:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਰਿਆਣਾ ਸਰਕਾਰ ਨੇ ਮੁੜ ਦੁਹਰਾਇਆ ਇਤਿਹਾਸ, ਸੁਖਬੀਰ ਬਾਦਲ ਨੇ ਕਿਹਾ ਕੀ ਪੰਜਾਬ ਦੇਸ਼ ਦਾ ਹਿੱਸਾ ਨਹੀਂ? PRINT ਈ ਮੇਲ
ਅੰਮ੍ਰਿਤਸਰ:-26-ਨਵੰਬਰ-(ਮੀਡੀਆਦੇਸਪੰਜਾਬ) ਹਰਿਆਣਾ ਸਰਕਾਰ ਵੱਲੋਂ ਅੱਜ ਮੁੜ ਇਤਿਹਾਸ ਦੁਹਰਾਇਆ ਗਿਆ ਹੈ। ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ, ਜਿਨ੍ਹਾਂ ਅੱਜ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਤਸ਼ੱਦਦ ਦੀ ਨਿਖੇਧੀ ਕੀਤੀ। ਸੁਖਬੀਰ ਬਾਦਲ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ ‘ਤੇ ਹਰਿਆਣਾ ਸਰਕਾਰ ਵੱਲੋਂ ਕੀਤੇ ਲਾਠੀਚਾਰਜ ਤੇ ਪਾਣੀ ਦੀ ਬੌਛਾਰਾਂ ਕਰਨ ਦੀ ਨਿੰਦਾ ਕਰਦੇ ਹਨ। ਕੀ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕਰਨ ਦਾ ਅਧਿਕਾਰ ਨਹੀਂ?
Punjab Farmer Protest LIVE: ਕਰਨਾਲ 'ਚ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਦਿੱਲੀ ਦੀ ਸਰਹੱਦ ਸੀਲਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਦੇਸ਼ ਦਾ ਸੰਵਿਧਾਨ ਬਣਾਇਆ ਗਿਆ ਸੀ, ਉਦੋਂ ਇਹ ਲਿਖਿਆ ਗਿਆ ਸੀ ਕਿ ਹਰ ਵਿਅਕਤੀ ਨੂੰ ਆਪਣੇ ਸ਼ਬਦਾਂ ਨੂੰ ਸ਼ਾਂਤਮਈ ਢੰਗ ਨਾਲ ਰੱਖਣ ਦਾ ਅਧਿਕਾਰ ਹੈ, ਫਿਰ ਕੀ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਸ਼ਬਦ ਬੋਲਣ ਦਾ ਅਧਿਕਾਰ ਨਹੀਂ? ਉਨ੍ਹਾਂ ਕਿਹਾ ਕਿ 1982 'ਚ ਹਰਿਆਣਾ 'ਚ ਕਾਂਗਰਸ ਦੇ ਮੁੱਖ ਮੰਤਰੀ ਭਜਨ ਲਾਲ ਨੇ ਜੋ ਕੀਤਾ ਸੀ ਉਹ ਹੀ ਅੱਜ ਖੱਟਰ ਸਰਕਾਰ ਨੇ ਮੋਦੀ ਦੇ ਕਹਿਣ 'ਤੇ ਕੀਤਾ ਹੈ। ਜੇ ਪ੍ਰਦਰਸ਼ਨ ਦਿੱਲੀ 'ਚ ਕੀਤਾ ਜਾਣਾ ਸੀ ਤਾਂ ਹਰਿਆਣਾ ਸਰਕਾਰ ਲਈ ਕੀ ਮੁਸ਼ਕਲ ਹੈ? ਬਲਕਿ ਮੈਂ ਖੱਟਰ ਸਾਹਬ ਨੂੰ ਇਸ ਸੰਘਰਸ਼ 'ਚ ਕਿਸਾਨਾਂ ਦਾ ਸਮਰਥਨ ਕਰਨ ਲਈ ਕਹਾਂਗਾ।'
Farmer
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਪਾਰਟੀ ਅਕਾਲੀ ਦਲ ਹੈ, ਤੇ ਉਨ੍ਹਾਂ ਆਪਣੇ ਵਰਕਰਾਂ ਨੂੰ ਵੱਡੇ ਪੱਧਰ 'ਤੇ ਇਸ 'ਚ ਹਿੱਸਾ ਲੈਣ ਲਈ ਕਿਹਾ ਹੈ। ਹਰਿਆਣਾ ਅਤੇ ਪੰਜਾਬ ਦੇ ਬਾਰਡਰ 'ਤੇ ਬੈਰੀਕੇਡ ਇੰਝ ਲਗਾਏ ਹਨ ਜਿਵੇਂ ਕਿ ਪੰਜਾਬ ਦੇਸ਼ ਦਾ ਹਿੱਸਾ ਨਹੀਂ ਹੈ। ਭਾਰਤ 'ਚ ਤਾਨਾਸ਼ਾਹੀ ਹੈ, ਦੇਸ਼ ਵਿੱਚ ਕਿਸੇ ਦੀ ਸੁਣਵਾਈ ਨਹੀਂ ਹੋ ਰਹੀ ਹੈ। ਕੈਪਟਨ ਦੋਗਲੀ ਨੀਤੀ ਅਪਣਾ ਰਹੇ ਹਨ। ਰਾਜ ਦੇ ਕਿਸਾਨ ਪ੍ਰੇਸ਼ਾਨ ਹਨ, ਲੋਕ ਪ੍ਰੇਸ਼ਾਨ ਹਨ ਪਰ ਕੈਪਟਨ ਚੁੱਪ ਬੈਠੇ ਹਨ। ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਇੱਕੋ ਸਮੱਸਿਆ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਉਹ ਹਰਿਆਣਾ ਦੇ ਕਿਸਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਸੰਘਰਸ਼ ਵਿੱਚ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣ ਕਿਉਂਕਿ ਜੇ ਐਮਐਸਪੀ ਖਤਮ ਹੋ ਗਈ ਤਾਂ ਉਨ੍ਹਾਂ ਦਾ ਵੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕੇਜਰੀਵਾਲ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਿਸ ਦੇ ਨਾਲ ਹਨ। ਜੇ ਲੋਕਤੰਤਰ ਵਿੱਚ ਕੋਈ ਗਲਤ ਫੈਸਲਾ ਲੈਂਦਾ ਹੈ, ਜਦੋਂ ਇਹ ਪਤਾ ਲਗ ਜਾਵੇ ਕਿ ਇਹ ਲੋਕ ਹਿੱਤ ਵਿੱਚ ਨਹੀਂ ਹੈ ਤਾਂ ਸੁਧਾਰ ਕੀਤਾ ਜਾਂਦਾ ਹੈ। ਮੋਦੀ ਸਾਹਿਬ ਨੂੰ ਮੰਨਣਾ ਚਾਹੀਦਾ ਹੈ ਕਿ ਜੇ ਖੇਤੀ ਬਿੱਲਾਂ ਵਿੱਚ ਕੋਈ ਗਲਤੀ ਹੋ ਗਈ ਹੈ ਤਾਂ ਉਸ ਨੂੰ ਸੁਧਾਰ ਲੈਣੀ ਚਾਹੀਦੀ ਹੈ। ਜੇਜੇਪੀ ਕਿਸਾਨਾਂ ਦੀ ਪਾਰਟੀ ਹੈ ਤੇ ਇਸ ਨੂੰ ਖੇਤੀ ਬਿੱਲਾਂ ਦਾ ਵਿਰੋਧ ਕਰਨਾ ਚਾਹੀਦਾ ਹੈ।

 
< Prev   Next >

Advertisements