜੋ ਅਮਰੀਕੀ ਨੇਵੀ ਦਾ ਪਰਮਾਣੂ ਊਰਜਾ ਸੰਚਾਲਿਤ ਏਅਰਕ੍ਰਾਫਟ ਕੈਰੀਅਰ ਹੈ। 

ਦੂਜੇ ਵਿਸ਼ਵ ਯੁੱਧ ਦੇ ਸਮੇਂ ਅਮਰੀਕਾ ਦੇ ਪ੍ਰਸ਼ਾਂਤ ਬੇੜੇ ਦੇ ਕਮਾਂਡਰ ਫਲੀਟ ਐਡਮਿਰਲ ਚੇਸਟਰ ਡਬਲੂ ਨਿਮਿਤਜ਼ ਦੇ ਨਾਮ 'ਤੇ ਇਸ ਏਅਰਕ੍ਰਾਫਟ ਕੈਰੀਅਰ ਦਾ ਨਾਮ ਰੱਖਿਆ ਗਿਆ ਹੈ। 1,092 ਫੁੱਟ (333 ਮੀਟਰ) ਦੀ ਲੰਬਾਈ ਅਤੇ 100,000 ਤੋਂ ਵੱਧ ਟਨ ਦੇ ਪੂਰਨ-ਲੋਡ ਦੇ ਨਾਲ ਨਿਮਿਤਜ਼ ਆਪਣੀ ਸ਼੍ਰੇਣੀ ਦਾ ਸਭ ਤੋਂ ਵੱਡਾ ਜੰਗੀ ਜਹਾਜ਼ ਹੈ। ਇਸੇ ਸਾਲ 2017 ਵਿਚ ਅਮਰੀਕੀ ਨੇਵੀ ਨੇ ਆਪਣੇ ਬੇੜੇ ਵਿਚ ਸ਼ਾਮਲ ਕੀਤਾ ਸੀ।

 
< Prev   Next >

Advertisements

Advertisement
Advertisement

Advertisement
Advertisement