:: ਕਿਸਾਨ ਟ੍ਰੈਕਟਰ ਰੈਲੀ: ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਕਿਸਾਨ ਕਰ ਸਕਣਗੇ ਐਂਟਰੀ   :: 26 ਜਨਵਰੀ ਨੂੰ ਹੋਵੇਗੀ ਇਤਿਹਾਸਕ ਕਿਸਾਨ ਪਰੇਡ : ਯੋਗੇਂਦਰ ਯਾਦਵ   :: ਵੱਡੀ ਖ਼ਬਰ: ਸਿੰਘੂ ਸਰਹੱਦ ’ਤੇ ਰਵਨੀਤ ਬਿੱਟੂ ਦਾ ਜ਼ਬਰਦਸਤ ਵਿਰੋਧ, ਹੋਈ ਧੱਕਾ-ਮੁੱਕੀ   :: ਰਵਨੀਤ ਬਿੱਟੂ ਤੋਂ ਬਾਅਦ ਵਿਧਾਇਕ ਕੁਲਬੀਰ ਜ਼ੀਰਾ ਦਾ ਸਿੰਘੂ ਸਰਹੱਦ ’ਤੇ ਵਿਰੋਧ, ਲੱਥੀ ਪੱਗ   :: ਗੁਰਨਾਮ ਸਿੰਘ ਚਢੂਨੀ ਬੋਲੇ- ਗਣਤੰਤਰ ਦਿਵਸ ਸਮਾਰੋਹਾਂ ’ਚ ਨਾ ਕੀਤਾ ਜਾਵੇ ਮੰਤਰੀਆਂ ਦਾ ਬਾਇਕਾਟ   :: ਕਿਸਾਨ ਅੰਦੋਲਨ ਚ ਖੂੰਡੇ ਆਲਾ ਬਾਬਾ ਦੇ ਨਾਂ ਨਾਲ ਮਸ਼ਹੂਰ ਜਾਣੋ ਕੌਣ ਹਨ ਰੁਲਦੂ ਸਿੰਘ ਮਾਨਸਾ   :: ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ   :: ਸੁਭਾਸ਼ ਚੰਦਰ ਬੋਸ ਦੀ ਧੀ ਬੋਲੀ- ਨੇਤਾਜੀ ਨੇ ਦੇਸ਼ ਲਈ ਬਹੁਤ ਕੁੱਝ ਕੀਤਾ, ਨਹੀਂ ਮਿਲਿਆ ਉਚਿਤ ਸਨਮਾਨ   :: 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ   :: ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ   :: 11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ   :: ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ ਚ ਕਿਸਾਨ ਹਿੱਤ ਨਹੀਂ   :: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਟਵਿੱਟਰ ਨੇ 70,000 ਤੋਂ ਵੱਧ ਅਕਾਊਂਟ ਕੀਤੇ ਬੰਦ, ਸਾਰੇ ਸਨ QAnon ਸਮਰਥਕ PRINT ਈ ਮੇਲ
twitter 70000 accountsਵਾਸ਼ਿੰਗਟਨ --12ਜਨਵਰੀ-(ਮੀਡੀਦੇਸਪੰਜਾਬ)--  ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ, ਫੇਸਬੁੱਕ ਆਦਿ ਅਮਰੀਕੀ ਸੰਸਦ ਵਿਚ ਹੋਈ ਹਿੰਸਾ ਦੇ ਬਾਅਦ ਤੋਂ ਕਾਫੀ ਸਾਵਧਾਨੀ ਵਰਤ ਰਹੇ ਹਨ। ਟਵਿੱਟਰ ਨੇ ਦੱਸਿਆ ਹੈ ਕਿ ਉਸ ਨੇ QAnon ਨਾਲ ਸਬੰਧਤ ਸਮੱਗਰੀ ਸ਼ੇਅਰ ਕਰ ਰਹੇ ਕਰੀਬ 70,000 ਅਕਾਊਂਟ ਨੂੰ ਬੰਦ ਕਰ ਦਿੱਤਾ ਹੈ। ਇਹ ਸਾਰੇ ਖੁਦ ਨੂੰ ਟਰੰਪ ਦਾ ਸਮਰਥਕ ਦੱਸ ਰਹੇ ਸਨ ਅਤੇ ਫੌਰ ਰਾਈਟ ਕੌਨਸੀਪਿਰੇਸੀ ਥਿਯਰੀ ਗਰੁੱਪ ਕਿਊਏਨੌਨ ਵੱਲੋਂ ਪ੍ਰਚਾਰਿਤ ਤੱਥਹੀਨ ਕੰਟੈਟ ਸ਼ੇਅਰ ਕਰ ਰਹੇ  ਸਨ। ਇਹ ਸਾਰੇ ਇਸ ਕੰਟੈਟ ਦੇ ਜ਼ਰੀਏ ਕੈਪੀਟਲ ਹਿਲ 'ਤੇ ਹੋਏ ਹਮਲੇ ਨੂੰ ਸਹੀ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਟਵਿੱਟਰ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਵਾਸ਼ਿੰਗਟਨ ਵਿਚ ਹੋਈਆਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਅਤੇ ਇਸ ਦੇ ਫੈਲਾਉਣ ਦੀ ਇੱਛਾਵਾਂ ਦੇ ਵਿਚ ਅਸੀਂ ਉਹਨਾਂ ਹਜ਼ਾਰਾਂ ਟਵਿੱਟਰ ਅਕਾਊਂਟਸ ਨੂੰ ਸ਼ੁੱਕਰਵਾਰ ਤੋਂ ਹਮੇਸ਼ਾ ਲਈ ਬੰਦ ਕਰਨਾ ਸ਼ੁਰੂ ਕਰ ਰਹੇ ਹਾਂ ਜੋ ਕਿ  QAnon ਨਾਲ ਸਬੰਧਤ ਕੰਟੈਟ ਪ੍ਰਚਾਰਿਤ ਕਰ ਰਹੇ ਸਨ। ਇਹ ਸਾਰੇ ਅਕਾਊਂਟ ਬਹੁਤ ਖਤਰਨਾਕ ਹਨ ਅਤੇ ਸਮਾਜ ਨੂੰ ਵੰਡਣ ਵਾਲੀ ਸਮੱਗਰੀ ਸ਼ੇਅਰ ਕਰ ਰਹੇ ਸਨ। ਅਸੀਂ ਇਸ ਤਰ੍ਹਾਂ ਦੀਆਂ ਅਫਵਾਹਾਂ ਅਤੇ ਸਾਜ਼ਿਸ਼ ਦੇ ਸਿਧਾਂਤ ਨੂੰ ਫੈਲਣ ਨਹੀਂ ਦੇ ਸਕਦੇ।

More than 70,000 accounts have been suspended following the riots in Washington DC. These accounts were engaged in sharing harmful QAnon-associated content: Twitter Inc

— ANI (@ANI) January 12, 2021

ਟਰੰਪ ਸਮਰਥਕਾਂ 'ਤੇ ਲੱਗੇ ਇਹ ਦੋਸ਼
ਅਮਰੀਕਾ ਦੇ ਅਟਾਰਨੀ ਦਫਤਰ ਦੇ ਮੁਤਾਬਕ, ਅਮਰੀਕੀ ਹਿੰਸਾ ਮਾਮਲੇ ਵਿਚ ਸੰਘੀ ਅਦਾਲਤ ਵਿਚ ਇਹਨਾਂ ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਹੈ। ਸਿੰਙ ਵਾਲੀ ਟੋਪੀ ਪਹਿਨੇ ਟਰੰਪ ਸਮਰਥਕ 'ਤੇ ਜਾਣਬੁੱਝ ਕੇ ਪਾਬੰਦੀਸ਼ੁਦਾ ਇਮਾਰਤ ਵਿਚ ਜ਼ਬਰੀ ਦਾਖਲ ਹੋਣ, ਹਿੰਸਾ ਫੈਲਾਉਣ, ਸੰਸਦ ਦਾ ਅਪਮਾਨ ਕਰਨ ਸਮੇਤ ਕਈ ਦੋਸ਼ ਲਗਾਏ ਗਏ ਹਨ। ਅਮਰੀਕਾ ਦੇ ਅਟਾਰਨੀ ਦਫਤਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਚੈਂਸਲੇ ਨੂੰ ਮੀਡੀਆ ਅਤੇ ਸੋਸ਼ਲ ਮੀਡੀਆ ਵਿਚ ਅਮਰੀਕੀ ਝੰਡੇ ਦੇ ਨਾਲ ਅਮਰੀਕੀ ਸੰਸਦ ਦੀ ਇਮਾਰਤ ਵਿਚ ਦੇਖਿਆ ਗਿਆ ਹੈ। 

ਇੱਥੇ ਦੱਸ ਦਈਏ ਕਿ ਇਕ ਨਵੀਂ ਰਿਪੋਰਟ ਵਿਚ ਸਾਹਮਣੇ ਆਇਆ ਹੈ ਕਿ ਟਰੰਪ ਸਮਰਥਕ ਕੈਪੀਟਲ ਹਿਲ ਵਿਚ ਹਿੰਸਾ ਦੇ ਲਈ ਬੰਦੂਕਾਂ ਦੇ ਇਲਾਵਾ ਇਕ ਟਰੱਕ ਵਿਚ 11 ਦੇਸੀ ਬੰਬ ਅਤੇ ਕੁਝ ਹੋਰ ਹਥਿਆਰ ਵੀ ਭਰ ਕੇ ਲਿਆਏ ਸਨ। ਭਾਵੇਂਕਿ ਨੈਸ਼ਨਲ ਗਾਰਡਸ ਦੇ ਜਲਦੀ ਆ ਜਾਣ ਕਾਰਨ ਇਹ ਲੋਕ ਇਹਨਾਂ ਬੰਬਾਂ ਨੂੰ ਲੈ ਕੇ ਕੈਪੀਟਲ ਹਿਲ ਇਮਾਰਤ ਵਿਚ ਲੈ ਕੇ ਦਾਖਲ ਨਹੀਂ ਹੋ ਸਕੇ। ਉੱਧਰ ਅਮਰੀਕੀ ਖੁਫੀਆ ਏਜੰਸੀਆਂ ਨੇ ਸਾਵਧਾਨ ਕੀਤਾ ਹੈ ਕਿ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਦੇ 20 ਜਨਵਰੀ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਸਮਾਰੋਹ ਤੋਂ ਪਹਿਲਾਂ ਹਿੰਸਾ ਹੋ ਸਕਦੀ ਹੈ।

 
< Prev   Next >

Advertisements

Advertisement
Advertisement
Advertisement

Advertisement