:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ PRINT ਈ ਮੇਲ
up cabinet passes new ordinance on interfaith marriageਲਖਨਊ 24-ਨਵੰਬਰ-(ਮੀਡੀਆਦੇਸਪੰਜਾਬ)  ਉੱਤਰ ਪ੍ਰਦੇਸ਼ ਕੈਬਨਿਟ ਨੇ ਲਵ ਜਿਹਾਦ 'ਤੇ ਆਰਡੀਨੈਂਸ ਪਾਸ ਕਰ ਦਿੱਤਾ ਹੈ। ਮੰਗਲਵਾਰ ਨੂੰ ਹੋਈ ਕੈਬਨਿਟ ਦੀ ਬੈਠਕ 'ਚ ਆਰਡੀਨੈਂਸ ਪਾਸ ਕੀਤਾ ਗਿਆ। ਦੱਸ ਦਈਏ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਐਲਾਨ ਕੀਤਾ ਸੀ ਕਿ ਅਸੀਂ ਲਵ ਜਿਹਾਦ 'ਤੇ ਨਵਾਂ ਕਾਨੂੰਨ ਬਣਾਵਾਂਗੇ। ਤਾਂਕਿ ਲਾਲਚ, ਦਬਾਅ, ਧਮਕੀ ਜਾਂ ਝਾਂਸਾ ਦੇ ਕੇ ਵਿਆਹ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਯੂ.ਪੀ ਸਰਕਾਰ 'ਚ ਮੰਤਰੀ ਸਿੱਧਾਰਥਨਾਥ ਸਿੰਘ ਨੇ ਕਿਹਾ ਕਿ ਆਰਡੀਨੈਂਸ 'ਚ ਧਰਮ ਤਬਦੀਲੀ ਲਈ 15,000 ਰੁਪਏ ਦੇ ਜੁਰਮਾਨੇ ਦੇ ਨਾਲ 1 ਤੋਂ 5 ਸਾਲ ਦੀ ਜੇਲ੍ਹ ਦੀ ਸਜ਼ਾ ਦਾ ਪ੍ਰਾਵਧਾਨ ਹੈ। ਜੇਕਰ SC-ST ਸਮੁਦਾਏ ਦੀਆਂ ਨਾਬਾਲਿਗਾਂ ਅਤੇ ਜਨਾਨੀਆਂ ਨਾਲ ਅਜਿਹਾ ਹੁੰਦਾ ਹੈ ਤਾਂ 25,000 ਰੁਪਏ ਦੇ ਜੁਰਮਾਨੇ ਦੇ ਨਾਲ 3 ਤੋਂ 10 ਸਾਲ ਦੀ ਜੇਲ੍ਹ ਹੋਵੇਗੀ।

ਲਵ ਜਿਹਾਦ ਖ਼ਿਲਾਫ਼ ਕਾਨੂੰਨ ਬਣਾਉਣ ਦੀ ਗੱਲ ਸਭ ਤੋਂ ਪਹਿਲਾਂ ਸੀ.ਐੱਮ. ਯੋਗੀ ਨੇ ਯੂਪੀ ਦੇ ਦੇਵਰੀਆ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਹੀ ਸੀ। ਉਨ੍ਹਾਂ ਕਿਹਾ ਸੀ ਕਿ ਜਿਵੇਂ ਕ‌ਿ ਇਲਾਹਾਬਾਦ ਹਾਈ ਕੋਰਟ ਨੇ ਆਪਣੇ ਇੱਕ ਫੈਸਲੇ 'ਚ ਸਾਫ਼ ਕਿਹਾ ਹੈ ਕਿ ਸਿਰਫ਼ ਵਿਆਹ ਕਰਨ ਲਈ ਕੀਤਾ ਗਿਆ ਧਰਮ ਤਬਦੀਲੀ ਗ਼ੈਰ-ਕਾਨੂੰਨੀ ਹੋਵੇਗਾ।
 
< Prev   Next >

Advertisements