:: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ   :: ਮੋਦੀ ਸਰਕਾਰ ਦੇ ਮੰਤਰੀਆਂ ਨੂੰ ਕਦੋਂ ਲਗਾਇਆ ਜਾਵੇਗਾ ਕੋਰੋਨਾ ਲਾਗ ਦਾ ਟੀਕਾ? ਰਾਜਨਾਥ ਨੇ ਦਿੱਤਾ ਇਹ ਜਵਾਬ   :: ‘ਸੰਸਦ ਮੈਂਬਰਾਂ, ਮੰਤਰੀਆਂ ਅਤੇ ਵਿਧਾਇਕਾਂ ਤੋਂ ਘਰ-ਘਰ ਜਾ ਕੇ ਮੰਗੇ ਜਾਣਗੇ ਅਸਤੀਫ਼ੇ’   :: ਦਿੱਲੀ ਅੰਦੋਲਨ 'ਚ ਬੈਠੇ ਕਿਸਾਨਾਂ 'ਚ ਵੱਧ ਰਿਹਾ ਮਾਨਸਿਕ ਤਣਾਅ, ਕਾਊਂਸਲਿੰਗ ਲਈ ਸ਼ੁਰੂ ਕੀਤੇ ਸਾਈਕੋਲੋਜਿਸਟ ਕੈਂਪ   :: ਕਿਸਾਨੀ ਘੋਲ ਦਾ 52ਵਾਂ ਦਿਨ, ਅੰਦੋਲਨ ’ਚ ਸ਼ਾਮਲ ਹੋਣ ਲਈ ਕੇਰਲ ਦੀ ਕਿਸਾਨ ਵੀ ਪੁੱਜੇ   :: ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਚੋਣ ਕਮੇਟੀ ਦੇ ਸਾਰੇ ਮੈਂਬਰਾਂ ਨੇ ਦਿੱਤਾ ਅਸਤੀਫ਼ਾ   :: 2022 ਤੱਕ ਮਿਲ ਸਕਦਾ ਹੈ ਨਵੇਂ ਸੰਸਦ ਭਵਨ ਦਾ ਤੋਹਫ਼ਾ ! ਅੱਜ ਤੋਂ ਨਿਰਮਾਣ ਕੰਮ ਸ਼ੁਰੂ   :: ਕੇਂਦਰ ਅਤੇ ਕਿਸਾਨਾਂ ਵਿਚਾਲੇ ਇਹ ਬੈਠਕ ਵੀ ਰਹੀ ਬੇਸਿੱਟਾ, 19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ PRINT ਈ ਮੇਲ
agriculture law delhi farmers protest picturesਨਵੀਂ ਦਿੱਲੀ 26-ਨਵੰਬਰ-(ਮੀਡੀਦੇਸਪੰਜਾਬ) ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਦਿੱਲੀ ਤੋਂ ਪਹਿਲਾਂ ਹਰਿਆਣਾ 'ਚ ਕਿਸਾਨਾਂ ਨੂੰ ਭਾਰੀ ਸੰਘਰਸ਼ ਕਰਨਾ ਪੈ ਰਿਹਾ ਹੈ। ਇਕ ਪਾਸੇ ਕਿਸਾਨ ਜਿੱਥੇ ਦਿੱਲੀ 'ਚ ਦਾਖ਼ਲ ਹੋਣ ਦੀ ਜਿੱਦ 'ਤੇ ਅੜੇ ਹਨ ਉੱਥੇ ਹੀ ਦੂਜੇ ਪਾਸੇ ਪ੍ਰਸ਼ਾਸਨ ਉਨ੍ਹਾਂ ਨੂੰ ਰੋਕਣ ਦੀ ਹਰ ਕੋਸ਼ਿਸ਼ ਕਰ ਰਿਹਾ ਹੈ। ਇਸ ਦਰਮਿਆਨ ਹਰਿਆਣਾ ਦੇ ਸਾਰੇ ਮੁੱਖ ਮਾਰਗਾਂ 'ਤੇ ਭਾਰੀ ਜਾਮ ਦੀ ਸਥਿਤੀ ਹੈ।

ਫਤਿਹਾਬਾਦ 'ਚ ਭਾਰੀ ਗਿਣਤੀ ਪੁਲਸ ਫੋਰਸ ਤਾਇਨਾਤ ਹੈ। ਕਿਸੇ ਨੂੰ ਆਉਣ ਜਾਣ ਨਹੀਂ ਦਿੱਤਾ ਜਾ ਰਿਹਾ ਹੈ। ਗੁਜਰਾਤ, ਰਾਜਸਥਾਨ ਅਤੇ ਹੋਰ ਸੂਬਿਆਂ ਤੋਂ ਪੰਜਾਬ ਦੇ ਜੀਰਕਪੁਰ ਅਤੇ ਚੰਡੀਗੜ੍ਹ ਜਾਣ ਵਾਲੀਆਂ ਕਰੀਬ 200 ਗੱਡੀਆਂ ਟੋਹਾਨਾ 'ਚ ਫਸ ਗਈਆਂ ਹਨ ਕਿਉਂਕਿ ਚੰਡੀਗੜ੍ਹ ਸੜਕ 'ਤੇ ਕਿਸਾਨਾਂ ਨੇ ਧਰਨਾ ਦਿੱਤਾ ਹੋਇਆ ਹੈ। ਪੁਲਸ ਕਿਸਾਨਾਂ ਨੂੰ ਰੋਕਣ ਲਈ ਹੰਝੂ ਗੈਸ ਦੇ ਗੋਲ਼ੇ ਅਤੇ ਪਾਣੀ ਦੀ ਵਾਛੜ ਕਰ ਰਹੀ ਹੈ।

PunjabKesariਸਰਹੱਦਾਂ 'ਤੇ ਤਾਇਨਾਤ ਹੈ ਭਾਰੀ ਪੁਲਸ ਫੋਰਸ
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਯਾਨੀ ਕਿ 26 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਅਜਿਹੇ ਵਿਚ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਹਾਲਾਤ ਨੂੰ ਵੇਖਦੇ ਹੋਏ ਬਾਰਡਰ 'ਤੇ ਭਾਰੀ ਫੋਰਸ ਤਾਇਨਾਤ ਹੈ। ਪੁਲਸ ਨੂੰ ਸਾਫ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਫ਼ਿਲਹਾਲ ਕਿਸਾਨ ਕਰਨਾਲ ਨੇੜੇ ਹਨ। ਦਿੱਲੀ ਪੁਲਸ ਵਲੋਂ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਨਾ ਹੋਣ। ਜੇਕਰ ਕਿਸਾਨ ਦੂਜੇ ਸੂਬਿਆਂ ਤੋਂ ਦਿੱਲੀ ਆਏ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

 
< Prev   Next >

Advertisements

Advertisement
Advertisement
Advertisement
Advertisement