:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਪਟਨ ਅਮਰਿੰਦਰ ਸਿੰਘ ਵਲੋਂ ਨਵਜੋਤ ਸਿੱਧੂ ਨੂੰ ਲੰਚ ਤੇ ਸੱਦਣ ਦੇ ਮਾਇਨੇ PRINT ਈ ਮੇਲ
captain amarinder singh lunch navjot sidhuਚੰਡੀਗੜ੍ਹ 24-ਨਵੰਬਰ-(ਮੀਡੀਆਦੇਸਪੰਜਾਬ) ਪਿਛਲੇ ਲੰਬੇ ਸਮੇਂ ਤੋਂ ਮੁੱਖ ਮੰਤਰੀ ਨਾਲ ਖਫ਼ਾ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਦੁਪਹਿਰ ਦੇ ਖਾਣੇ ਦਾ ਸੱਦਾ ਭੇਜਿਆ ਹੈ। ਭਾਵੇਂ ਇਸ ਸੱਦੇ ਬਾਰੇ ਆਖਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਸੂਬਾਈ ਅਤੇ ਕੌਮੀ ਸਿਆਸਤ ਬਾਰੇ ਚਰਚਾ ਹੋ ਸਕਦੀ ਹੈ ਪਰ ਇਸ ਲੰਚ ਡਿਪਲੋਮੈਸੀ ਰਾਹੀਂ ਮੁੱਖ ਮੰਤਰੀ ਜਿੱਥੇ ਨਵਜੋਤ ਸਿੱਧੂ ਨੂੰ ਮਨਾਉਣ

ਦੀ ਕੋਸ਼ਿਸ਼ 'ਚ ਹਨ, ਉਥੇ ਹੀ ਇਸ ਸੱਦੇ ਤੋਂ ਲੱਗਦਾ ਹੈ ਕਿ ਦੋਵਾਂ ਵਿਚਾਲੇ ਤਲਖ਼ੀ ਭਰਿਆ ਮਾਹੌਲ ਹੁਣ ਸੌਖਾਵਾਂ ਬਣ ਸਕਦਾ ਹੈ। ਇਸੇ ਦਾ ਨਤੀਜਾ ਹੈ ਕਿ ਲੰਚ ਦੇ ਸੱਦੇ ਦੀ ਪਹਿਲ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਪ੍ਰਤੀ ਨਰਮ ਹੋਣ ਦੇ ਵੀ ਸੰਕੇਤ ਦਿੱਤੇ ਹਨ।

ਸਿਆਸੀ ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਇਸ ਮੀਟਿੰਗ ਦੌਰਾਨ ਨਵਜੋਤ ਸਿੱਧੂ ਨੂੰ ਮਿਲਣ ਵਾਲੇ ਪੰਜਾਬ ਕੈਬਨਿਟ ਦੇ ਅਹੁਦੇ ਬਾਰੇ ਵੀ ਸਹਿਮਤੀ ਬਣ ਸਕਦੀ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਸਭ ਕੁੱਝ ਠੀਕ ਹੋਣ ਦੇ ਨਾਲ-ਨਾਲ ਇਕਜੁੱਟ ਹੋਣ ਦਾ ਵੀ ਸੰਕੇਤ ਦੇਣਾ ਚਾਹੁੰਦੇ ਹਨ।

ਇਸ ਮਿਲਣੀ ਤੋਂ ਬਾਅਦ ਜਿੱਥੇ ਕੈਪਟਨ ਵਿਰੋਧੀ ਖੇਮੇ ਵਿਚ ਸਾਕਾਰਾਤਮਕ ਸੰਦੇਸ਼ ਜਾਵੇਗਾ, ਉਥੇ ਹੀ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਵੀ ਨਵਜੋਤ ਸਿੱਧੂ 'ਚ ਨਰਮੀ ਆਉਣੀ ਸੁਭਾਵਕ ਹੈ। ਇਸ ਲੰਚ ਡਿਪਲੋਮੈਸੀ ਸਿੱਧੂ ਦੀ ਸਿਆਸੀ ਭੂਮਿਕਾ 'ਤੇ ਵੀ ਆਖਰੀ ਮੋਹਰ ਲੱਗ ਜਾਵੇਗੀ।

 
< Prev   Next >

Advertisements