:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ PRINT ਈ ਮੇਲ
narendra modi in virtual meeting with cmsਨਵੀਂ ਦਿੱਲੀ 24-ਨਵੰਬਰ-(ਮੀਡੀਆਦੇਸਪੰਜਾਬ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਯਾਨੀ ਕਿ ਅੱਜ ਕੋਰੋਨਾ ਵੈਕਸੀਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵੈਕਸੀਨ ਕਦੋਂ ਆਵੇਗੀ? ਇਸ ਦਾ ਸਮਾਂ ਅਸੀਂ ਤੈਅ ਨਹੀਂ ਕਰ ਸਕਦੇ ਸਗੋਂ ਕਿ ਇਹ ਵਿਗਿਆਨੀਆਂ ਦੇ ਹੱਥਾਂ 'ਚ ਹੈ। ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਸੂਬਿਆਂ ਦੇ ਮੁੱਖ ਮੰਤਰੀ ਨਾਲ ਬੈਠਕ 'ਚ ਇਹ ਗੱਲ ਆਖੀ ਹੈ। à¨ªà©à¨°à¨§à¨¾à¨¨ ਮੰਤਰੀ ਨੇ ਕਿਹਾ

ਕਿ ਕੋਰੋਨਾ ਵੈਕਸੀਨ ਨੂੰ ਲੈ ਕੇ ਕੁਝ ਲੋਕ ਰਾਜਨੀਤੀ ਕਰ ਰਹੇ ਹਨ ਪਰ ਕਿਸੇ ਨੂੰ ਰਾਜਨੀਤੀ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ। ਭਾਰਤ ਜੋ ਵੀ ਵੈਕਸੀਨ ਆਪਣੇ ਨਾਗਰਿਕਾਂ ਨੂੰ ਦੇਵੇਗਾ, ਉਹ ਸਹੀ ਹੋਵੇਗੀ। ਵੈਕਸੀਨ ਦੀ ਡੋਜ਼ ਅਤੇ ਕੀਮਤ ਵੀ ਅਜੇ ਤੈਅ ਨਹੀਂ ਹੈ। ਫਰੰਟ ਲਾਈਨਜ਼ 'ਤੇ ਲੜਨ ਵਾਲੇ ਕੋਰੋਨਾ ਯੋਧਿਆਂ ਨੂੰ ਤਰਜ਼ੀਹ ਦਿੱਤੀ ਜਾਵੇਗੀ ਕਿ ਉਨ੍ਹਾਂ ਨੂੰ ਪਹਿਲਾਂ ਵੈਕਸੀਨ ਦੀ ਡੋਜ਼ ਦਿੱਤੀ ਜਾਵੇ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਦਿਵਾਇਆ ਕਿ ਵੈਕਸੀਨ ਉਪਲੱਬਧ ਕਰਾਉਣ ਦਾ ਕੰਮ ਪਾਰਦਰਸ਼ੀ ਤਰੀਕੇ ਨਾਲ ਹੋਵੇਗਾ। ਲੋਕ ਦੂਜਿਆਂ ਤੋਂ ਆਪਣੀ ਬੀਮਾਰੀ ਨੂੰ ਲੁਕਾ ਰਹੇ ਹਨ। ਜਦੋਂ ਮਰੀਜ਼ ਕੋਰੋਨਾ ਨਾਲ ਗੰਭੀਰ ਰੂਪ ਨਾਲ ਘਿਰਿਆ ਜਾਂਦਾ ਹੈ ਤਾਂ ਹੀ ਹਸਪਤਾਲ ਜਾਂਦਾ ਹੈ। ਕੋਰੋਨਾ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਕੇਂਦਰ ਅਤੇ ਸੂਬਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਨਾਲ ਸਾਡੀ ਲੜਾਈ ਜਾਰੀ ਹੈ। ਜੇਕਰ ਮੁੱਖ ਮੰਤਰੀਆਂ ਕੋਲ ਕੁਝ ਹੋਰ ਸੁਝਾਅ ਹਨ ਤਾਂ ਲਿਖਤੀ ਵਿਚ ਉਹ ਸਾਨੂੰ ਦੇ ਦੇਣ। ਕੋਈ ਵੀ ਆਪਣਾ ਵਿਚਾਰ ਥੋਪ ਨਹੀਂ ਸਕਦਾ ਅਤੇ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਦੇਸ਼ 'ਚ ਟੈਸਟਿੰਗ ਦਾ ਨੈੱਟਵਰਕ ਕੰਮ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਲੋਕ ਕੋਰੋਨਾ ਨੂੰ ਲੈ ਕੇ ਗੰਭੀਰ ਹੋਣ ਲੱਗੇ ਹਨ ਪਰ ਕੁਝ ਹੱਦ ਤੱਕ ਲੋਕਾਂ ਨੂੰ ਲੱਗਣ ਲੱਗਾ ਹੈ ਕਿ ਇਹ ਵਾਇਰਸ ਕਮਜ਼ੋਰ ਹੋ ਗਿਆ ਹੈ। ਅਜਿਹਾ ਸੋਚਣਾ ਗਲਤ ਹੈ। ਭਾਰਤ ਵਿਚ ਕੋਰੋਨਾ ਵਾਇਰਸ ਫਿਰ ਵੱਧ ਸਕਦਾ ਹੈ, ਜੇਕਰ ਲੋਕ ਢਿੱਲ ਵਰਤਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਦੀ ਹਰ ਵੈਕਸੀਨ 'ਤੇ ਸਰਕਾਰ ਦੀ ਨਜ਼ਰ ਹੈ ਪਰ ਅਜੇ ਵੀ ਸਾਨੂੰ ਪੂਰੀ ਚੌਕਸੀ ਵਰਤਣ ਦੀ ਲੋੜ ਹੈ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਮੰਤਰ ਦਿੱਤਾ ਕਿ ਵੈਕਸੀਨ ਦੀ ਪੂਰੀ ਤਿਆਰੀ ਪਰ ਬਚਾਅ ਰਹੇ ਜਾਰੀ।

 
< Prev   Next >

Advertisements