:: ਗੁਰਨਾਮ ਸਿੰਘ ਚਢੂਨੀ ਬੋਲੇ- ਗਣਤੰਤਰ ਦਿਵਸ ਸਮਾਰੋਹਾਂ ’ਚ ਨਾ ਕੀਤਾ ਜਾਵੇ ਮੰਤਰੀਆਂ ਦਾ ਬਾਇਕਾਟ   :: ਕਿਸਾਨ ਅੰਦੋਲਨ ਚ ਖੂੰਡੇ ਆਲਾ ਬਾਬਾ ਦੇ ਨਾਂ ਨਾਲ ਮਸ਼ਹੂਰ ਜਾਣੋ ਕੌਣ ਹਨ ਰੁਲਦੂ ਸਿੰਘ ਮਾਨਸਾ   :: ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ   :: ਸੁਭਾਸ਼ ਚੰਦਰ ਬੋਸ ਦੀ ਧੀ ਬੋਲੀ- ਨੇਤਾਜੀ ਨੇ ਦੇਸ਼ ਲਈ ਬਹੁਤ ਕੁੱਝ ਕੀਤਾ, ਨਹੀਂ ਮਿਲਿਆ ਉਚਿਤ ਸਨਮਾਨ   :: 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ   :: ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ   :: 11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ   :: ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ ਚ ਕਿਸਾਨ ਹਿੱਤ ਨਹੀਂ   :: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ   :: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਹੀ ਸਿਰਫ ਹੱਲ, ਕਮੇਟੀ ਬਣਾਉਣਾ ਕੋਈ ਹੱਲ ਨਹੀਂ : ਭਗਵੰਤ ਮਾਨ PRINT ਈ ਮੇਲ
the only solution is to repeal the black laws  bhagwant mannਚੰਡੀਗੜ੍ਹ, --12ਜਨਵਰੀ-(ਮੀਡੀਦੇਸਪੰਜਾਬ)-- ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ ’ਤੇ ਕਮੇਟੀ ਗਠਨ ਕਰਨ ਦੇ ਫੈਸਲੇ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਸੀਂ ਕਿਸਾਨਾਂ ਦੀ ਮੰਗ ਦਾ ਸਮਰਥਨ ਕਰਦੇ ਹਾਂ ਅਤੇ ਕੇਂਦਰ ਵਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣਾ ਚਾਹੁੰਦੇ ਹਾਂ। ਸਾਡੀ ਪਾਰਟੀ ਕਿਸਾਨਾਂ ਦੇ ਆਤਮ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਚਾਹੁੰਦੀ।
ਉਨ੍ਹਾਂ ਕਿਹਾ ਕਿ ਕਈ ਮਹੀਨਿਆਂ ਤੋਂ ਜਾਰੀ ਟਕਰਾਅ ਨੂੰ ਖਤਮ ਕਰਨ ਦਾ ਸਿਰਫ ਇਕ ਹੀ ਹੱਲ ਹੈ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਕਮੇਟੀ ਬਣਾਉਣਾ ਇਸ ਦਾ ਕੋਈ ਪੱਕਾ ਹੱਲ ਨਹੀਂ ਹੈ। ਕਮੇਟੀ ਦੀ ਨਿਰਪੱਖਤਾ ’ਤੇ ਸਵਾਲ ਖੜ੍ਹੇ ਕਰਦਿਆਂ ਮਾਨ ਨੇ ਕਿਹਾ ਕਿ ਕਮੇਟੀ ਵਿਚ ਜੋ ਲੋਕ ਸ਼ਾਮਲ ਕੀਤੇ ਗਏ ਹਨ, ਉਨ੍ਹਾਂ ਵਿੱਚੋਂ ਜ਼ਿਆਦਾਤਰ ਕੇਂਦਰ ਸਰਕਾਰ ਦੇ ਨੁਮਾਇੰਦੇ ਹਨ। ਸਾਨੂੰ ਸ਼ੱਕ ਹੈ ਕਿ ਇਹ ਕਮੇਟੀ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦਾ ਕੋਈ ਸਥਾਈ ਹੱਲ ਕਰ ਸਕੇਗੀ। ਕਿਸਾਨਾਂ ਦੀ ਇਹ ਲੜਾਈ ਕੋਈ ਕਮੇਟੀ ਬਣਾਉਣ ਲਈ ਨਹੀਂ ਹੈ। ਕਿਸੇ ਕਿਸਾਨ ਜਥੇਬੰਦੀ ਨੇ ਕਦੇ ਵੀ ਹੱਲ ਲਈ ਕੋਈ ਕਮੇਟੀ ਬਣਾਉਣ ਦੀ ਮੰਗ ਨਹੀਂ ਕੀਤੀ। ਉਨ੍ਹਾਂ ਕਿਹਾ, ਇਸ ਕੜਾਕੇ ਦੀ ਠੰਢ ਵਿਚ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਲੱਖਾਂ ਕਿਸਾਨ ਦਿੱਲੀ ਸਰਹੱਦ ’ਤੇ ਪਿਛਲੇ ਡੇਢ ਮਹੀਨੇ ਤੋਂ ਕਮੇਟੀ ਬਣਾਉਣ ਲਈ ਸੰਘਰਸ਼ ਨਹੀਂ ਕਰ ਰਹੇ। ਉਨ੍ਹਾਂ ਦੀ ਸਰਕਾਰ ਤੋਂ ਸਿਰਫ਼ ਇਕ ਹੀ ਮੰਗ ਹੈ ਕਿ ਕਿਸਾਨਾਂ ਦੇ ਭਵਿੱਖ ਨੂੰ ਖਤਰੇ ਵਿਚ ਪਾਉਣ ਵਾਲੇ ਇਨ੍ਹਾਂ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
 
< Prev   Next >

Advertisements

Advertisement
Advertisement
Advertisement

Advertisement