:: ਵੱਡੀ ਖ਼ਬਰ: ਸਿੰਘੂ ਸਰਹੱਦ ’ਤੇ ਰਵਨੀਤ ਬਿੱਟੂ ਦਾ ਜ਼ਬਰਦਸਤ ਵਿਰੋਧ, ਹੋਈ ਧੱਕਾ-ਮੁੱਕੀ   :: ਰਵਨੀਤ ਬਿੱਟੂ ਤੋਂ ਬਾਅਦ ਵਿਧਾਇਕ ਕੁਲਬੀਰ ਜ਼ੀਰਾ ਦਾ ਸਿੰਘੂ ਸਰਹੱਦ ’ਤੇ ਵਿਰੋਧ, ਲੱਥੀ ਪੱਗ   :: ਗੁਰਨਾਮ ਸਿੰਘ ਚਢੂਨੀ ਬੋਲੇ- ਗਣਤੰਤਰ ਦਿਵਸ ਸਮਾਰੋਹਾਂ ’ਚ ਨਾ ਕੀਤਾ ਜਾਵੇ ਮੰਤਰੀਆਂ ਦਾ ਬਾਇਕਾਟ   :: ਕਿਸਾਨ ਅੰਦੋਲਨ ਚ ਖੂੰਡੇ ਆਲਾ ਬਾਬਾ ਦੇ ਨਾਂ ਨਾਲ ਮਸ਼ਹੂਰ ਜਾਣੋ ਕੌਣ ਹਨ ਰੁਲਦੂ ਸਿੰਘ ਮਾਨਸਾ   :: ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ   :: ਸੁਭਾਸ਼ ਚੰਦਰ ਬੋਸ ਦੀ ਧੀ ਬੋਲੀ- ਨੇਤਾਜੀ ਨੇ ਦੇਸ਼ ਲਈ ਬਹੁਤ ਕੁੱਝ ਕੀਤਾ, ਨਹੀਂ ਮਿਲਿਆ ਉਚਿਤ ਸਨਮਾਨ   :: 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ   :: ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ   :: 11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ   :: ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ ਚ ਕਿਸਾਨ ਹਿੱਤ ਨਹੀਂ   :: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ   :: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਤੀ ਕਾਨੂੰਨ: SC ਚ ਕੇਂਦਰ ਸਰਕਾਰ ਦਾ ਹਲਫਨਾਮਾ, ਕਿਹਾ- ਕਾਨੂੰਨ ਵਾਪਸੀ ਦੀ ਮੰਗ ਸਵੀਕਾਰ ਨਹੀਂ PRINT ਈ ਮੇਲ

central government affidavit in supreme courtਨਵੀਂ ਦਿੱਲੀ --12ਜਨਵਰੀ-(ਮੀਡੀਦੇਸਪੰਜਾਬ)--   ਖੇਤੀਬਾੜੀ ਕਾਨੂੰਨ ਅਤੇ ਕਿਸਾਨਾਂ ਦੇ ਪ੍ਰਦਰਸ਼ਨ 'ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ਦੇ ਫੈਸਲੇ ਸੁਨਾਉਣ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਰਜ ਕੀਤਾ ਹੈ। ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਤਿੰਨਾਂ ਨਵੇਂ ਖੇਤੀਬਾੜੀ 

ਕਾਨੂੰਨਾਂ ਨੂੰ ਵੱਡੇ ਪੈਮਾਨੇ 'ਤੇ ਦੇਸ਼ ਭਰ ਵਿੱਚ ਸਮਰਥਨ ਮਿਲਿਆ ਹੈ ਅਤੇ ਕੁੱਝ ਕਿਸਾਨ ਅਤੇ ਹੋਰ ਲੋਕ ਇਸ ਦਾ ਵਿਰੋਧ ਕਰ ਰਹੇ ਹਨ। ਇਨ੍ਹਾਂ ਦੀ ਮੰਗ ਹੈ ਕਿ ਖੇਤੀਬਾੜੀ ਕਾਨੂੰਨ ਨੂੰ ਵਾਪਸ ਲਿਆ ਜਾਵੇ, ਜੋ ਕਿ ਨਾ ਤਾਂ ਜਾਇਜ਼ ਅਤੇ ਨਾ ਹੀ ਮੰਨਣਯੋਗ ਲਾਇਕ ਹੈ। ਸੋਮਵਾਰ ਨੂੰ ਹੋਈ ਸੁਣਵਾਈ  ਦੌਰਾਨ ਸੁਪਰੀਮ ਕੋਰਟ ਨੇ ਇਹ ਸਾਫ਼ ਕਰ ਦਿੱਤਾ ਕਿ ਉਹ ਫਿਲਹਾਲ ਖੇਤੀਬਾੜੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਰੋਕ ਲਗਾਉਣਾ ਚਾਹੁੰਦੇ ਹਨ। ਕੋਰਟ ਦਾ ਮਕਸਦ ਹੈ ਕਿ ਕਿਸਾਨਾਂ ਵੱਲੋਂ ਕੀਤੀ ਗਈ ਘੇਰਾਬੰਦੀ ਨੂੰ ਛੇਤੀ ਖ਼ਤਮ ਕੀਤਾ ਜਾਵੇ ਅਤੇ ਉਸ ਵਿੱਚ ਕੋਈ ਹਿੰਸਾ ਨਾ ਹੋਵੇ ਇਸ ਤੋਂ ਪਹਿਲਾਂ ਸੋਮਵਾਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ  ਦੇ ਵਿਰੋਧ ਪ੍ਰਦਰਸ਼ਨ ਤੋਂ ਨਿਜੱਠਣ ਦੇ ਤਰੀਕੇ 'ਤੇ ਕੇਂਦਰ ਨੂੰ ਲੰਮੇ ਹੱਥੀ ਲਿਆ ਅਤੇ ਕਿਹਾ ਕਿ ਕਿਸਾਨਾਂ ਨਾਲ ਉਸ ਦੀ ਗੱਲਬਾਤ ਦੇ ਤਰੀਕੇ ਤੋਂ ਉਹ ‘ਬਹੁਤ ਨਿਰਾਸ਼’ ਹੈ। ਕੋਰਟ ਨੇ ਕਿਹਾ ਕਿ ਇਸ ਵਿਵਾਦ ਦਾ ਹੱਲ ਲੱਭਣ ਲਈ ਉਹ ਹੁਣ ਇੱਕ ਕਮੇਟੀ ਗਠਿਤ ਕਰੇਗਾ। ਜੋ ਕਿ ਦੋਨਾਂ ਧਿਰਾਂ ਨਾਲ ਗੱਲਬਾਤ ਕਰ ਕੋਈ ਹੱਲ ਕੱਢੇਗੀ।
 
< Prev   Next >

Advertisements


Advertisement
Advertisement
Advertisement
Advertisement