:: ਗੁਰਨਾਮ ਸਿੰਘ ਚਢੂਨੀ ਬੋਲੇ- ਗਣਤੰਤਰ ਦਿਵਸ ਸਮਾਰੋਹਾਂ ’ਚ ਨਾ ਕੀਤਾ ਜਾਵੇ ਮੰਤਰੀਆਂ ਦਾ ਬਾਇਕਾਟ   :: ਕਿਸਾਨ ਅੰਦੋਲਨ ਚ ਖੂੰਡੇ ਆਲਾ ਬਾਬਾ ਦੇ ਨਾਂ ਨਾਲ ਮਸ਼ਹੂਰ ਜਾਣੋ ਕੌਣ ਹਨ ਰੁਲਦੂ ਸਿੰਘ ਮਾਨਸਾ   :: ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ   :: ਸੁਭਾਸ਼ ਚੰਦਰ ਬੋਸ ਦੀ ਧੀ ਬੋਲੀ- ਨੇਤਾਜੀ ਨੇ ਦੇਸ਼ ਲਈ ਬਹੁਤ ਕੁੱਝ ਕੀਤਾ, ਨਹੀਂ ਮਿਲਿਆ ਉਚਿਤ ਸਨਮਾਨ   :: 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ   :: ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ   :: 11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ   :: ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ ਚ ਕਿਸਾਨ ਹਿੱਤ ਨਹੀਂ   :: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ   :: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
SC ਦੇ ਫ਼ੈਸਲੇ ਤੋਂ ਸਹਿਮਤ ਨਹੀਂ ਕਿਸਾਨ, ਟਿਕੈਤ ਬੋਲੇ- ਕਾਨੂੰਨ ਵਾਪਸੀ ਤੱਕ ਘਰ ਵਾਪਸੀ ਨਹੀਂ PRINT ਈ ਮੇਲ
supreme court farmers rakesh tikait protestਨਵੀਂ ਦਿੱਲੀ --12ਜਨਵਰੀ-(ਮੀਡੀਦੇਸਪੰਜਾਬ)-- ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਕਿਸਾਨਾਂ ਦਾ ਅੰਦੋਲਨ 48ਵੇਂ ਦਿਨ ਵੀ ਜਾਰੀ ਹੈ। ਪੰਜਾਬ, ਹਰਿਆਣਾ, ਸਮੇਤ ਕਈ ਸੂਬਿਆਂ ਦੇ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਏ ਹੋਏ ਹਨ। ਇਸ ਵਿਚ ਸੁਪਰੀਮ ਕੋਰਟ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਅਗਲੇ ਆਦੇਸ਼ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਰੋਕ ਲਗਾਈ ਹੈ। ਕੋਰਟ ਦੇ ਫ਼ੈਸਲੇ 'ਤੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਬਿਆਨ ਵੀ ਸਾਹਮਣੇ ਆਇਆ ਹੈ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜਦੋਂ ਤੱਕ ਕਾਨੂੰਨ ਵਾਪਸੀ ਨਹੀਂ ਹੋਵੇਗੀ, ਉਦੋਂ ਤੱਕ ਕਿਸਾਨਾਂ ਦੀ ਘਰ ਵਾਪਸੀ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੀ ਗੱਲ ਰੱਖਾਂਗੇ, ਜੋ ਪਰੇਸ਼ਾਨੀ ਹੈ, ਸਭ ਦੱਸ ਦੇਵਾਂਗੇ।

PunjabKesariਦੱਸਣਯੋਗ ਹੈ ਕਿ ਕਿਸਾਨਾਂ ਵਲੋਂ ਲਗਾਤਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਸਲੇ ਨੂੰ ਲੈ ਕੇ ਕਿਸਾਨ ਅਤੇ ਕੇਂਦਰ ਸਰਕਾਰ ਵਿਚਾਲੇ ਹੁਣ ਤੱਕ 8 ਦੌਰ ਦੀ ਬੈਠਕ ਹੋ ਚੁੱਕੀ ਹੈ, ਜੋ ਬੇਨਤੀਜਾ ਰਹੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਅੜੇ ਹਨ, ਇਸ ਤੋਂ ਬਾਅਦ ਇਹ ਮਸਲਾ ਸੁਪਰੀਮ ਕੋਰਟ ਕੋਲ ਪੁੱਜਿਆ। ਸੁਪਰੀਮ ਕੋਰਟ ਨੇ ਇਸ ਮਸਲੇ 'ਚ ਦਖ਼ਲ ਦਿੰਦਿਆਂ ਅੱਜ ਖੇਤੀ ਕਾਨੂੰਨਾਂ 'ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ ਅਤੇ ਇਕ 4 ਮੈਂਬਰੀ ਕਮੇਟੀ ਵੀ ਬਣਾਈ ਹੈ। ਹੁਣ ਸਵਾਲ ਇਹ ਹੈ ਕਿ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ 'ਚ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਣਗੇ ਜਾਂ ਨਹੀਂ।

 
< Prev   Next >

Advertisements

Advertisement
Advertisement

Advertisement
Advertisement