:: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ   :: ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਨੇ ਦਿੱਤਾ ਅਸਤੀਫ਼ਾ   :: 2022 ਤੱਕ ਮਿਲ ਸਕਦਾ ਹੈ ਨਵੇਂ ਸੰਸਦ ਭਵਨ ਦਾ ਤੋਹਫ਼ਾ ! ਅੱਜ ਤੋਂ ਨਿਰਮਾਣ ਕੰਮ ਸ਼ੁਰੂ   :: ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬ੍ਰਿਟੇਨ ਅਗਲੇ ਹਫ਼ਤੇ ਕੋਵਿਡ-19 ਟੀਕੇ ਨੂੰ ਦੇ ਸਕਦਾ ਹੈ ਮਨਜ਼ੂਰੀ PRINT ਈ ਮੇਲ
uk  corona vaccineਗਲਾਸਗੋ/ਲੰਡਨ 26-ਨਵੰਬਰ-(ਮੀਡੀਦੇਸਪੰਜਾਬ)  ਇਸ ਸਮੇਂ ਦੁਨੀਆ ਭਰ ਵਿੱਚ ਸਿਹਤ ਵਿਗਿਆਨੀ ਕੋਰੋਨਾਵਾਇਰਸ ਦੇ ਤੋੜ ਲਈ ਇੱਕ ਟੀਕਾ ਬਣਾਉਣ ਦੀ ਦੌੜ ਵਿੱਚ ਲੱਗੇ ਹੋਏ ਹਨ। ਬਹੁਤ ਸਾਰੀਆਂ ਕੰਪਨੀਆਂ ਇਸ ਕੰਮ ਨੂੰ ਪੂਰਾ ਕਰਨ ਦੇ ਆਖਰੀ ਪੜਾਵਾਂ 'ਤੇ ਹਨ, ਜਿਹਨਾਂ ਵਿੱਚ ਫਾਈਜ਼ਰ ਦਾ ਵੀ ਅਹਿਮ ਸਥਾਨ ਹੈ। ਫਾਈਜ਼ਰ ਆਪਣੇ ਟੀਕੇ ਨੂੰ 95 ਪ੍ਰਤੀਸ਼ਤ ਪ੍ਰਭਾਵਸ਼ਾਲੀ ਦੱਸ ਰਹੀ ਹੈ। ਯੂਕੇ ਵਿੱਚ ਇਸਦੇ ਸਹਿਯੋਗ ਨਾਲ ਅਗਲੇ ਹਫਤੇ ਕੋਰੋਨਾਂ ਸੰਬੰਧੀ ਟੀਕੇ ਨੂੰ ਮਨਜੂਰੀ ਦੇਣ ਜਾਂ ਨਾ ਦੇਣ ਸੰਬੰਧੀ ਫ਼ੈਸਲਾ ਲਿਆ ਜਾ ਸਕਦਾ ਹੈ।

ਇਸ ਟੀਕਾਕਰਣ ਦੀ ਤਰਜੀਹ ਦੀ ਸੂਚੀ ਵਿੱਚ ਕੇਅਰ ਹੋਮ ਵਸਨੀਕ ਅਤੇ ਹੋਰ ਕਮਜ਼ੋਰ ਲੋਕਾਂ ਤੋਂ ਇਲਾਵਾ ਸਿਹਤ ਸੇਵਾ ਕਰਮਚਾਰੀ ਹਨ। ਇਸ ਦੀ ਸ਼ੁਰੂਆਤ ਸੰਬੰਧੀ ਸਰਕਾਰ ਦੁਆਰਾ ਟੀਵੀ ਅਤੇ ਰੇਡੀਓ 'ਤੇ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਯੂਕੇ ਦੇ ਨਾਗਰਿਕਾਂ ਨੂੰ ਟੀਕਾਕਰਣ ਦੇ ਫਾਇਦਿਆਂ ਤੋਂ ਜਾਣੂ ਕਰਵਾਇਆ ਜਾ ਸਕੇ। ਸਿਹਤ ਅਧਿਕਾਰੀਆਂ ਮੁਤਾਬਕ, ਟੀਕੇ ਸੰਬੰਧੀ ਫ਼ੈਸਲੇ ਨਾਲ ਯੂਕੇ ਕੋਰੋਨਾ ਟੀਕੇ ਨੂੰ ਅਧਿਕਾਰਿਤ ਤੌਰ 'ਤੇ ਪ੍ਰਵਾਨਗੀ ਦੇਣ ਵਾਲਾ ਪਹਿਲਾ ਦੇਸ਼ ਹੋ ਸਕਦਾ ਹੈ। ਹਾਲਾਂਕਿ ਫਾਈਜ਼ਰ ਦੇ ਟੀਕਾ ਪ੍ਰਬੰਧਨ ਲਈ ਇਸ ਨੂੰ ਦੇਸ਼ ਭਰ ਵਿੱਚ ਪਹੁੰਚਾਉਣਾ ਇੱਕ ਮੁੱਦਾ ਹੋ ਸਕਦਾ ਹੈ। ਟੀਕੇ ਦੇ ਸੰਬੰਧ ਵਿੱਚ ਆਕਸਫੋਰਡ ਯੂਨੀਵਰਸਿਟੀ ਦੇ ਕੋਰੋਨਾਵਾਇਰਸ ਟੀਕੇ ਦੇ ਮਾਹਰ ਪ੍ਰੋਫੈਸਰ ਸਰ ਜੋਹਨ ਬੈੱਲ ਦੀ ਭਵਿੱਖਬਾਣੀ ਮੁਤਾਬਕ, ਬ੍ਰਿਟੇਨ ਵਿੱਚ ਬਸੰਤ ਰੁੱਤ ਤਕ ਇਹ ਆਮ ਹੋ ਸਕਦਾ ਹੈ।

 
< Prev   Next >

Advertisements

Advertisement
Advertisement
Advertisement
Advertisement