:: ਕਿਸਾਨ ਟ੍ਰੈਕਟਰ ਰੈਲੀ: ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਕਿਸਾਨ ਕਰ ਸਕਣਗੇ ਐਂਟਰੀ   :: 26 ਜਨਵਰੀ ਨੂੰ ਹੋਵੇਗੀ ਇਤਿਹਾਸਕ ਕਿਸਾਨ ਪਰੇਡ : ਯੋਗੇਂਦਰ ਯਾਦਵ   :: ਵੱਡੀ ਖ਼ਬਰ: ਸਿੰਘੂ ਸਰਹੱਦ ’ਤੇ ਰਵਨੀਤ ਬਿੱਟੂ ਦਾ ਜ਼ਬਰਦਸਤ ਵਿਰੋਧ, ਹੋਈ ਧੱਕਾ-ਮੁੱਕੀ   :: ਰਵਨੀਤ ਬਿੱਟੂ ਤੋਂ ਬਾਅਦ ਵਿਧਾਇਕ ਕੁਲਬੀਰ ਜ਼ੀਰਾ ਦਾ ਸਿੰਘੂ ਸਰਹੱਦ ’ਤੇ ਵਿਰੋਧ, ਲੱਥੀ ਪੱਗ   :: ਗੁਰਨਾਮ ਸਿੰਘ ਚਢੂਨੀ ਬੋਲੇ- ਗਣਤੰਤਰ ਦਿਵਸ ਸਮਾਰੋਹਾਂ ’ਚ ਨਾ ਕੀਤਾ ਜਾਵੇ ਮੰਤਰੀਆਂ ਦਾ ਬਾਇਕਾਟ   :: ਕਿਸਾਨ ਅੰਦੋਲਨ ਚ ਖੂੰਡੇ ਆਲਾ ਬਾਬਾ ਦੇ ਨਾਂ ਨਾਲ ਮਸ਼ਹੂਰ ਜਾਣੋ ਕੌਣ ਹਨ ਰੁਲਦੂ ਸਿੰਘ ਮਾਨਸਾ   :: ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ   :: ਸੁਭਾਸ਼ ਚੰਦਰ ਬੋਸ ਦੀ ਧੀ ਬੋਲੀ- ਨੇਤਾਜੀ ਨੇ ਦੇਸ਼ ਲਈ ਬਹੁਤ ਕੁੱਝ ਕੀਤਾ, ਨਹੀਂ ਮਿਲਿਆ ਉਚਿਤ ਸਨਮਾਨ   :: 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ   :: ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ   :: 11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ   :: ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ ਚ ਕਿਸਾਨ ਹਿੱਤ ਨਹੀਂ   :: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਜਗਜੀਤ ਡੱਲੇਵਾਲਾ ਦਾ ਬਿਆਨ- ਨਹੀਂ ਰੁਕੇਗਾ ਕਿਸਾਨ ਅੰਦੋਲਨ PRINT ਈ ਮੇਲ
supreme court jagjit singh dalewala farmers protestਨਵੀਂ ਦਿੱਲੀ  --12ਜਨਵਰੀ-(ਮੀਡੀਦੇਸਪੰਜਾਬ)--  ਸੁਪਰੀਮ ਕੋਰਟ 'ਚ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਕਿਸਾਨ ਅੰਦੋਲਨ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ ਕੀਤੀ ਗਈ। ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਕਾਨੂੰਨਾਂ 'ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਲਈ 4 ਮੈਂਬਰੀ ਕਮੇਟੀ ਬਣਾਈ ਹੈ। ਉੱਥੇ ਹੀ ਕੋਰਟ ਦੇ ਫ਼ੈਸਲੇ ਤੋਂ ਬਾਅਦ ਕਿਸਾਨ ਆਗੂ ਦਾ ਵੱਡਾ

 ਬਿਆਨ ਸਾਹਮਣੇ ਆਇਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਬਾਵਜੂਦ ਕਿਸਾਨ ਅੰਦੋਲਨ ਨਹੀਂ ਰੁਕੇਗਾ ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵਲੋਂ ਸੋਮਵਾਰ ਨੂੰ ਕੇਂਦਰ ਨੂੰ ਝਾੜ ਪਾਈ ਗਈ ਸੀ ਕਿ ਉਹ ਕਿਸਾਨ ਅੰਦੋਲਨ ਨੂੰ ਠੀਕ-ਢੰਗ ਨਾਲ ਨਹੀਂ ਨਿਪਟਾ ਰਹੀ। ਕੋਰਟ ਨੇ ਕਿਹਾ ਸੀ ਕਿ ਅੰਦੋਲਨ ਕਰ ਰਹੇ ਕਿਸਾਨ ਠੰਡ 'ਚ ਬੈਠੇ ਹਨ। ਹਾਲਾਤ ਖਰਾਬ ਹੁੰਦੇ ਜਾ ਰਹੇ ਹਨ, ਲੋਕ ਮਰ ਰਹੇ ਹਨ। ਅਸੀਂ ਮਾਹਰ ਕਮੇਟੀ ਬਣਾਉਣਾ ਚਾਹੁੰਦੇ ਹਾਂ, ਉਦੋਂ ਤੱਕ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੋਕੇ ਨਹੀਂ ਤਾਂ ਅਸੀਂ ਐਕਸ਼ਨ ਲਵਾਂਗੇ। ਇਸ ਲਈ ਬੀਤੇ ਦਿਨ ਕਮੇਟੀ ਲਈ ਨਾਵਾਂ ਦੀ ਮੰਗ ਕੀਤੀ ਗਈ ਸੀ। ਕਿਸਾਨਾਂ ਨੇ ਹਾਲਾਂਕਿ ਕਿਸੇ ਵੀ ਕਮੇਟੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

 
< Prev   Next >

Advertisements


Advertisement
Advertisement
Advertisement
Advertisement