:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਮੇਟੀ ਚ ਸ਼ਾਮਲ ਮੈਂਬਰਾਂ ਤੋਂ ਕਿਸਾਨਾਂ ਨੂੰ ਨਿਆਂ ਮਿਲਣ ਦੀ ਉਮੀਦ ਨਹੀਂ : ਰਣਦੀਪ ਸੁਰਜੇਵਾਲਾ PRINT ਈ ਮੇਲ
congress supreme court farmers randeep singh surjewalaਨਵੀਂ ਦਿੱਲੀ --12ਜਨਵਰੀ-(ਮੀਡੀਆਦੇਸਪੰਜਾਬ)--  ਕਾਂਗਰਸ ਨੇ ਸੁਪਰੀਮ ਕੋਰਟ ਦੇ ਅੰਦੋਲਨਕਾਰੀ ਕਿਸਾਨਾਂ ਬਾਰੇ ਚਿੰਤਾ ਜ਼ਾਹਰ ਕਰਨ ਦਾ ਅੱਜ ਯਾਨੀ ਮੰਗਲਵਾਰ ਨੂੰ ਸਵਾਗਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਮੰਗ 'ਤੇ ਵਿਚਾਰ ਕਰਨ ਲਈ ਜੋ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ, ਉਸ ਦੇ ਸਾਰੇ ਮੈਂਬਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਪਹਿਲਾਂ ਹੀ ਸਹੀ ਠਹਿਰਾ ਚੁਕੇ ਹਨ, ਇਸ ਲਈ ਉਨ੍ਹਾਂ ਤੋਂ ਨਿਆਂ ਮਿਲਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਹੈ।

ਕਾਂਗਰਸ ਦੇ ਸੰਚਾਰ ਵਿਭਾਗ ਮੁਖੀ ਰਣਦੀਪ ਸਿੰਘ ਸੁਰਜੇਵਾਲਾ ਨੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ ਕਿ ਕਮੇਟੀ 'ਚ ਜਿਨ੍ਹਾਂ 4 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਉਹ ਸਾਰੇ ਖੇਤੀ ਵਿਰੋਧੀ ਤਿੰਨੋਂ ਕਾਨੂੰਨਾਂ ਦੇ ਸਮਰਥਕ ਹਨ ਅਤੇ ਉਨ੍ਹਾਂ ਤੋਂ ਕਿਸਾਨਾਂ ਦੇ ਹਿੱਤ 'ਚ ਕੰਮ ਕਰਨ ਦੀ ਉਮੀਦ ਨਹੀਂ ਕੀਤੀ ਜਾ ਸਕਦੀ।

 
< Prev   Next >

Advertisements