:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਸਟ੍ਰੇਲੀਆ : ਤਾਪਮਾਨ ਚ ਵਾਧਾ, ਇਸ ਰਾਜ ਨੇ ਅੱਗ ਦੇ ਗੰਭੀਰ ਖਤਰੇ ਦੀ ਦਿੱਤੀ ਚਿਤਾਵਨੀ PRINT ਈ ਮੇਲ
australia  temperature increaseਸਿਡਨੀ 26-ਨਵੰਬਰ-(ਮੀਡੀਆਦੇਸਪੰਜਾਬ)   ਆਸਟ੍ਰੇਲੀਆ ਵਿਚ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਇਸ ਲਈ ਨਿਊ ਸਾਊਥ ਵੇਲਜ਼ (ਐਨ.ਐਸ.ਡਬਲਊ.) ਦੇ ਵਸਨੀਕਾਂ ਨੂੰ ਵੀਰਵਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਜੰਗਲੀ ਝਾੜੀਆਂ ਵਿਚ ਅੱਗ ਦੀ "ਗੰਭੀਰ" ਸੰਭਾਵਨਾ ਦੇ ਨਾਲ ਅਸਧਾਰਨ ਤੌਰ 'ਤੇ ਉੱਚ ਤਾਪਮਾਨ ਦੇ ਇੱਕ ਹਫਤੇ ਲਈ ਤਿਆਰ ਰਹਿਣ।

ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ, ਕੁਝ ਥਾਵਾਂ 'ਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਂਟੀਗਰੇਡ ਤੋਂ ਵੱਧ ਰਹਿਣ ਦਾ ਅਨੁਮਾਨ ਲਗਾਇਆ ਗਿਆ, ਜੋ ਕਿ ਨਵੰਬਰ ਦੇ ਔਸਤ ਨਾਲੋਂ 15 ਤੋਂ 18 ਡਿਗਰੀ ਵੱਧ ਤਾਪਮਾਨ ਸੀ।ਐਨ.ਐਸ.ਡਬਲਯੂ. ਰੂਰਲ ਫਾਇਰ ਸਰਵਿਸ ਨੇ ਕਿਹਾ,"ਇਹ ਹਫਤੇ ਦੇ ਅਖੀਰ ਵਿਚ ਅੱਗ ਲੱਗਣ ਦਾ ਖਦਸ਼ਾ ਬਹੁਤ ਜ਼ਿਆਦਾ ਹੈ। ਇਹ ਖਤਰੇ ਦੇ ਨਾਲ ਰਾਜ ਦੇ ਬਹੁਤ ਸਾਰੇ ਹਿੱਸੇ ਵਿਚ ਅੱਗ ਦੇ ਜ਼ੋਖਮ ਨੂੰ ਵਧਾਏਗਾ। ਇਸ ਲਈ ਹੁਣ ਤੋਂ ਹੀ ਯੋਜਨਾ ਬਣਾਓ ਅਤੇ ਤਿਆਰੀ ਕਰੋ।"ਦੇਸ਼ ਦੇ ਮੱਧ ਤੋਂ ਗਰਮ ਹਵਾਵਾਂ ਦੇ ਤੇਜ਼ ਗਰਮੀ ਦੇ ਨਾਲ ਮਿਲ ਕੇ "ਅਸਥਿਰ" ਹਾਲਾਤ ਬਣਾਉਣ ਦੀ ਉਮੀਦ ਕੀਤੀ ਜਾ ਰਹੀ ਹੈ ਜੋ ਆਸਟ੍ਰੇਲੀਆ ਦੇ ਮਾਰੂ 2019-2020 ਬੁਸ਼ਫਾਇਰ ਸੀਜ਼ਨ ਦੇ ਸਭ ਤੋਂ ਮਾੜੇ ਦਿਨਾਂ ਦੌਰਾਨ ਅਨੁਭਵ ਕੀਤੀ ਗਈ ਸੀ।ਆਸਟ੍ਰੇਲੀਆਈ ਮੌਸਮ ਵਿਗਿਆਨ ਬਿਊਰੋ ਨੇ ਕਿਹਾ ਕਿ ਬੇਵਕਤੀ ਗਰਮ ਮੌਸਮ ਨਾਲ ਤਾਪਮਾਨ ਦੇ ਕਈ ਰਿਕਾਰਡ ਟੁੱਟ ਸਕਦੇ ਹਨ। ਮੌਸਮ ਵਿਗਿਆਨੀ ਡੀਨ ਨਰਰਾਮੌਰ ਨੇ ਕਿਹਾ, “ਨਵੰਬਰ ਦੇ ਕਈ ਰਿਕਾਰਡ ਦੀ ਬਰਾਬਰੀ ਕੀਤੀ ਜਾ ਸਕਦੀ ਹੈ ਜਾਂ ਇਹ ਟੁੱਟ ਸਕਦੇ ਹਨ, ਕਿਉਂਕਿ ਦੱਖਣੀ ਆਸਟ੍ਰੇਲੀਆ, ਨਿਊ ਸਾਊਥ ਵੇਲਜ਼ ਅਤੇ ਉੱਤਰੀ ਵਿਕਟੋਰੀਆ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗੰਭੀਰ ਗਰਮੀ ਪੈਣ ਦੀ ਸੰਭਾਵਨਾ ਹੈ।

 
< Prev   Next >

Advertisements