:: ਕਿਸਾਨ ਟ੍ਰੈਕਟਰ ਰੈਲੀ: ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਕਿਸਾਨ ਕਰ ਸਕਣਗੇ ਐਂਟਰੀ   :: 26 ਜਨਵਰੀ ਨੂੰ ਹੋਵੇਗੀ ਇਤਿਹਾਸਕ ਕਿਸਾਨ ਪਰੇਡ : ਯੋਗੇਂਦਰ ਯਾਦਵ   :: ਵੱਡੀ ਖ਼ਬਰ: ਸਿੰਘੂ ਸਰਹੱਦ ’ਤੇ ਰਵਨੀਤ ਬਿੱਟੂ ਦਾ ਜ਼ਬਰਦਸਤ ਵਿਰੋਧ, ਹੋਈ ਧੱਕਾ-ਮੁੱਕੀ   :: ਰਵਨੀਤ ਬਿੱਟੂ ਤੋਂ ਬਾਅਦ ਵਿਧਾਇਕ ਕੁਲਬੀਰ ਜ਼ੀਰਾ ਦਾ ਸਿੰਘੂ ਸਰਹੱਦ ’ਤੇ ਵਿਰੋਧ, ਲੱਥੀ ਪੱਗ   :: ਗੁਰਨਾਮ ਸਿੰਘ ਚਢੂਨੀ ਬੋਲੇ- ਗਣਤੰਤਰ ਦਿਵਸ ਸਮਾਰੋਹਾਂ ’ਚ ਨਾ ਕੀਤਾ ਜਾਵੇ ਮੰਤਰੀਆਂ ਦਾ ਬਾਇਕਾਟ   :: ਕਿਸਾਨ ਅੰਦੋਲਨ ਚ ਖੂੰਡੇ ਆਲਾ ਬਾਬਾ ਦੇ ਨਾਂ ਨਾਲ ਮਸ਼ਹੂਰ ਜਾਣੋ ਕੌਣ ਹਨ ਰੁਲਦੂ ਸਿੰਘ ਮਾਨਸਾ   :: ਕਿਸਾਨਾਂ ਦੀ ਰਿਪਬਲਿਕ ਡੇਅ ਟ੍ਰੈਕਟਰ ਪਰੇਡ ਨੂੰ ਦਿੱਲੀ ਪੁਲਸ ਵੱਲੋਂ ਮਿਲੀ ਹਰੀ ਝੰਡੀ   :: ਸੁਭਾਸ਼ ਚੰਦਰ ਬੋਸ ਦੀ ਧੀ ਬੋਲੀ- ਨੇਤਾਜੀ ਨੇ ਦੇਸ਼ ਲਈ ਬਹੁਤ ਕੁੱਝ ਕੀਤਾ, ਨਹੀਂ ਮਿਲਿਆ ਉਚਿਤ ਸਨਮਾਨ   :: 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ   :: ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ   :: 11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ   :: ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ ਚ ਕਿਸਾਨ ਹਿੱਤ ਨਹੀਂ   :: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਨੇਡਾ-ਅਮਰੀਕਾ ਜ਼ਮੀਨੀ ਸਰਹੱਦ ਰਾਹੀਂ ਯਾਤਰਾ ਪਾਬੰਦੀ 21 ਫਰਵਰੀ ਤੱਕ ਵਧੀ PRINT ਈ ਮੇਲ
canada u s  land border closure extended to feb  21ਓਟਾਵਾ --13ਜਨਵਰੀ-(ਮੀਡੀਦੇਸਪੰਜਾਬ)--  ਸੰਯੁਕਤ ਰਾਜ ਅਮਰੀਕਾ ਤੇ ਕੈਨੇਡਾ ਵਿਚਕਾਰ ਸਫ਼ਰ ਕਰਨ ਦੀ ਉਡੀਕ 'ਚ ਬੈਠੇ ਲੋਕਾਂ ਦਾ ਇੰਤਜ਼ਾਰ ਹੋਰ ਲੰਮਾ ਹੋ ਗਿਆ ਹੈ। ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਕੈਨੇਡਾ-ਅਮਰੀਕਾ ਸਰਹੱਦ ਰਾਹੀਂ ਗੈਰ-ਜ਼ਰੂਰੀ ਯਾਤਰਾ 'ਤੇ ਲਾਈ ਪਾਬੰਦੀ ਹੋਰ ਅੱਗੇ ਵਧਾ ਕੇ 21 ਫਰਵਰੀ ਤੱਕ ਕਰ ਦਿੱਤੀ ਹੈ।

ਮਹਾਮਾਰੀ ਦੇ ਫੈਲਣ ਨੂੰ ਸੀਮਤ ਕਰਨ ਲਈ ਕੈਨੇਡਾ-ਅਮਰੀਕਾ ਜ਼ਮੀਨੀ ਸਰਹੱਦ ਰਾਹੀਂ ਗੈਰ-ਜ਼ਰੂਰੀ ਯਾਤਰਾ ਨੂੰ ਬੰਦ ਕਰਨ 'ਤੇ ਮੌਜੂਦਾ ਸਮਝੌਤਾ ਪਿਛਲੇ ਸਾਲ ਮਾਰਚ ਵਿਚ ਲਾਗੂ ਕੀਤਾ ਗਿਆ ਸੀ। ਜਿਸ ਨੂੰ ਹੁਣ ਤੱਕ ਹਰ ਮਹੀਨੇ ਤੋਂ ਰੀਨਿਊ ਕੀਤਾ ਜਾ ਚੁੱਕਾ ਹੈ ਸਰਹੱਦੀ ਪਾਬੰਦੀਆਂ 'ਤੇ ਮੌਜੂਦਾ ਸਮਝੌਤਾ 21 ਜਨਵਰੀ ਨੂੰ ਖ਼ਤਮ ਹੋਣ ਵਾਲਾ ਸੀ, ਜੋ ਹੁਣ 21 ਫਰਵਰੀ ਤੱਕ ਲਈ ਹੋ ਗਿਆ ਹੈ। ਹਾਲਾਂਕਿ, ਵਪਾਰਕ ਗਤੀਵਧੀਆਂ ਨੂੰ ਇਸ ਪਾਬੰਦੀ ਤੋਂ ਛੋਟ ਹੈ। ਪਾਬੰਦੀਆਂ ਤਹਿਤ ਸੈਲਾਨੀਆਂ ਅਤੇ ਸਰਹੱਦ ਪਾਰ ਦੀਆਂ ਯਾਤਰਾਵਾਂ 'ਤੇ ਪਾਬੰਦੀ ਹੈ। ਇਸ ਤੋਂ ਇਲਾਵਾ ਕੁਝ ਵਿਸ਼ੇਸ਼ ਪਰਿਵਾਰਕ ਮੈਂਬਰਾਂ ਅਤੇ ਅਜ਼ੀਜ਼ਾਂ ਨੂੰ ਛੋਟ ਦਿੱਤੀ ਗਈ ਹੈ ਜੋ ਅਮਰੀਕਾ ਅਤੇ ਹੋਰ ਦੇਸ਼ਾਂ ਤੋਂ ਕੈਨੇਡਾ ਹਮਦਰਦੀ ਦੇ ਅਧਾਰ 'ਤੇ ਆ ਸਕਦੇ ਹਨ। ਹਾਲਾਂਕਿ, ਪਹੁੰਚਣ 'ਤੇ ਲਾਜ਼ਮੀ ਤੌਰ 'ਤੇ ਇਕਾਂਤਵਾਸ ਨਿਯਮਾਂ ਦੀ ਪਾਲਣਾ ਜ਼ਰੂਰੀ ਹੈ, ਅਜਿਹਾ ਨਾ ਕਰਨ 'ਤੇ ਜੁਰਮਾਨਾ ਲੱਗ ਸਕਦਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ, "ਇਸ ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਸਾਡਾ ਧਿਆਨ ਤੁਹਾਡੀ ਅਤੇ ਤੁਹਾਡੇ ਪਰਿਵਾਰਾਂ ਦੀ ਰੱਖਿਆ ਕਰਨਾ ਰਿਹਾ ਹੈ।'' ਟਰੂਡੋ ਨੇ ਕਿਹਾ ਕਿ ਚਾਹੇ ਲੋਕਾਂ ਦਾ ਟੀਕਾਕਰਨ ਜਾਂ ਫਿਰ ਸਖ਼ਤ ਯਾਤਰਾ ਪਾਬੰਦੀਆਂ ਹੋਣ ਇਨ੍ਹਾਂ ਦਾ ਮਕਸਦ ਕੈਨੇਡੀਅਨਾਂ ਦੀ ਹਿਫਾਜ਼ਤ ਕਰਨਾ ਹੈ।

 
< Prev   Next >

Advertisements

Advertisement

Advertisement
Advertisement
Advertisement